11.38C Vancouver
ADS

Mar 27, 2020 3:34 PM -

ਬੈਂਕ ਆਫ ਕੈਨੇਡਾ ਵਲੋਂ ਵਿਆਜ ਦਰ ਵਿੱਚ 0.5% ਕਟੌਤੀ ਦਾ ਐਲਾਨ

Share On
bank-of-canada-cuts-key-interest-rate-to-0-25-per-cent
The Bank of Canada is seen Wednesday September 6, 2017 in Ottawa. THE CANADIAN PRESS/Adrian Wyld

ਕੋਵਿੱਡ-19 ਦੇ ਅਰਥਵਿਵਸਥਾ ਉੱਤੇ ਹੋਏ ਡੂੰਘੇ ਅਸਰ ਨੂੰ ਘਟਾਉਣ ਦੇ ਮਕਸਦ ਨਾਲ ਬੈਂਕ ਆਫ ਕੈਨੇਡਾ ਵਲੋਂ ਕਦਮ ਚੁੱਕੇ ਰਹੇ ਹਨ।

ਅੱਜ ਸਵੇਰ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ 0.5% ਕਟੌਤੀ ਕਰਣ ਦਾ ਐਲਾਨ ਕੀਤਾ ਹੈ ਅਤੇ ਹੁਣ ਬੈਂਕ ਦਾ ਰੇਟ 0.25% ਹੋ ਗਿਆ ਹੈ।

ਆਪਣੀ ਵੈਬਸਾਈਟ ਤੇ ਦਿੱਤੀ ਜਾਣਕਾਰੀ ਮੁਤਾਬਕ, ਸੈਂਟ੍ਰਲ ਬੈਂਕ ਦਾ ਕਹਿਣਾ ਹੈ ਕਿ ਵਪਾਰਾਂ ਨੂੰ ਕਰੈਡਿਟ ਮੁਹਈਆ ਕਰਵਾਉਣ ਨਾਲ ਅਰਥਵਿਵਸਥਾ ਨੂੰ ਮੁੜ ਆਮ ਵਾਂਗ ਬਰਕਰਾਰ ਕਰਨ ਵਿੱਚ ਮਦਦ ਮਿਲੇਗੀ।

ਸੈਂਟ੍ਰਲ ਬੈਂਕ ਵਲੋਂ ਦੋ ਨਵੇਂ ਪ੍ਰੋਗਰਾਮ ਵੀ ਸ਼ੁਰੂ ਕੀਤੇ ਜਾ ਰਹੇ ਹਨ।

ਵਿਆਜ ਦਰ ਦਾ ਪੱਧਰ ਇਸ ਵਕਤ ਸਭ ਤੋਂ ਘੱਟ ਹੈ।


Latest news

leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link