17.95C Vancouver
ADS

May 4, 2020 9:33 PM -

ਬੀ.ਸੀ. ਦੇ ਅੰਡਾ ਉਤਪਾਦਕਾਂ ਵੱਲੋਂ 25,000 ਦਰਜਨ ਅੰਡੇ ਕੀਤੇ ਜਾਣਗੇ ਡੋਨੇਟ

Share On
bcs-egg-farmers-will-donate-25-000-dozen-eggs-every-week
A empty hallway is pictured at Eric Hamber Secondary school in Vancouver, B.C. Monday, March 23, 2020. Bored and isolated students are spending too many hours online and some have started using more substances, but all students will need extra emotional support when classes resume, says a psychiatrist who specializes in youth mental health. THE CANADIAN PRESS/Jonathan Hayward

ਬ੍ਰਿਟਿਸ਼ ਕੋਲੰਬੀਆ ਦੇ ਅੰਡਿਆਂ ਦਾ ਉਤਪਾਦ ਕਰਨ ਵਾਲਿਆਂ ਨੇ ਕੈਨੇਡਾ 'ਚ ਕੋਵਿਡ-19 ਪੈਂਡੇਮਿਕ ਦੌਰਾਨ ਅੰਡਿਆਂ ਦੀ ਥੋੜ ਨਾ ਆਉਣ ਦੇਣ ਲਈ ਹੱਥ ਮਿਲਾਇਆ ਹੈ।

ਬੀ.ਸੀ. 'ਚ ਅੰਡਿਆਂ ਦਾ ਉਤਪਾਦ ਕਰਨ ਵਾਲੇ ਸਾਰੇ ਰਿਜਿਸਟਰਡ 'ਐੱਗ ਫਾਰਮਰਸ' ਦੀ ਨੁਮਾਇੰਦਗੀ ਕਰਨ ਵਾਲੇ ਸੰਗਠਨ, 'ਬੀ.ਸੀ. ਐੱਗ' ਦਾ ਕਹਿਣਾ ਹੈ ਕਿ ਫੂਡ ਬੈਂਕਸ ਬੀ.ਸੀ. ਨੂੰ ਹਰ ਹਫਤੇ 25,000 ਦਰਜਨ ਅੰਡੇ ਡੋਨੇਟ ਕੀਤੇ ਜਾਣਗੇ।

ਸੰਗਠਨ ਦਾ ਕਹਿਣਾ ਹੈ ਕਿ ਬੀ.ਸੀ. 'ਚ ਅੰਡਿਆਂ ਦਾ ਉਤਪਾਦ ਕਰਨ ਵਾਲੇ ਸਾਰੇ 'ਐੱਗ ਫਾਰਮਰਸ' ਵੱਲੋਂ ਇਸਦਾ ਖਰਚਾ ਉਠਾਇਆ ਜਾਵੇਗਾ।

ਫੂਡ ਬੈਂਕਸ ਬੀ.ਸੀ. ਦੀ ਐਗਜ਼ੀਕਿਊਟਿਵ ਡਾਇਰੈਕਟਰ, ਲੌਰਾ ਲੈਸਿੰਕ ਦਾ ਕਹਿਣਾ ਹੈ ਕਿ ਕਰੀਬ 100,000 ਲੋਕ, ਪਰਿਵਾਰ ਅਤੇ ਬੱਚੇ, ਹਰ ਮਹੀਨੇ ਪ੍ਰੋਟੀਨ ਸੰਬੰਧੀ ਫੂਡ ਅਸਿਸਟੈਂਸ 'ਤੇ ਨਿਰਭਰ ਕਰਦੇ ਹਨ ਅਤੇ ਉਨ੍ਹਾਂ ਨੂੰ ਇਸ ਡੋਨੇਸ਼ਨ ਦਾ ਲਾਭ ਹੋਵੇਗਾ।

ਉਨ੍ਹਾਂ ਇਸ ਡੋਨੇਸ਼ਨ ਦਾ ਸਵਾਗਤ ਕੀਤਾ।

Latest news

70-year-old-man-sentenced-to-4-5-years-for-sexually-interfering-with-granddaughter
Punjabi

