14.54C Vancouver
ADS

Nov 26, 2024 7:34 PM - The Canadian Press

ਬੀ. ਸੀ. ਦੇ H5N1 ਏਵੀਅਨ ਫਲੂ ਨਾਲ ਸੰਕ੍ਰਿਮਤ ਨੌਜਵਾਨ ਦੀ ਹਾਲਤ ਅਜੇ ਵੀ ਗੰਭੀਰ

Share On
b-c-teen-with-avian-flu-remains-in-critical-care-source-of-infection-still-unknown
Speaking at a news conference in Victoria, Provincial Health Officer Dr. Bonnie Henry said the young person is stable, but still very sick.(Photo: The Canadian Press)

ਬੀ. ਸੀ. ਦੇ H5N1 ਏਵੀਅਨ ਫਲੂ ਨਾਲ ਸੰਕ੍ਰਿਮਤ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸੂਬੇ ਦੀ ਸੂਬਾਈ ਸਿਹਤ ਅਧਿਕਾਰੀ ਡਾ. ਬੋਨੀ ਹੈਨਰੀ ਨੇ ਅੱਜ ਇਸ ਬਾਰੇ ਅਪਡੇਟ ਦਿੱਤੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਨੌਜਵਾਨ ਦੀ ਸਿਹਤ ਵਿਚ ਪਿਛਲੇ ਕੁਝ ਦਿਨਾਂ ਵਿਚ ਕੁਝ ਸੁਧਾਰ ਹੋਇਆ ਹੈ ਪਰ ਅਜੇ ਵੀ ਉਹ ਬਹੁਤ ਬੀਮਾਰ ਹੈ।

ਗੌਰਤਲਬ ਹੈ ਕਿ ਕੈਨੇਡਾ ਵਿਚ ਇਹ ਕਿਸੇ ਇਨਸਾਨ ਵਿਚ ਇਸ ਤਰ੍ਹਾਂ ਦਾ ਪਹਿਲਾ ਕੇਸ ਹੈ। ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੇ 13 ਨਵੰਬਰ ਨੂੰ ਵੈਨਕੂਵਰ ਦੇ ਬੀ.ਸੀ. ਬੱਚਿਆਂ ਦੇ ਹਸਪਤਾਲ ਵਿਚ ਦਾਖਲ ਨੌਜਵਾਨ ਵਿਚ ਏਵੀਅਨ ਫਲੂ ਮਿਲਣ ਦੀ ਪੁਸ਼ਟੀ ਕੀਤੀ ਸੀ, ਇਸ ਵਾਇਰਸ ਨੂੰ ਬਰਡ ਫਲੂ ਦੇ ਰੂਪ ਵਿਚ ਵੀ ਜਾਣਿਆ ਜਾਂਦਾ ਹੈ।

ਡਾ. ਬੋਨੀ ਹੈਨਰੀ ਦਾ ਕਹਿਣਾ ਹੈ ਕਿ ਨਵੇਂ ਸੰਕਰਮਣ ਦਾ ਸੂਬੇ ਵਿਚ ਹੋਰ ਕੋਈ ਖਤਰਾ ਨਹੀਂ ਹੈ ਕਿਉਂਕਿ ਅਸਲੀ ਕੇਸ ਤੋਂ ਵਾਇਰਸ ਹੋਰ ਨਹੀਂ ਫੈਲਿਆ ਹੈ।

Latest news

modi-netanyahu-discuss-west-asia-developments-in-phone-call
Punjabi

Modi, Netanyahu discuss West Asia developments in phone call

Indian Prime Minister Narendra Modi and Israeli Prime Minister Benjamin Netanyahu spoke by telephone on Thursday to discuss recent developments in West Asia and the current regional situation.
toronto-police-arrest-two-youths-in-second-shooting-at-u-s-consulate
Punjabi

ਟੌਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਦੂਜੀ ਗੋਲੀਬਾਰੀ ਮਾਮਲੇ ਵਿੱਚ ਦੋ ਨੌਜਵਾਨ ਗ੍ਰਿਫ਼ਤਾਰ

