Feb 24, 2022 2:05 AM - Connect News

ਅੱਜ ਬੀ.ਸੀ. 'ਚ ਕੋਵਿਡ-19 ਦੇ 799 ਮਾਮਲੇ ਰਿਪੋਰਟ ਹੋਏ ਹਨ।
ਇੱਕ ਵਾਇਰਸ ਪੀੜਤ ਦੀ ਮੌਤ ਰਿਪੋਰਟ ਹੋਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 346,196 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,831 ਹੋ ਚੁੱਕੀ ਹੈ।
ਕੁੱਲ 653 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ ਵਿੱਚ 108 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵੈਕਸੀਨੇਸ਼ਨ ਤੇ ਵਾਇਰਸ ਦੇ ਫੈਲਾਅ ਸੰਬੰਧੀ ਅੰਕੜੇ ਜਾਨਣ ਲਈ ਲਿੰਕ ਕਲਿਕ ਕਰੋ:




