14.43C Vancouver
ADS

Sep 25, 2020 9:24 PM -

ਬ੍ਰੀਓਨਾ ਟੇਲਰ ਦੇ ਪਰਿਵਾਰਿਕ ਮੈਂਬਰਾਂ ਨੇ ਅਟੌਰਨੀ ਜਨਰਲ 'ਤੇ ਚੁੱਕੇ ਸਵਾਲ, 'ਗ੍ਰੈਂਡ ਜਿਊਰੀ ਪ੍ਰੋਸੀਡਿੰਗ' ਦੀ ਟ੍ਰਾਂਸਕ੍ਰਿਪਟ ਰਿਲੀਜ਼ ਕਰਨ ਨੂੰ ਕਿਹਾ

Share On
breonna-taylors-supporters-criticize-prosecutor-asking-to-release-the-transcripts-of-the-grand-jury-proceeding
Police stand at an intersection after an officer was shot, Wednesday, Sept. 23, 2020, in Louisville, Ky. A grand jury has indicted one officer on criminal charges six months after Breonna Taylor was fatally shot by police in Kentucky. The jury presented its decision against fired officer Brett Hankison Wednesday to a judge in Louisville, where the shooting took place. THE CANADIAN PRESS/AP/John Minchillo

ਅਮਰੀਕਾ 'ਚ ਪੁਲਿਸ ਦੀ ਗੋਲੀ ਦਾ ਨਿਸ਼ਾਨਾ ਬਣ ਕੇ ਜਾਨ ਗਵਾਉਣ ਵਾਲੀ ਬ੍ਰੀਓਨਾ ਟੇਲਰ ਦੇ ਪਰਿਵਾਰ ਅਤੇ ਵਕੀਲਾਂ ਨੇ ਕੈਂਟੁਕੀ ਦੇ ਅਟੌਰਨੀ ਜਨਰਲ ਦੀ ਨਿਖੇਧੀ ਕਰਦਿਆਂ ਪੁੱਛਿਆ ਹੈ ਕਿ ਆਖਿਰ ਬ੍ਰੀਓਨਾ ਦੀ ਮੌਤ ਦੇ ਮਾਮਲੇ 'ਚ ਪੁਲਿਸ ਅਫ਼ਸਰਾਂ ਦਾ ਦੋਸ਼ਾਂ ਤੋਂ ਬਚਾਅ ਕਿਵੇਂ ਹੋ ਗਿਆ?

ਸ਼ੁੱਕਰਵਾਰ ਦੀ ਇੱਕ ਨਿਊਜ਼ ਕਾਨਫਰੰਸ ਵਿੱਚ ਸਟੇਟ ਅਟੌਰਨੀ ਜਨਰਲ, ਡੈਨੀਅਲ ਕੈਮਰੋਨ ਤੋਂ 'ਗ੍ਰੈਂਡ ਜਿਊਰੀ ਪ੍ਰੋਸੀਡਿੰਗ' ਦੀ ਟ੍ਰਾਂਸਕ੍ਰਿਪਟ, ਰਿਲੀਜ਼ ਕਰਨ ਨੂੰ ਕਿਹਾ ਹੈ।

ਪਰਿਵਾਰ ਨੇ ਅਫ਼ਸਰਾਂ 'ਤੇ ਦੋਸ਼ ਲਾਏ ਤੱਕ ਆਪਣੇ ਪ੍ਰਦਰਸ਼ਨ ਜਾਰੀ ਰੱਖਣ ਦੀ ਗੱਲ ਆਖੀ ਹੈ।

ਅੱਜ ਲੂਈਵਿਲ ਵਿੱਚ ਬ੍ਰੀਓਨਾ ਟੇਲਰ ਦੀ ਮਾਂ ਵੱਲੋਂ ਦਿੱਤੇ ਇੱਕ ਬਿਆਨ ਵਿੱਚ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਅਟੌਰਨੀ ਜਨਰਲ ਡੈਨੀਅਲ ਕੈਮਰੋਨ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ।

ਹਾਲਾਂਕਿ ਕੈਮਰੋਨ ਦੇ ਬੁਲਾਰੇ ਦਾ ਕਹਿਣਾ ਸੀ ਕਿ ਪ੍ਰਸਿਕਿਊਟਰ ਅਤੇ ਗ੍ਰੈਂਡ ਜਿਊਰੀ ਤੱਥਾਂ ਦੇ ਆਧਾਰ 'ਤੇ ਚਲਦੇ ਹਨ।

ਹਾਲਾਂਕਿ ਉਨ੍ਹਾਂ ਮੰਨਿਆ ਕਿ ਪਰਿਵਾਰ ਇਸ ਫੈਸਲੇ ਨਾਲ ਨਿਰਾਸ਼ ਹੈ।

Latest news

carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link