13.92C Vancouver
ADS

Feb 5, 2025 7:39 PM - connect newsroom

ਦਿੱਲੀ ਚੋਣਾਂ ਦੇ 9 ਐਗਜ਼ਿਟ ਪੋਲ 'ਚ 27 ਸਾਲਾਂ ਬਾਅਦ ਭਾਜਪਾ ਦੀ ਸੱਤਾ 'ਚ ਵਾਪਸੀ

Share On
bjps-comeback-in-delhi-after-2-decades-aap-out-predict-exit-polls
If the majority of exit polls prove accurate, the BJP will return to power in Delhi after 27 years.

ਦਿੱਲੀ ਵਿਧਾਨ ਸਭਾ ਚੋਣਾਂ ਦੀਆਂ 70 ਸੀਟਾਂ ਲਈ ਅੱਜ ਸ਼ਾਮ ਵੋਟਿੰਗ ਖਤਮ ਹੋਣ ਤੋਂ ਬਾਅਦ 11 ਐਗਜ਼ਿਟ ਪੋਲ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਜਤਾਈ ਗਈ ਹੈ।

9 ਐਗਜ਼ਿਟ ਪੋਲ ਵਿਚ ਭਾਜਪਾ ਨੂੰ ਬਹੁਮਤ ਅਤੇ ਦੋ ਐਗਜ਼ਿਟ ਪੋਲ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਅਨੁਮਾਨ ਲਗਾਇਆ ਗਿਆ ਹੈ। ਜੇ ਜ਼ਿਆਦਾਤਰ ਐਗਜ਼ਿਟ ਪੋਲ ਸਹੀ ਸਾਬਤ ਹੋਏ ਤਾਂ ਭਾਜਪਾ ਦੀ ਇਹ 27 ਸਾਲਾਂ ਬਾਅਦ ਦਿੱਲੀ ਦੀ ਸੱਤਾ ਵਿਚ ਵਾਪਸ ਆਵੇਗੀ।

ਇਸ ਤੋਂ ਪਹਿਲਾਂ 1993 ਵਿਚ ਭਾਜਪਾ ਦੀ ਸਰਕਾਰ ਬਣੀ ਸੀ ਅਤੇ 5 ਸਾਲਾਂ ਵਿਚ 3 ਮੁੱਖ ਮੰਤਰੀ ਬਣਾਏ ਸਨ, ਜਿਨ੍ਹਾਂ ਵਿਚ ਮਦਨ ਲਾਲ ਖੁਰਾਣਾ, ਸਾਹਿਬ ਸਿੰਘ ਵਰਮਾ ਅਤੇ ਸੁਸ਼ਮਾ ਸਵਰਾਜ ਸ਼ਾਮਲ ਸਨ। ਮੌਜੂਦਾ ਚੋਣਾਂ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ 36 ਸੀਟਾਂ ਦੀ ਲੋੜ ਹੋਵੇਗੀ।

Latest news

raghav-chadha-sandeep-pathak-ashok-mittal-join-bjp-after-quitting-aap
Punjabi

ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ

ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਇਕ ਵੱਡਾ ਤੂਫਾਨ ਦੇਖਣ ਨੂੰ ਮਿਲਿਆ ਹੈ, 'ਆਪ' ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ 'ਆਪ' ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
canadian-astronaut-joshua-kutryk-assigned-to-first-space-mission-aboard-spacex-crew-13
Punjabi

