12.82C Vancouver
ADS

Oct 28, 2021 11:07 PM - ANI

ਆਰੀਅਨ ਖਾਨ ਨੂੰ ਮਿਲੀ ਜ਼ਮਾਨਤ

Share On
bombay-hc-grants-bail-to-aryan-khan
Aryan Khan/ ANI

ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਮੁੰਬਈ ਕਰੂਜ਼ ਡਰੱਗਜ਼ ਜ਼ਬਤੀ ਮਾਮਲੇ ਚ ਆਰੀਅਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ।

ਇਸ ਨਾਲ, ਕੋਰਟ ਨੇ ਮਾਮਲੇ ਚ ਫ਼ਸੇ ਅਰਬਾਜ਼ ਮਰਚੈਂਟ ਅਤੇ ਮੁਨਮੁਮ ਧਮੇਚਾ ਨੂੰ ਵੀ ਜ਼ਮਾਨਤ ਕਰ ਦਿੱਤਾ ਹੈ।

ਫਿਲਹਾਲ ਆਰੀਅਨ ਇਕ ਹੋਰ ਦੋਸ਼ੀ ਅਰਬਾਜ਼ ਮਰਚੈਂਟ ਦੇ ਨਾਲ ਆਰਥਰ ਰੋਡ ਜੇਲ ਚ ਹਨ ਅਤੇ ਮੁਨਮੁਨ ਧਮੇਚਾ ਬਾਈਕੁਲਾ ਮਹਿਲਾ ਜੇਲ੍ਹ ਵਿੱਚ ਹਨ।

ਆਰੀਅਨ ਖਾਨ ਨੂੰ 3 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲ ਹੀ ਵਿੱਚ ਇੱਕ ਐਨ.ਸੀ.ਬੀ ਟੀਮ ਨੇ ਕੋਰਡੇਲੀਆ ਕਰੂਜ਼ ਜਹਾਜ਼ ਵਿੱਚ ਇੱਕ ਕਥਿਤ ਡਰੱਗ ਪਾਰਟੀ ਤੇ ਛਾਪਾ ਮਾਰਿਆ ਸੀ ਜੋ ਕਿ 2 ਅਕਤੂਬਰ ਨੂੰ ਮੱਧ ਸਮੁੰਦਰ ਵਿੱਚ ਗੋਆ ਜਾ ਰਿਹਾ ਸੀ।

ਇਸ ਛਾਪੇ ਚ ਦੋ ਨਾਈਜੀਰੀਅਨ ਨਾਗਰਿਕਾਂ ਸਮੇਤ ਕੁੱਲ 20 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Latest news

carney-smith-to-announce-alberta-homebuilding-initiative-during-red-deer-visit
Punjabi

ਪੀ.ਐਮ.ਕਾਰਨੀ ਐਲਬਰਟਾ 'ਚ ਨਵੇਂ ਘਰਾਂ ਦੀ ਉਸਾਰੀ ਦੀ ਪਹਿਲਕਦਮੀ ਦਾ ਕਰਨਗੇ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਐਲਬਰਟਾ ਦੇ ਦੌਰੇ 'ਤੇ ਪਹੁੰਚ ਰਹੇ ਹਨ। ਰੈਡ ਡੀਅਰ ਵਿਖੇ ਉਹ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨਾਲ ਇੱਕ ਸਾਂਝੇ ਪ੍ਰੋਗਰਾਮ ਦੌਰਾਨ ਵੱਡਾ ਐਲਾਨ ਕਰਨਗੇ।ਦੋਵਾਂ ਨੇਤਾਵਾਂ ਵੱਲੋਂ ਸੂਬੇ ਵਿੱਚ ਘਰਾਂ ਦੀ ਉਸਾਰੀ ਨੂੰ ਤੇਜ਼ ਕਰਨ ਲਈ ਇੱਕ ਨਵੀਂ ਸਾਂਝੀ ਯੋਜਨਾ ਦੀ ਰੂਪਰੇਖਾ ਪੇਸ਼ ਕੀਤੇ ਜਾਣ ਦੀ ਉਮੀਦ ਹੈ।
navdeep-bains-leads-ontario-liberal-leadership-race-in-fundraising
Punjabi

ਓਨਟਾਰੀਓ ਲਿਬਰਲ ਲੀਡਰਸ਼ਿਪ ਦੌੜ ਵਿੱਚ ਫੰਡਰੇਜ਼ਿੰਗ ਕਰਨ ਵਿੱਚ ਨਵਦੀਪ ਬੈਂਸ ਅੱਗੇ

ਕੈਨੇਡਾ ਦੇ ਸਾਬਕਾ ਫੈਡਰਲ ਇੰਡਸਟਰੀ ਮਨਿਸਟਰ ਨਵਦੀਪ ਸਿੰਘ ਬੈਂਸ ਓਨਟਾਰੀਓ ਲਿਬਰਲ ਪਾਰਟੀ ਦੀ ਲੀਡਰਸ਼ਿਪ ਰੇਸ ਵਿਚ ਫੰਡ ਇਕੱਠਾ ਕਰਨ ਦੇ ਮਾਮਲੇ ਵਿਚ ਸਭ ਤੋਂ ਮੋਹਰੀ ਉਮੀਦਵਾਰ ਬਣ ਕੇ ਉੱਭਰੇ ਹਨ, ਜਿਸ ਨਾਲ ਉਨ੍ਹਾਂ ਨੇ ਹੋਰ ਉਮੀਦਵਾਰਾਂ ਲਈ ਮੁਕਾਬਲਾ tough ਕਰ ਦਿੱਤਾ ਹੈ।
canada-expands-online-passport-renewal-service-to-all-eligible-adults
Punjabi

