23.26C Vancouver
ADS

Feb 8, 2024 5:12 PM - The Connect News

ਕੈਲਗਿਰੀ ਦਾ ਸਭ ਤੋਂ ਪੁਰਾਣਾ ਗ੍ਰੈਂਡ ਥੀਏਟਰ ਬੰਦ ਹੋਣ ਦੇ ਕਿਨਾਰੇ

Share On
calgarys-oldest-grand-theater-on-the-brink-of-closure
The theater celebrated its 112th birthday just two days ago, but today its executive director says it is only a short-term guest after a temporary deal with the landlord fell through.

ਕੈਲਗਿਰੀ ਦਾ ਸਭ ਤੋਂ ਪੁਰਾਣਾ ਗ੍ਰੈਂਡ ਥੀਏਟਰ ਬੰਦ ਹੋਣ ਕਿਨਾਰੇ ਖੜ੍ਹਾ ਹੈ। ਅਜੇ ਦੋ ਦਿਨ ਪਹਿਲਾਂ ਹੀ ਥੀਏਟਰ ਨੇ ਆਪਣਾ 112ਵਾਂ ਜਨਮਦਿਨ ਮਨਾਇਆ ਸੀ ਪਰ ਅੱਜ ਇਸ ਦੇ ਕਾਰਜਕਾਰੀ ਨਿਰਦੇਸ਼ਕ ਦਾ ਕਹਿਣਾ ਹੈ ਕਿ ਮਕਾਨ ਮਾਲਕ ਨਾਲ ਅਸਥਾਈ ਸਮਝੌਤਾ ਟੁੱਟਣ ਤੋਂ ਬਾਅਦ ਉਹ ਥੋੜੇ ਦਿਨ ਦਾ ਹੀ ਮਹਿਮਾਨ ਹੈ।

1912 ਵਿੱਚ ਖੋਲ੍ਹਿਆ ਗਿਆ ਗ੍ਰੈਂਡ ਥੀਏਟਰ ਆਪਣੇ ਜੀਵਨ ਦੇ ਜ਼ਿਆਦਾਤਰ ਸਮੇਂ ਲਈ ਪੱਛਮੀ ਕੈਨੇਡਾ ਦਾ ਸਭਿਆਚਾਰਕ ਕੇਂਦਰ ਰਿਹਾ ਸੀ। ਇਤਿਹਾਸਕਾਰ ਡੌਨ ਸਮਿਥ ਦਾ ਕਹਿਣਾ ਹੈ ਕਿ ਇਹ ਕਲਾ ਦੇ ਪ੍ਰਦਰਸ਼ਨ ਦਾ ਕੇਂਦਰ ਸੀ।

ਸਮਿਥ ਨੇ ਆਪਣੇ ਸੁਨਿਹਰੇ ਦਿਨਾਂ ਦੀ ਯਾਦ ਦੇ ਇਸ ਦੁਖਾਂਤ ’ਤੇ ਅਫਸੋਸ ਜਤਾਇਆ ਹੈ। 3 ਸਾਲ ਪਹਿਲਾਂ ਗ੍ਰੈਂਡ ਵਿਕ ਗਿਆ ਸੀ।

ਇਸ ਦੇ ਕਾਰਜਕਾਰੀ ਨਿਰਦੇਸ਼ਕ ਇਸ ਨੂੰ ਚਾਲੂ ਰੱਖਣ ਲਈ ਨਵੇਂ ਮਕਾਨ ਮਾਲਕ ਨਾਲ ਸੌਦਾ ਕਰਨ ਦੀ ਕੋਸ਼ਿਸ਼ ਕੀਤੀ ਪਰ ਕੁਝ ਹਫਤੇ ਪਹਿਲਾਂ ਹੀ ਇਹ ਸੌਦਾ ਅਸਫਲ ਹੋ ਗਿਆ।

Latest news

amritpal-singh-formally-arrested-in-ajnala-violence-case-after-nsa-detention-ends
Punjabi

ਅਜਨਾਲਾ ਹਿੰਸਾ ਮਾਮਲਾ: NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਤੇ ਦਿਨੀਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅੰਮ੍ਰਿਤਪਾਲ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ।
three-arrested-after-alleged-14-000-pokémon-card-robbery-in-vancouver
Punjabi

ਵੈਨਕੂਵਰ ਵਿੱਚ $14,000 ਦੇ ਪੋਕੇਮੋਨ ਕਾਰਡ ਲੁੱਟ ਮਾਮਲੇ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਨੇ $14,000 ਦੇ ਪੋਕੇਮੋਨ ਕਾਰਡ ਦੀ ਹਿੰਸਕ ਲੁੱਟ ਦੇ ਮਾਮਲੇ ਵਿਚ ਤਿੰਨ ਨਾਬਾਲਗ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਮੰਗਲਵਾਰ ਰਾਤ ਲਗਭਗ 8:00 ਵਜੇ ਈਸਟ ਕਿੰਗ ਐਡਵਰਡ ਐਵੇਨਿਊ ਅਤੇ ਓਨਟਾਰੀਓ ਸਟ੍ਰੀਟ ਦੇ ਇਲਾਕੇ ਵਿਚ ਵਾਪਰੀ ਸੀ।
westjet-raises-checked-baggage-fees-following-air-canada-citing-industry-pressures
Punjabi

ਵੈਸਟਜੈੱਟ ਵੱਲੋਂ ਚੈਕ ਕੀਤੇ ਸਮਾਨ ਦੀ ਫੀਸ ਵਿੱਚ ਵਾਧਾ, ਏਅਰ ਕੈਨੇਡਾ ਦੇ ਕਦਮਾਂ ਤੋਂ ਬਾਅਦ ਲਿਆ ਫੈਸਲਾ