ਪੋਤੀ ਨਾਲ ਜਿਨਸੀ ਛੇੜਛਾੜ ਦੇ ਦੋਸ਼ ’ਚ 70 ਸਾਲਾ ਬਜ਼ੁਰਗ ਨੂੰ ਸਾਢੇ 4 ਸਾਲ ਦੀ ਕੈਦ

ਪ੍ਰਿੰਸ ਜਾਰਜ ਦੀ ਕੋਰਟ ਨੇ ਇੱਕ 70 ਸਾਲਾ ਬਜ਼ੁਰਗ ਨੂੰ ਆਪਣੀ ਪੋਤੀ ਨਾਲ sexual interference ਦੇ ਦੋਸ਼ ਵਿਚ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਸ਼ਹਿਰ ਦੀ ਬੀ.ਸੀ. ਸੁਪਰੀਮ ਕੋਰਟ ਵਲੋਂ ਪਿਛਲੇ ਹਫ਼ਤੇ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਇਸ ਵਿਅਕਤੀ ਨੇ 2016 ਤੋਂ 2021 ਵਿਚਕਾਰ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਨਾਲ ਪੀੜਤ ਬੱਚੀ ਨੂੰ ਗੰਭੀਰ ਮਾਨਸਿਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਿਆ।
edmonton-gurdwara-attack-charges-expected-to-be-laid-against-suspect
Punjabi

ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਪੁਲਿਸ ਜਾਰੀ ਕਰੇਗੀ ਨਵੀਂ ਅਪਡੇਸ਼ਨ

ਐਡਮਿੰਡਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਜਾਂਚ ਬਾਰੇ ਪੁਲਿਸ ਵੱਲੋਂ ਅੱਜ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਨਵੇਂ ਅੱਪਡੇਟ ਸਾਂਝੇ ਕੀਤੇ ਜਾਣਗੇ। ਜਾਂਚਕਰਤਾਵਾਂ ਮੁਤਾਬਕ 27 ਸਾਲਾ ਇੱਕ ਨੌਜਵਾਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਦੀ ਤਿਆਰੀ ਹੈ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਦੇ ਸਿਰਫ ਇੱਕ ਦਿਨ ਬਾਅਦ 21 ਅਗਸਤ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪੇਚਕਸ ਨਾਲ ਦੋ ਵਿਅਕਤੀਆਂ'ਤੇ ਹਮਲਾ ਕੀਤਾ ਸੀ।
gulzar-singh-suicide-case-channi-seeks-cbi-probe-cheemas-resignation-and-arrest
Punjabi

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਚੰਨੀ ਵੱਲੋਂ CBI ਜਾਂਚ ਅਤੇ ਚੀਮਾ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਚੰਨੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ।
maninder-dhaliwal-and-satinder-gill-murder-case-two-accused-plead-not-guilty
Punjabi

ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਕਤਲ ਮਾਮਲਾ: ਦੋ ਮੁਲਜ਼ਮਾਂ ਨੇ ਦੱਸਿਆ ਖੁਦ ਨੂੰ ਬੇਕਸੂਰ

ਬੀ.ਸੀ. ਦੇ ਵਿਸਲਰ ਵਿਲੇਜ ਵਿਖੇ Sundial ਹੋਟਲ ਦੇ ਬਾਹਰ ਜੁਲਾਈ 2022 ਵਿਚ ਮਨਿੰਦਰ ਧਾਲੀਵਾਲ ਅਤੇ ਸਤਿੰਦਰ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਵੈਨਕੂਵਰ ਲਾਅ ਕੋਰਟ ਵਿਚ ਜਿਊਰੀ ਮੁਕੱਦਮੇ ਦਾ ਸਾਹਮਣਾ ਕਰ ਰਹੇ 28 ਸਾਲਾ ਗੁਰਸਿਮਰਨ ਸਹੋਤਾ ਤੇ 24 ਸਾਲਾ ਤਨਵੀਰ ਖੱਖ ਨੇ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਖੁਦ ਨੂੰ ਬੇਕਸੂਰ ਦੱਸਿਆ ਹੈ।
poilievre-in-new-york-for-9-11-25th-anniversary-events-trade-meetings
Punjabi

ਪੌਲੀਐਵ ਦਾ ਨਿਊਯਾਰਕ ਦੌਰਾ, 9/11 ਦੀ 25ਵੀਂ ਬਰਸੀ ਸਮਾਗਮ ’ਚ ਹੋਣਗੇ ਸ਼ਾਮਲ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਇਸ ਵੇਲੇ ਨਿਊਯਾਰਕ ਦੇ ਦੌਰੇ 'ਤੇ ਹਨ, ਜਿੱਥੇ ਉਹ ਸ਼ੁੱਕਰਵਾਰ ਨੂੰ 11 ਸਤੰਬਰ ਦੇ ਅੱਤਵਾਦੀ ਹਮਲੇ ਦੀ 25ਵੀਂ ਬਰਸੀ ਦੇ ਸਬੰਧ ਵਿਚ ਆਯੋਜਿਤ ਹੋਣ ਵਾਲੇ ਯਾਦਗਾਰੀ ਸਮਾਗਮਾਂ ਵਿਚ ਵੀ ਸ਼ਿਰਕਤ ਕਰਨਗੇ। ਪੌਲੀਐਵ ਬੁੱਧਵਾਰ ਰਾਤ ਨੂੰ ਹੀ ਰਵਾਨਾ ਹੋ ਗਏ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link