15.32C Vancouver
ADS

Aug 11, 2020 10:20 PM -

ਜੋ ਬਾਈਡਨ ਨੇ ਕੀਤੀ ਕੈਲੀਫ਼ੋਰਨੀਆ ਸੈਨੇਟਰ ਕਮਲਾ ਹੈਰਿਸ ਦੀ ਰਨਿੰਗ ਮੇਟ ਵਜੋਂ ਚੋਣ

Share On
biden-selects-california-sen-kamala-harris-as-running-mate
FILE - In this Tuesday, July 21, 2020, file photo, Democratic presidential candidate, former Vice President Joe Biden speaks at a campaign event at the Colonial Early Education Program at the Colwyck Training Center, in New Castle, Del. The 2020 spotlight is about to shift, at least temporarily, away from President Donald Trump and onto Biden. (AP Photo/Andrew Harnik, File)

ਅਮਰੀਕਾ ਦੀ ਰਾਸ਼ਟਰਪਤੀ ਦੌੜ 'ਚ ਅਹਿਮ ਦਾਅਵੇਦਾਰ ਜੋ ਬਾਈਡਨ ਨੇ ਅੱਜ ਆਪਣੇ ਰਨਿੰਗ ਮੇਟ ਦਾ ਐਲਾਨ ਕਰ ਦਿੱਤਾ ਹੈ।

ਕੈਲੀਫੋਰਨੀਆ ਤੋਂ ਸੈਨੇਟਰ ਕਮਲਾ ਹੈਰਿਸ ਨੂੰ ਰਨਿੰਗ ਮੇਟ ਵਜੋਂ ਚੁਣਿਆ ਗਿਆ ਹੈ।

ਇਸ ਨੂੰ ਇਤਿਹਾਸਿਕ ਫ਼ੈਸਲਾ ਦੱਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਇਕ ਸਿਆਹ ਰੰਗ ਦੀ ਔਰਤ ਪਹਿਲੀ ਵਾਰ ਕਿਸੇ ਵੱਡੀ ਪਾਰਟੀ ਦੇ ਰਾਸ਼ਟਰਪਤੀ ਟਿਕਟ 'ਤੇ ਸਾਹਮਣੇ ਆਵੇਗੀ।

ਡੌਨਲਡ ਟ੍ਰੰਪ ਨੂੰ ਮਾਤ ਦੇਣ ਲਈ ਇਸ ਫ਼ੈਸਲੇ ਤੋਂ ਬਾਅਦ, ਸਿਆਹ ਰੰਗ ਦੇ ਲੋਕਾਂ ਦੇ ਵੋਟ 'ਤੇ ਪ੍ਰਭਾਵ ਪੈਣ ਦੀ ਸੰਭਾਵਨਾ ਮੰਨੀ ਜਾ ਰਹੀ ਹੈ।

55 ਸਾਲਾ ਹੈਰਿਸ ਪਾਰਟੀ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਮੰਨੀ ਜਾਂਦੀ ਹਨ, ਅਤੇ ਹੁਣ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਸਾਹਮਣੇ ਲਿਆਂਦਾ ਗਿਆ ਹੈ।

ਹਾਲਾਂਕਿ ਕਮਲਾ ਹੈਰਿਸ ਨੇ ਰਾਸ਼ਟਰਪਤੀ ਦੌੜ ਦੌਰਾਨ ਜੋ ਬਾਈਡਨ ਨੂੰ ਸਖਤ ਟੱਕਰ ਦਿੱਤੀ ਸੀ।

ਯਾਦ ਰਹੇ ਅਮਰੀਕਾ 'ਚ ਹਾਲ ਦੀ ਘੜੀ ਇੱਕ ਪਾਸੇ ਕੋਰੋਨਾ ਵਾਇਰਸ ਕਾਰਨ ਸੰਕਟ ਦਾ ਮਾਹੌਲ ਬਣਿਆ ਹੋਇਆ ਹੈ, ਅਤੇ ਦੂਜੇ ਪਾਸੇ ਵੱਡੀ ਗਿਣਤੀ 'ਚ ਲੋਕ ਨਸਲਵਾਦ ਦੇ ਖਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ।

ਟ੍ਰੰਪ ਸਰਕਾਰ ਵੱਲੋਂ ਜਿਸ ਤਰੀਕੇ ਨਾਲ ਸੰਕਟਾਂ ਨਾਲ ਨਜਿੱਠਿਆ ਜਾ ਰਿਹਾ ਹੈ, ਉਸ ਦੇ ਚਲਦਿਆਂ ਬਾਈਡਨ ਦੀ ਮੁਹਿੰਮ ਨੂੰ ਹੁਲਾਰਾ ਮਿਲਿਆ ਮੰਨਿਆ ਜਾ ਰਿਹਾ ਹੈ।

Latest news

vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
senior-hamas-commander-killed-in-israeli-airstrike-on-gaza-military-says
Punjabi