ਕੈਨੇਡਾ ਵਿੱਚ 16 ਸਾਲ ਤੋਂ ਵੱਧ ਉਮਰ ਦੇ ਸਾਰੇ ਯੋਗ ਨਾਗਰਿਕਾਂ ਲਈ ਆਨਲਾਈਨ ਪਾਸਪੋਰਟ ਰੀਨਿਊ ਸੇਵਾ ਸ਼ੁਰੂ

ਕੈਨੇਡਾ ਦੀ ਇਮੀਗ੍ਰੇਸ਼ਨ ਮੰਤਰੀ ਲੀਨਾ ਡਾਇਬ ਨੇ ਆਨਲਾਈਨ ਪਾਸਪੋਰਟ ਰੀਨਿਊ ਕਰਵਾਉਣ ਦੀ ਲਿਮਟ ਹਟਾਉਣ ਦਾ ਐਲਾਨ ਕੀਤਾ ਹੈ। ਵੈਨਕੂਵਰ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਡਾਇਬ ਨੇ ਕਿਹਾ ਹੁਣ ਦੇਸ਼ ਵਿਚ ਔਨਲਾਈਨ ਪਾਸਪੋਰਟ ਨਵੀਨੀਕਰਨ ਸਰਵਿਸ 16 ਸਾਲ ਤੋਂ ਵੱਧ ਉਮਰ ਦੇ ਸਾਰੇ ਯੋਗ ਬਾਲਗ ਕੈਨੇਡੀਅਨਜ਼ ਲਈ ਉਪਲਬਧ ਹੋਵੇਗੀ।
97-year-old-kelowna-man-dies-after-mobility-scooter-collision-with-charter-bus
Punjabi

ਕੈਲੋਨਾ ਵਿੱਚ ਚਾਰਟਰ ਬੱਸ ਨਾਲ ਟੱਕਰ ਤੋਂ ਬਾਅਦ 97 ਸਾਲਾ ਵਿਅਕਤੀ ਦੀ ਮੌਤ

ਕੈਲੋਨਾ ਵਿਚ ਐਤਵਾਰ ਨੂੰ ਇੱਕ ਚਾਰਟਰ ਬੱਸ ਅਤੇ ਮੋਬਿਲਿਟੀ ਸਕੂਟਰ ਵਿਚਕਾਰ ਟੱਕਰ ਵਿਚ ਇੱਕ 97 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਹਾਦਸਾ ਦੁਪਹਿਰ ਲਗਭਗ 1:30 ਵਜੇ ਕੈਲੋਨਾ ਦੇ Benvoulin Road area ਵਿਚ ਵਾਪਰਿਆ। ਬਜ਼ੁਰਗ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਨ੍ਹਾਂ ਦਮ ਤੋੜ ਦਿੱਤਾ, ਜਦੋਂ ਕਿ ਬੱਸ ਵਿਚ ਸਵਾਰ ਕਿਸੇ ਵੀ ਯਾਤਰੀ ਨੂੰ ਕੋਈ ਸੱਟ ਨਹੀਂ ਲੱਗੀ।
halton-police-charge-nine-people-in-largest-human-trafficking-investigation-in-force-history
Punjabi

ਹਾਲਟਨ ਪੁਲਿਸ ਨੇ ਮਨੁੱਖੀ ਤਸਕਰੀ ਜਾਂਚ ਵਿੱਚ 9 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, 85 ਅਪਰਾਧਿਕ ਦੋਸ਼ ਲਗਾਏ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਨੇ ਪ੍ਰੋਜੈਕਟ ਟ੍ਰੌਬਾਡੌਰ ਤਹਿਤ ਆਪਣੇ ਇਤਿਹਾਸ ਦੀ ਸਭ ਤੋਂ ਵੱਡੀ Sexual Exploitation ਮਾਨਵ ਤਸਕਰੀ ਜਾਂਚ ਵਿਚ ਇੱਕ ਸੰਗਠਿਤ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਵਿਚ 4 ਔਰਤਾਂ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੰਗਲਵਾਰ ਨੂੰ ਨਿਊਜ਼ ਕਾਨਫਰੰਸ ਵਿਚ ਪੁਲਿਸ ਨੇ ਦੱਸਿਆ ਕਿ ਗ੍ਰੇਟਰ ਟੋਰੌਂਟੋ ਏਰੀਆ ਵਿਚ ਇਸ ਨੈੱਟਵਰਕ ਦਾ ਸ਼ਿਕਾਰ ਰਹੀ ਇੱਕ ਔਰਤ ਦੀ ਹਿੰਮਤ ਨੇ ਹਾਲਟਨ ਪੁਲਿਸ ਨੂੰ ਮਨੁੱਖੀ ਤਸਕਰੀ ਵਿਰੋਧੀ ਇਸ ਕਾਰਵਾਈ ਤੱਕ ਪਹੁੰਚਾਇਆ। ਪੀੜਤਾ ਕਰੀਬ 15 ਸਾਲਾਂ ਤੋਂ ਇਸ ਗਰੋਹ ਦੇ ਚੁੰਗਲ ਵਿਚ ਫਸੀ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link