8.84C Vancouver
ADS

Jan 26, 2022 2:05 AM - ANI

ਸਿਟੀ ਗੈਸ ਡਿਸਟ੍ਰੀਬਿਊਸ਼ਨ ਨੈਟਵਰਕ 'ਚ ਬੀ.ਪੀ.ਸੀ.ਐਲ. ਕਰੇਗਾ 22,000 ਕਰੋੜ ਰੁਪਏ ਦਾ ਨਿਵੇਸ਼

Share On
bpcl-to-invest-rs-22-000-crore-on-development-of-city-gas-distribution-networks
Bharat Petroleum Corporation Limited (BPCL) on Tuesday said it will invest Rs 22,000 crore on development of city gas distribution networks across 23 geographical areas across the country. (Photo - ANI)

ਭਾਰਤ ਪੈਟ੍ਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਬੀਪੀਸੀਐਲ) ਨੇ ਮੰਗਲਵਾਰ ਨੂੰ ਕਿਹਾ ਕਿ ਉਹ ਦੇਸ਼ ਭਰ ਦੇ 23 ਖੇਤਰਾਂ ਵਿਚ ਸਿਟੀ ਗੈਸ ਵੰਡ ਦੇ ਵਿਕਾਸ 'ਤੇ 22,000 ਕਰੋੜ ਦਾ ਨਿਵੇਸ਼ ਕਰੇਗੀ।

ਬੋਲੀ ਦੇ ਐਲਾਨ ਤੋਂ ਬਾਅਦ ਬੀਪੀਸੀਐੱਲ ਵਲੋਂ ਸਟਾਕ ਐਕਸਚੇਂਜ ਨੂੰ ਜਾਰੀ ਰੈਗੂਲੇਟਰੀ ਵਿਚ ਕਿਹਾ ਕਿ ਸੀਜੀਡੀ ਨੈਟਵਰਕ ਵਿਚ ਬੀਪੀਸੀਐੱਲ ਦੇ ਨਿਵੇਸ਼ ਵਿਚ 22,000 ਕਰੋੜ ਦਾ ਵਾਧਾ ਕੀਤਾ ਜਾਵੇਗਾ ਜਿਸ ਵਿਚ 6 ਨਵੀਆਂ ਗੈਸਾਂ ਲਈ 10,000 ਕਰੋੜ ਰੁਪਏ ਸ਼ਾਮਿਲ ਹਨ।

ਬੀਪੀਸੀਐਲ 19 ਜਿ਼ਲਿ੍ਆਂ ਵਿਚ 6 ਭੁਗੌਲਿਕ ਖੇਤਰਾਂ ਵਿਚ ਸਿਟੀ ਗੈਸ ਡਿਸਟ੍ਰੀਬਿਊਸ਼ਨ ਨੈਟਵਰਕ ਸਥਾਪਿਤ ਕਰਨ, ਤਕਨੀਕੀ ਅਤੇ ਵਿੱਤੀ ਬੋਲੀਆਂ ਦੇ ਮੁਲੰਕਣ ਤੋਂ ਬਾਅਦ ਹਾਲ ਹੀ ਵਿਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਉਤਪਾਦਕ ਦੇ ਰੂਪ ਵਿਚ ਉੱਭਰਿਆ ਹੈ।

ਬੀਪੀਸੀਐਲ ਦੇ ਸੀਜੀਡੀ ਰੂਪ ਵਿਚ ਅਤੇ ਜੇਵਾਈ ਨਾਲ ਸਹਿਯੋਗ ਨਾਲ ਸਮੁੱਚੇ ਭਾਰਤ ਦੇ 18 ਸੂਬਿਆਂ ਦੇ 94 ਜਿ਼ਲਿ੍ਆਂ ਵਿਚ 48 ਜੀਏ ਦਾ ਵਿਸਥਾਰ ਕਰੇਗਾ।

ਵਰਤਮਾਨ ਵਿਚ ਇਹ 63 ਵਿਚ ਬੀਪੀਸੀਐਲ ਜੇਵਾਈ ਨਾਲ ਮਿਲ ਕੇ ਦੇਸ਼ ਦੇ ਸੀਜੀਡੀ ਸੈਕਟਰ ਵਿਚ 33 ਫ਼ੀਸਦੀ ਦੀ ਹਿੱਸੇਦਾਰੀ ਰੱਖਦਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link