14.2C Vancouver
ADS

Sep 11, 2020 12:30 AM -

ਮਰੀਜ਼ਾਂ ਵੱਲੋਂ ਪ੍ਰਾਈਵੇਟ ਮੈਡਿਕਲ ਕੇਅਰ ਖਰਚਾ ਚੁੱਕਣ ਦਾ ਮਾਮਲਾ; ਬੀ.ਸੀ. ਦੇ ਸਿਹਤ ਮੰਤਰੀ ਨੇ ਜੱਜ ਦੇ ਫ਼ੈਸਲੇ 'ਤੇ ਜਤਾਈ ਖੁਸ਼ੀ 

Share On
british-columbias-health-minister-celebrating-a-judges-decision-against-a-surgeon
(File) -British Columbia's Minister of Health, Adrian Dix giving his views during a press conference. - B.C. government

ਬ੍ਰਿਟਿਸ਼ ਕੋਲੰਬੀਆ ਦੇ ਸਿਹਤ ਮੰਤਰੀ ਵੱਲੋਂ ਇੱਕ ਜੱਜ ਦੇ ਫੈਸਲੇ 'ਤੇ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ।

ਜੱਜ ਨੇ ਇੱਕ ਸਰਜਨ ਖਿਲਾਫ਼ ਫੈਸਲਾ ਸੁਣਾਇਆ ਹੈ, ਜਿੰਨਾ ਮਰੀਜ਼ਾਂ ਵੱਲੋਂ ਪ੍ਰਾਈਵੇਟ ਮੈਡਿਕਲ ਕੇਅਰ ਲਈ ਖਰਚਾ ਚੁੱਕਣ ਦੀ ਮੰਗ ਚੁੱਕੀ ਸੀ।

ਐਡਰੀਅਨ ਡਿਕਸ ਨੇ ਕਿਹਾ ਕਿ ਇਸ ਦੇ ਨਾਲ ਕੈਨੇਡਾ ਦੀ ਪਛਾਣ ਬਣ ਚੁੱਕੇ ਪਬਲਿਕ ਹੈਲਥ ਕੇਅਰ ਸਿਸਟਮ ਦੀ ਅਹਿਮੀਅਤ ਉਜਾਗਰ ਹੁੰਦੀ ਹੈ।

ਡਾ. ਬ੍ਰਾਇਨ ਡੇਅ ਨੇ ਸੂਬੇ ਦੇ ਮੇਡਿਕੇਸ਼ਨ ਪ੍ਰੋਟੈਕਸ਼ਨ ਐਕਟ ਨੂੰ ਚੁਣੌਤੀ ਦਿੱਤੀ ਸੀ, ਜਿਸ ਦੇ ਵਿੱਚ ਕਿ ਵਧੇਰੇ ਬਿਲਿੰਗ ਅਤੇ ਮੈਡਿਕਲ ਜ਼ਰੂਰੀ ਪ੍ਰੋਸੀਜਰਾਂ ਲਈ ਪ੍ਰਾਈਵੇਟ ਇੰਸ਼ੋਰੈਂਸ ਤੋਂ ਰੋਕ ਲਗਾਈ ਗਈ ਹੈ।

ਇਸ ਮਾਮਲੇ 'ਚ 4 ਸਾਲ ਤੱਕ ਟ੍ਰਾਇਲ ਚੱਲਿਆ, ਅਤੇ ਜੱਜ ਨੇ ਕਿਹਾ ਕਿ ਪਲੇਂਟਿਫ ਇਹ ਸਾਬਿਤ ਨਹੀਂ ਕਰ ਸਕੇ ਕਿ ਇਸ ਐਕਟ ਨਾਲ ਮਰੀਜ਼ਾਂ ਦੇ ਅਧਿਕਾਰਾਂ ਦਾ ਉਲੰਘਣ ਹੋ ਰਿਹਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link