16.93C Vancouver
ADS

Jul 14, 2021 7:19 PM -

160 ਤੋਂ ਵਧੇਰੇ ਅਨਮਾਰਕਡ ਗ੍ਰੇਵਸ ਮਿਲਣ ਤੋਂ ਵਿਕਟੋਰੀਆ 'ਚ ਰੋਮਨ ਕੈਥੋਲਿਕ ਡਾਇਓਸਿਜ਼ ਦੇ ਬਿਸ਼ੱਪ ਨੇ ਮੰਗੀ ਮੁਆਫ਼ੀ

Share On
bishop-of-the-roman-catholic-diocese-apologises-after-more-than-160-unmarked-graves-found
People pay respects to the victims of Canada's residential school system amid shoes, teddy bears, orange shirts and other tributes placed on the steps outside the legislature in Victoria, Thursday, July 1, 2021. THE CANADIAN PRESS/Chad Hipolito

ਵਿਕਟੋਰੀਆ ਦੇ ਰੋਮਨ ਕੈਥੋਲਿਕ ਡਾਇਓਸਿਜ਼ ਦੇ ਬਿਸ਼ੱਪ ਨੇ ਮੁਆਫੀ ਮੰਗੀ ਹੈ।

ਬੀਤੇ ਕੱਲ ਵੈਨਕੂਵਰ ਆਈਲੈਂਡ 'ਤੇ 160 ਤੋਂ ਵਧੇਰੇ ਅਨਮਾਰਕਡ ਗ੍ਰੇਵਸ ਮਿਲਣ ਤੋਂ ਬਾਅਦ ਬਿਸ਼ੱਪ ਨੇ ਮੁਆਫੀ ਮੰਗੀ ਹੈ।

ਬਿਸ਼ੱਪ ਗੈਰੀ ਗੋਰਡਨ ਨੇ ਕਿਹਾ ਕਿ ਡਾਇਓਸਿਜ਼ ਇਸ ਦੁੱਖ ਦੀ ਘੜੀ 'ਚ ਪੀੜਤਾਂ ਦੇ ਨਾਲ ਹੈ ਅਤੇ ਅਜਿਹੇ ਆਪ੍ਰੇਸ਼ਨ 'ਚ ਆਪਣੀ ਭੂਮਿਕਾ ਲਈ ਮੁਆਫੀ ਮੰਗੀ ਜਾ ਰਹੀ ਹੈ।

ਉਨ੍ਹਾਂ ਇੱਕ ਬਿਆਨ 'ਚ ਕਿਹਾ ਕਿ ਉਹ ਇਸ ਤੋਂ ਉਭਰਨ ਦੀ ਪ੍ਰੀਕਿਰਿਆ 'ਚ ਆਪਣੇ ਯੋਗਦਾਨ ਲਈ ਵਚਨਬੱਧ ਹਨ ਅਤੇ ਇਸ ਭਿਆਨਕ ਇਤਿਹਾਸ ਲਈ ਰੀਕਨਸੀਲੀਏਸ਼ਨ ਅਤੇ ਐਜੂਕੇਸ਼ਨ ਪ੍ਰਦਾਨ ਕਰਨੀ ਜਰੂਰੀ ਹੈ।

ਯਾਦ ਰਹੇ ਇੱਕ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਕੋਲ 160 ਤੋਂ ਵਧੇਰੇ ਅਨਮਾਰਕਡ ਗ੍ਰੇਵਸ ਮਿਲੀਆਂ ਹਨ।

ਪੈਨੇਲਾਕੁਤ ਟ੍ਰਾਈਬ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਦੱਖਣੀ ਗਲਫ ਆਈਲੈਂਡਸ 'ਤੇ ਸਥਿਤ 'ਕੂਪਰ ਆਈਲੈਂਡ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਦੇ ਸਾਲ 1889 ਤੋਂ 1975 ਤਕ ਜਾਰੀ ਰਹਿਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਨੂੰ ਫੈਡਰਲ ਸਰਕਾਰ ਅਤੇ ਰੋਮਨ ਕੈਥੋਲਿਕ ਚਰਚ ਵੱਲੋਂ ਚਲਾਇਆ ਜਾਂਦਾ ਸੀ।

ਇਸ ਇਮਾਰਤ ਨੂੰ 1980 ਦੇ ਦਹਾਕੇ 'ਚ ਢਾਹ ਦਿੱਤਾ ਗਿਆ ਸੀ ਅਤੇ ਸਾਲ 2010 'ਚ ਕੂਪਰ ਆਈਲੈਂਡ ਨੂੰ ਪੈਨੇਲਾਕੁਤ ਦਾ ਨਾਮ ਦਿੱਤਾ ਗਿਆ ਸੀ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link