ਗਾਜ਼ਾ ’ਚ ਇਜ਼ਰਾਈਲੀ ਹਵਾਈ ਹਮਲੇ ਦੌਰਾਨ ਹਮਾਸ ਦਾ ਸੀਨੀਅਰ ਕਮਾਂਡਰ ਹਲਾਕ

ਇਜ਼ਰਾਈਲ ਫੌਜ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਗਾਜ਼ਾ ਵਿੱਚ ਇੱਕ ਹਵਾਈ ਹਮਲੇ ਦੌਰਾਨ ਹਮਾਸ ਦੇ ਇੱਕ ਸੀਨੀਅਰ ਕਮਾਂਡਰ ਨੂੰ ਮਾਰ ਦਿੱਤਾ ਗਿਆ ਹੈ। ਇਹ ਹਮਲਾ ਵੀਰਵਾਰ ਨੂੰ ਕੀਤਾ ਗਿਆ ਸੀ। ਹਮਾਸ ਦੀ ਹਥਿਆਰਬੰਦ ਵਿੰਗ ਨੇ ਵੀ ਮੁਹੰਮਦ ਅਬਦੁਲ ਸਲਾਮ ਅਲ-ਯਜ਼ੂਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਮਾਸ ਮੁਤਾਬਕ, ਵੀਰਵਾਰ ਦੇ ਹਵਾਈ ਹਮਲੇ ਵਿੱਚ ਉਹ ਮਾਰਿਆ ਗਿਆ ਅਤੇ ਉਸ ਨੇ 7 ਅਕਤੂਬਰ 2023 ਨੂੰ ਇਜ਼ਰਾਈਲ ’ਤੇ ਹੋਏ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
justin-trudeau-enters-entertainment-industry-launches-new-production-company
Punjabi

ਜਸਟਿਨ ਟਰੂਡੋ ਦੀ ਮਨੋਰੰਜਨ ਜਗਤ ’ਚ ਐਂਟਰੀ, Katie Telford ਨਾਲ ਮਿਲ ਕੇ ਲਾਂਚ ਕੀਤੀ ਨਵੀਂ ਪ੍ਰੋਡਕਸ਼ਨ ਕੰਪਨੀ

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਲੰਮਾ ਸਮਾਂ ਚੀਫ਼ ਆਫ਼ ਸਟਾਫ਼ ਰਹੀ Katie Telford ਰਾਜਨੀਤੀ ਛੱਡ ਕੇ ਹੁਣ ਮਨੋਰੰਜਨ ਜਗਤ ਵਿਚ ਕਦਮ ਰੱਖ ਰਹੇ ਹਨ। ਉਨ੍ਹਾਂ ਨੇ ਅੱਜ ਟੋਰੌਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ 'ਤੇ ਆਪਣੀ ਨਵੀਂ ਮੀਡੀਆ ਅਤੇ ਪ੍ਰੋਡਕਸ਼ਨ ਕੰਪਨੀ Hope & Hard Work ਨੂੰ ਲੌਂਚ ਕਰਨ ਦਾ ਐਲਾਨ ਕੀਤਾ ਹੈ।
behbal-kalan-firing-case-sukhbir-badal-skips-sit-appearance-seeks-time-till-september-30
Punjabi

ਬਹਿਬਲ ਕਲਾਂ ਗੋਲੀਕਾਂਡ: SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, 30 ਸਤੰਬਰ ਤੱਕ ਦਾ ਮੰਗਿਆ ਸਮਾਂ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਲ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ SIT ਅੱਗੇ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ, ਪਰ ਉਹ ਅੱਜ SIT ਅੱਗੇ ਪੇਸ਼ ਨਹੀਂ ਹੋਏ। ਹਾਲਾਂਕਿ, ਉਨ੍ਹਾਂ ਵੱਲੋਂ ਪਰਮਬੰਸ ਸਿੰਘ ਰੋਮਾਨਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਸਥਾਨਕ ਸਮੇਂ ਅਨੁਸਾਰ ਸਵੇਰੇ 11 ਵਜੇ ਦੇ ਕਰੀਬ SIT ਅਧਿਕਾਰੀਆਂ ਨੂੰ ਮਿਲੇ।
9-11-25th-anniversary-canadian-leaders-honour-victims-remember-solidarity-with-u-s
Punjabi

9/11 25th anniversary: Canadian leaders honour victims, remember solidarity with U.S.

Canadian leaders, including Prime Minister Mark Carney and Conservative Leader Pierre Poilievre, paid tribute to the victims of the 9/11 terrorist attacks in the United States on the 25th anniversary of the tragedy. During the attacks, Canadians stood shoulder to shoulder with their American neighbours. Communities across Canada, including Halifax, Gander in Newfoundland and Vancouver, opened their doors to thousands of Americans whose flights were diverted to Canada in the immediate aftermath of the attacks. Canada-U.S. Trade Minister Dominic LeBlanc said the compassion and generosity shown b
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link