ਕੈਨੇਡੀਅਨ ਹਵਾਈ ਮੁਸਾਫ਼ਰਾਂ ਦੀ ਜੇਬ 'ਤੇ ਹੋਰ ਬੋਝ ਪੈਣ ਵਾਲਾ ਹੈ। ਏਅਰ ਕੈਨੇਡਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਵੈਸਟਜੈਟ ਨੇ ਵੀ ਵੀਰਵਾਰ ਤੋਂ ਆਪਣੀਆਂ checked baggage fees ਵਿਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਏਅਰਲਾਈਨ ਨੇ ਇਸ ਫੈਸਲੇ ਪਿੱਛੇ ਗਲੋਬਲ ਹਾਲਾਤ ਅਤੇ ਇੰਡਸਟਰੀ ਦੇ ਬਦਲਦੇ ਰੁਝਾਨਾਂ ਦਾ ਹਵਾਲਾ ਦਿੱਤਾ ਹੈ।
alberta-introduces-bill-to-end-seasonal-clock-changes-stay-on-daylight-time
Punjabi

ਐਲਬਰਟਾ ਵਿੱਚ ਸਾਲ ਭਰ ਡੇਲਾਈਟ ਟਾਈਮ ਰੱਖਣ ਲਈ ਬਿੱਲ ਵਿਧਾਨ ਸਭਾ 'ਚ ਕੀਤਾ ਗਿਆ ਪੇਸ਼

ਐਲਬਰਟਾ ਸਰਕਾਰ ਵੱਲੋਂ ਸੂਬੇ ਵਿੱਚ ਸਾਲ ਵਿੱਚ ਦੋ ਵਾਰ ਘੜੀਆਂ ਬਦਲਣ ਦੀ ਦਹਾਕਿਆਂ ਪੁਰਾਣੀ ਪ੍ਰਕਿਰਿਆ ਨੂੰ ਖ਼ਤਮ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤਾ ਗਿਆ ਹੈ। ਸਰਵਿਸ ਐਲਬਰਟਾ ਦੇ ਮੰਤਰੀ ਡੇਲ ਨੈਲੀ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਮੁਤਾਬਕ ਅਲਬਰਟਾ ਸਾਰਾ ਸਾਲ ਪੱਕੇ ਤੌਰ 'ਤੇ ਡੇਲਾਈਟ ਸੇਵਿੰਗ ਟਾਈਮ 'ਤੇ ਰਹੇਗਾ। ਇਸ ਫੈਸਲੇ ਪਿੱਛੇ ਮੁੱਖ ਕਾਰਨ ਗੁਆਂਢੀ ਸੂਬੇ ਬ੍ਰਿਟਿਸ਼ ਕੋਲੰਬੀਆ ਵੱਲੋਂ ਇਹ ਕਦਮ ਚੁੱਕਣਾ ਹੈ,ਜਿਸ ਕਾਰਨ ਪ੍ਰੀਮੀਅਰ ਡੈਨੀਅਲ ਸਮਿਥ ਨੇ ਅਲਬਰਟਾ ਵਿੱਚ ਵੀ ਇਸ ਤਬਦੀਲੀ ਨੂੰ ਜ਼ਰੂਰੀ ਸਮਝਿਆ।
alberta-premier-to-provide-update-on-fall-referendum-questions
Punjabi

ਪ੍ਰੀਮੀਅਰ ਸਮਿਥ ਅੱਜ ਸੂਬਾ ਪੱਧਰੀ ਰਿਫਰੈਂਡਮ ਬਾਰੇ ਜਾਰੀ ਕਰਨਗੇ ਅਪਡੇਟ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਅੱਜ ਸੂਬਾ ਪੱਧਰੀ ਰਿਫਰੈਂਡਮ ਬਾਰੇ ਅਪਡੇਟ ਜਾਰੀ ਕਰਨ ਜਾ ਰਹੀ ਹੈ, ਜੋ ਕਿ ਇਸ ਸਾਲ ਫਾਲ ਵਿੱਚ ਹੋਣ ਵਾਲਾ ਹੈ। ਸਮਿਥ ਨੇ ਫਰਵਰੀ ਵਿੱਚ ਐਲਾਨ ਕੀਤਾ ਸੀ ਕਿ ਅਕਤੂਬਰ ਵਿੱਚ ਐਲਬਰਟਾ ਵਾਸੀਆਂ ਤੋਂ 9 ਸਵਾਲ ਪੁੱਛੇ ਜਾਣਗੇ। ਇਨ੍ਹਾਂ ਵਿੱਚੋਂ ਮੁੱਖ ਪ੍ਰਸਤਾਵ ਕੁਝ ਪ੍ਰਵਾਸੀਆਂ ਲਈ ਸੋਸ਼ਲ ਸਰਿਵਸ ਨੂੰ ਸੀਮਤ ਕਰਨ ਬਾਰੇ ਸੁਝਾਅ ਹੈ। ਪਿਛਲੇ ਸਾਲ ਅਪ੍ਰੈਲ ਵਿੱਚ ਹੋਈਆਂ ਫੈਡਰਲ ਚੋਣਾਂ ਤੋਂ ਬਾਅਦ ਐਲਬਰਟਾ ਨੂੰ ਕੈਨੇਡਾ ਤੋਂ ਵੱਖ ਕਰਨ ਦੀ ਬਹਿਸ ਤੇਜ਼ ਹੋ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link