17.54C Vancouver
ADS

Jul 28, 2025 4:56 PM - Connect Newsroom

ਕੈਨੇਡੀਅਨਸ ਨੂੰ ਵਿਆਜ ਦਰਾਂ 'ਤੇ ਰਾਹਤ ਮਿਲਣ ਦੇ ਆਸਾਰ ਘੱਟ

Share On
can-canadians-expect-any-relief-on-interest-rate
Meanwhile, money markets have also given only a 7 to 8 per cent chance of a rate cut.(Photo - The Canadian Press)

ਕੈਨੇਡੀਅਨਾਂ ਨੂੰ ਵਿਆਜ ਦਰਾਂ ਦੇ ਮੋਰਚੇ 'ਤੇ ਰਾਹਤ ਨਾ ਮਿਲਣ ਦੀ ਉਮੀਦ ਹੈ। ਬੈਂਕ ਆਫ ਕੈਨੇਡਾ ਦੀ ਬੈਠਕ ਤੋਂ ਪਹਿਲਾਂ ਜ਼ਿਆਦਾਤਰ ਅਰਥਸ਼ਾਸਤਰੀਆਂ ਅਤੇ ਮਾਰਕੀਟ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਮੂਲ ਮੁਦਰਾਸਫੀਤੀ ਅਤੇ ਨੌਕਰੀਆਂ ਵਿਚ ਮਜਬੂਤੀ ਨੂੰ ਦੇਖਦੇ ਹੋਏ ਸੈਂਟਰਲ ਬੈਂਕ ਵਲੋਂ ਵਿਆਜ ਦਰਾਂ ਨੂੰ ਲਗਾਤਾਰ ਤੀਜੀ ਵਾਰ 2.75 ਫੀਸਦੀ 'ਤੇ ਸਥਿਰ ਰੱਖਣ ਦੀ ਸੰਭਾਵਨਾ ਹੈ।

BMO ਕੈਪੀਟਲ ਮਾਰਕਿਟ ਦੇ ਮੁੱਖ ਅਰਥਸ਼ਾਸਤਰੀ ਡੱਗ ਪੋਰਟਰ ਨੇ ਕਿਹਾ ਕਿ ਬੈਂਕ ਆਫ ਕੈਨੇਡਾ ਦੇ ਲਿਹਾਜ ਨਾਲ ਮੂਲ ਮੁਦਰਾਸਫੀਤੀ ਅਜੇ ਵੀ 3 ਫੀਸਦੀ ਤੋਂ ਥੋੜ੍ਹੀ ਉਪਰ ਬਣੀ ਹੋਈ ਹੈ।

ਉਨ੍ਹਾਂ ਕਿਹਾ ਕਿ ਟਰੰਪ ਦੇਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਦਾ ਪ੍ਰਭਾਵ ਇਨ੍ਹਾਂ ਸੈਕਟਰ 'ਤੇ ਹੀ ਸੀਮਤ ਰਿਹਾ, ਜਦੋਂ ਕਿ ਹੋਰ ਸੈਕਟਰਸ ਵਿਚ ਜੂਨ ਦੌਰਾਨ ਚੰਗੀ ਜੌਬ ਗ੍ਰੋਥ ਦੇਖਣ ਨੂੰ ਮਿਲੀ ਹੈ। ਓਧਰ, ਮਨੀ ਮਾਰਕਿਟ ਨੇ ਵੀ ਰੇਟ ਕੱਟ ਦੀ ਮਹਿਜ 7 ਤੋਂ 8 ਫੀਸਦੀ ਸੰਭਾਵਨਾ ਜਤਾਈ ਹੈ।

Latest news

edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
hearing-delayed-in-halifax-newborn-death-case-pending-autopsy-report
Punjabi

ਨਵਜੰਮੇ ਬੱਚੇ ਦੀ ਲਾਸ਼ ਮਾਮਲਾ: ਹੈਲੀਫੈਕਸ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਟਾਲੀ

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 23 ਸਾਲਾ ਸੁਖਪ੍ਰੀਤ ਸਿੰਘ ਅਤੇ ਉਸ ਦੀ 26 ਸਾਲਾ ਪਤਨੀ ਰਮਨਦੀਪ ਕੌਰ ਦੀ ਸੋਮਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਹੈਲੀਫੈਕਸ ਸੂਬਾਈ ਅਦਾਲਤ ਵਿਚ ਪੇਸ਼ ਹੋਈ। ਹਾਲਾਂਕਿ, ਇਸ ਕੇਸ ਵਿਚ ਪੋਸਟਮਾਰਟਮ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।
confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link