ਪੁਲਾੜ ਯਾਤਰੀ ਜੋਸ਼ੂਆ ਕੁਟਰਿਕ ਨੂੰ ਨਾਸਾ ਨੇ ਆਪਣੇ ਸਪੇਸ ਐਕਸ ਕਰੂ-13 ਮਿਸ਼ਨ ਲਈ ਚੁਣਿਆ

ਕੈਨੇਡਾ ਨੂੰ ਸਪੇਸ ਵਿਚ ਇੱਕ ਹੋਰ ਮਾਣ ਮਿਲਣ ਵਾਲਾ ਹੈ। ਕੈਨੇਡੀਅਨ ਸਪੇਸ ਏਜੰਸੀ ਅਨੁਸਾਰ, ਦੇਸ਼ ਦੇ ਪੁਲਾੜ ਯਾਤਰੀ ਜੋਸ਼ੂਆ ਕੁਟਰਿਕ ਨੂੰ ਨਾਸਾ ਨੇ ਆਪਣੇ ਸਪੇਸ ਐਕਸ ਕਰੂ-13 ਮਿਸ਼ਨ ਲਈ ਚੁਣਿਆ ਹੈ। ਇਹ ਮਿਸ਼ਨ ਸਤੰਬਰ 2026 ਤੱਕ ਇੰਟਰਨੈਸ਼ਨਲ ਸਪੇਸ ਸਟੇਸ਼ਨ ਲਈ ਰਵਾਨਾ ਹੋਣ ਦੀ ਉਮੀਦ ਹੈ। ਨਿਊਜ਼ ਰਿਲੀਜ਼ ਮੁਤਾਬਕ, ਇਹ ਕੁਟਰਿਕ ਦਾ ਪਹਿਲਾ ਪੁਲਾੜ ਮਿਸ਼ਨ ਹੋਵੇਗਾ, ਜਿਸ ਵਿਚ ਉਨ੍ਹਾਂ ਦੇ ਨਾਲ ਨਾਸਾ ਦੇ ਤਿੰਨ ਹੋਰ ਪੁਲਾੜ ਯਾਤਰੀ ਵੀ ਸ਼ਾਮਲ ਹੋਣਗੇ।
amritpal-singh-formally-arrested-in-ajnala-violence-case-after-nsa-detention-ends
Punjabi

ਅਜਨਾਲਾ ਹਿੰਸਾ ਮਾਮਲਾ: NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਤੇ ਦਿਨੀਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅੰਮ੍ਰਿਤਪਾਲ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ।
three-arrested-after-alleged-14-000-pokémon-card-robbery-in-vancouver
Punjabi

ਵੈਨਕੂਵਰ ਵਿੱਚ $14,000 ਦੇ ਪੋਕੇਮੋਨ ਕਾਰਡ ਲੁੱਟ ਮਾਮਲੇ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਨੇ $14,000 ਦੇ ਪੋਕੇਮੋਨ ਕਾਰਡ ਦੀ ਹਿੰਸਕ ਲੁੱਟ ਦੇ ਮਾਮਲੇ ਵਿਚ ਤਿੰਨ ਨਾਬਾਲਗ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਮੰਗਲਵਾਰ ਰਾਤ ਲਗਭਗ 8:00 ਵਜੇ ਈਸਟ ਕਿੰਗ ਐਡਵਰਡ ਐਵੇਨਿਊ ਅਤੇ ਓਨਟਾਰੀਓ ਸਟ੍ਰੀਟ ਦੇ ਇਲਾਕੇ ਵਿਚ ਵਾਪਰੀ ਸੀ।
westjet-raises-checked-baggage-fees-following-air-canada-citing-industry-pressures
Punjabi

ਵੈਸਟਜੈੱਟ ਵੱਲੋਂ ਚੈਕ ਕੀਤੇ ਸਮਾਨ ਦੀ ਫੀਸ ਵਿੱਚ ਵਾਧਾ, ਏਅਰ ਕੈਨੇਡਾ ਦੇ ਕਦਮਾਂ ਤੋਂ ਬਾਅਦ ਲਿਆ ਫੈਸਲਾ

ਕੈਨੇਡੀਅਨ ਹਵਾਈ ਮੁਸਾਫ਼ਰਾਂ ਦੀ ਜੇਬ 'ਤੇ ਹੋਰ ਬੋਝ ਪੈਣ ਵਾਲਾ ਹੈ। ਏਅਰ ਕੈਨੇਡਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਵੈਸਟਜੈਟ ਨੇ ਵੀ ਵੀਰਵਾਰ ਤੋਂ ਆਪਣੀਆਂ checked baggage fees ਵਿਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਏਅਰਲਾਈਨ ਨੇ ਇਸ ਫੈਸਲੇ ਪਿੱਛੇ ਗਲੋਬਲ ਹਾਲਾਤ ਅਤੇ ਇੰਡਸਟਰੀ ਦੇ ਬਦਲਦੇ ਰੁਝਾਨਾਂ ਦਾ ਹਵਾਲਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link