ਟੌਰੌਂਟੋ ਵਿਚ ਅਮਰੀਕੀ ਕੌਂਸਲੇਟ 'ਤੇ ਹਾਲ ਹੀ ਵਿਚ ਹੋਈ ਦੂਜੀ ਸ਼ੂਟਿੰਗ ਦੇ ਸਬੰਧ ਵਿਚ ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿਚੋਂ ਇੱਕ ਦੀ ਉਮਰ ਸਿਰਫ਼ 15 ਸਾਲ ਹੈ। ਅੱਜ ਪ੍ਰੈਸ ਕਾਨਫਰੰਸ ਦੌਰਾਨ ਚੀਫ਼ ਮਾਈਰੋਨ Demkiw ਨੇ ਦੱਸਿਆ ਕਿ 27 ਜੁਲਾਈ ਨੂੰ ਹੋਈ ਇਸ ਸ਼ੂਟਿੰਗ ਦੇ ਸਬੰਧ ਵਿਚ ਸ਼ੱਕੀਆਂ ਖ਼ਿਲਾਫ਼ ਕਈ ਚਾਰਜਿਜ਼ ਲਗਾਏ ਗਏ ਹਨ, ਜਿਨ੍ਹਾਂ ਦੇ ਨਾਵਾਂ ਦਾ ਅਜੇ ਖੁਲਾਸਾ ਨਹੀਂ ਕੀਤਾ ਗਿਆ ਹੈ।
metro-vancouver-wildfire-triggers-evacuation-alert-as-fraser-canyon-residents-begin-returning-home
Punjabi

ਮੈਟਰੋ ਵੈਨਕੂਵਰ 'ਚ ਲੱਗੀ ਜੰਗਲੀ ਅੱਗ ਕਾਰਨ ਘਰਾਂ ਨੂੰ ਖਾਲੀ ਕਰਨ ਦਾ ਜਾਰੀ ਕੀਤਾ ਗਿਆ ਅਲਰਟ

ਮੈਟਰੋ ਵੈਨਕੂਵਰ ਦੇ ਬੇਲਕਾਰਾ ਖੇਤਰੀ ਪਾਰਕ ਵਿਚ ਲੱਗੀ ਜੰਗਲੀ ਅੱਗ ਕਾਰਨ ਨੇੜਲੇ ਪਿੰਡ ਐਨਮੋਰ ਵਿਚ ਦੋ ਘਰਾਂ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ 35 ਹੋਰ properties ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਹ ਜੰਗਲੀ ਅੱਗ ਬੁੱਧਵਾਰ ਨੂੰ ਲੱਗੀ ਸੀ, ਜੋ ਲਗਭਗ 1.5 hectares ਵਿਚ ਫੈਲੀ ਹੈ ਅਤੇ ਇਸ ਨੂੰ ਕੱਲ ਸ਼ਾਮ ਤੱਕ ਬੇਕਾਬੂ ਦੱਸਿਆ ਗਿਆ ਸੀ।
poilievre-calls-on-carney-to-cancel-planned-september-gas-tax-increase
Punjabi

ਪੌਲੀਐਵ ਨੇ ਸਤੰਬਰ ਦੇ ਗੈਸ ਟੈਕਸ ਵਾਧੇ ਨੂੰ ਰੱਦ ਕਰਨ ਦੀ ਕੀਤੀ ਮੰਗ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਅੱਜ ਸੇਂਟ ਜੌਨਸ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸਤੰਬਰ ਵਿਚ ਹੋਣ ਵਾਲੇ ਗੈਸ ਟੈਕਸ ਵਾਧੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਨਤਾ ਇਸ ਸਮੇਂ ਤੇਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਸੈਂਟ ਦਾ ਹੋਰ ਵਾਧਾ ਬਿਲਕੁਲ ਬਰਦਾਸ਼ਤ ਨਹੀਂ ਕਰ ਸਕਦੀ।
canada-deported-3-323-indian-nationals-in-first-half-of-2026-cbsa-data-shows
Punjabi

ਕੈਨੇਡਾ ਨੇ 2026 ਦੇ ਪਹਿਲੇ ਛੇ ਮਹੀਨਿਆਂ ਵਿੱਚ 3,323 ਭਾਰਤੀ ਨਾਗਰਿਕਾਂ ਨੂੰ ਦਿੱਤਾ ਦੇਸ਼ ਨਿਕਾਲਾ

ਕੈਨੇਡਾ ਨੇ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿਚ 3,323 ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ ਹੈ। CBSA ਦੇ ਅੰਕੜਿਆਂ ਮੁਤਾਬਕ, ਇਹ ਗਿਣਤੀ ਪਿਛਲੇ ਸਾਰੇ ਰਿਕਾਰਡ ਤੋੜਨ ਦੀ ਦਿਸ਼ਾ ਵੱਲ ਵਧ ਰਹੀ ਹੈ। ਇਸੇ ਸਮੇਂ ਦੌਰਾਨ ਅਮਰੀਕਾ ਨੇ 1,273 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ, ਜਦੋਂ ਕਿ ਕੈਨੇਡਾ ਵੱਲੋਂ ਕੱਢੇ ਗਏ ਭਾਰਤੀਆਂ ਦੀ ਗਿਣਤੀ ਇਸ ਤੋਂ ਢਾਈ ਗੁਣਾ ਤੋਂ ਵੀ ਜ਼ਿਆਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link