13.03C Vancouver
ADS

Jun 5, 2024 3:20 PM - Connect Newsroom

ਭਾਜਪਾ ਦਾ ਪੰਜਾਬ ਦੀਆਂ ਸਾਰੀਆਂ ਸੀਟਾਂ ਉੱਤੇ ਵੋਟ ਸ਼ੇਅਰ ਵਧਿਆ: ਰਵਨੀਤ ਬਿੱਟੂ

Share On
bjps-vote-share-increased-in-all-the-seats-of-punjab-ravneet-bittu
Ravneet Bittu said that BJP's vote share has increased in all the seats of Punjab and BJP will form the government in Punjab in 2027. (Photo: Facebook/Ravneet Singh Bittu)

ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ਹਾਰਨ ਤੋਂ ਬਾਅਦ ਰਵਨੀਤ ਬਿੱਟੂ ਨੇ ਅੱਜ ਲਾਈਵ ਹੋਏ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਫਤਵੇਂ ਨੂੰ ਕਬੂਲ ਕਰਦੇ ਹਨ ਅਤੇ ਇਸ ਵਾਰ ਨਹੀਂ ਤਾਂ ਅਗਲੇ ਦੋ-ਤਿੰਨ ਮਹੀਨਿਆਂ ਵਿਚ ਪੰਜਾਬ ਵਿਚ ਹੋਣ ਵਾਲੇ ਨਗਰ-ਨਿਗਮ ਇਲੈਕਸ਼ਨ ਵਿਚ ਉਹ ਸਾਰੇ ਵਿਰੋਧੀ ਦਲਾਂ ਨੂੰ ਮੂੰਹਤੋੜ ਜਵਾਬ ਦੇਣਗੇ ਅਤੇ ਲੁਧਿਆਣਾ ਵਿਚ ਭਾਜਪਾ ਦਾ ਮੇਅਰ ਬਣਾਉਣਗੇ।

ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਦੀਆਂ ਸਾਰੀਆਂ ਸੀਟਾਂ ਉੱਤੇ ਵੋਟ ਸ਼ੇਅਰ ਵਧਿਆ ਹੈ ਅਤੇ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ। ਗੌਰਤਲਬ ਹੈ ਕਿ ਬਿੱਟੂ ਰਾਜਾ ਵੜਿੰਗ ਤੋਂ 20 ਹਜ਼ਾਰ 942 ਵੋਟਾਂ ਨਾਲ ਹਾਰੇ ਹਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link