13.47C Vancouver
ADS

Jun 21, 2021 7:21 PM -

ਬਰਨਬੀ 'ਚ ਹਿੱਟ ਐਂਡ ਰਨ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ, ਪੁਲਿਸ ਨੂੰ ਗਵਾਹਾਂ ਤੋਂ ਜਾਣਕਾਰੀ ਮਿਲਣ ਦੀ ਆਸ

Share On
burnaby-rcmp-seek-witnesses-to-a-fatal-hit-and-run-collision-that-resulted-in-the-death-of-a-motorcyclist
RCMP in Burnaby, B.C., are investigating an alleged hit-and-run that caused the death of a motorcyclist Saturday evening. (Photo - Burnaby RCMP/Twitter)

ਬਰਨਬੀ 'ਚ ਆਰ.ਸੀ.ਐਮ.ਪੀ. ਵੱਲੋਂ ਇੱਕ ਕਥਿਤ ਹਿਟ ਐਂਡ ਰਨ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।

ਪੁਲਿਸ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਕੈਨੇਡਾ ਵੇ ਅਤੇ ਇੰਪੀਰੀਅਲ ਸਟ੍ਰੀਟ ਦੇ ਕੋਲ ਸੱਦਿਆ ਗਿਆ ਸੀ।

ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇੱਕ ਗੱਡੀ ਨੇ ਪਿੱਛੇ ਤੋਂ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ, ਪਰ ਉਸ ਨੂੰ ਬਚਾਇਆ ਨਾ ਜਾ ਸਕਿਆ।

ਪੁਲਿਸ ਨੇ ਮਾਮਲੇ ਦੀ ਵਧੇਰੇ ਜਾਣਕਾਰੀ ਜਾਰੀ ਨਹੀਂ ਕੀਤੀ ਹੈ ਪਰ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਕੋਲ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਦੱਸਿਆ ਜਾਵੇ।

ਬਰਨਬੀ ਆਰ.ਸੀ.ਐਮ.ਪੀ. ਦਾ ਟਵੀਟ:

UPDATE- News Release Below

We are asking for witnesses to a fatal hit and run collision that resulted in the death of a motorcyclist

This collision occurred last night.

http://bit.ly/3iWxVtM

Latest news

b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link