16.84C Vancouver
ADS

Jun 26, 2025 2:23 PM - The Canadian Press

ਕੈਨੇਡਾ ਵਲੋਂ ਇਜ਼ਰਾਇਲ ਅਤੇ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ

Share On
canada-brings-seven-citizens-out-of-israel-west-bank-as-most-find-their-own-way-out
A chartered flight from Jordan left Tuesday for Athens with Canadians filling just 95 of the 265 seats Ottawa had arranged.(Photo: The Canadian Press)

ਕੈਨੇਡਾ ਵਲੋਂ ਇਜ਼ਰਾਇਲ ਅਤੇ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਤਹਿਤ ਬੁੱਧਵਾਰ ਨੂੰ ਉਪਲਬਧ ਕਰਵਾਈਆਂ ਗਈਆਂ ਬੱਸਾਂ ਰਾਹੀਂ ਇਜ਼ਰਾਈਲ ਅਤੇ ਇਸ ਦੇ ਕਬਜ਼ੇ ਵਾਲੇ ਵੈਸਟ ਬੈਂਕ ਤੋਂ ਸਿਰਫ਼ ਸੱਤ ਕੈਨੇਡੀਅਨ ਹੀ ਜੌਰਡਨ ਪਹੁੰਚੇ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜੌਰਡਨ ਤੋਂ ਐਥਨਜ਼ ਲਈ ਰਵਾਨਾ ਹੋਈ ਚਾਰਟਰਡ ਫਲਾਈਟ ਵਿਚ ਸਿਰਫ 95 ਕੈਨੇਡੀਅਨ ਸਨ,ਜਦੋਂ ਕਿ ਕੈਨੇਡਾ ਸਰਕਾਰ ਵਲੋਂ 265 ਸੀਟਾਂ ਪ੍ਰਬੰਧ ਕੀਤੀਆਂ ਗਈਆਂ ਸਨ।

ਗਲੋਬਲ ਅਫੇਅਰਜ਼ ਡਿਪਾਰਟਮੈਂਟ ਦਾ ਕਹਿਣਾ ਹੈ ਕਿ ਕੈਨੇਡੀਅਨਾਂ ਦੀ ਘਰ ਵਾਪਸੀ ਵਿਚ ਮਦਦ ਲਈ ਈਰਾਨ ਦੀ ਸਰਹੱਦ ਨਾਲ ਲੱਗਦੇ ਦੇਸ਼ਾਂ ਵਿਚ ਕੌਂਸਲਰ ਅਧਿਕਾਰੀ ਤਾਇਨਾਤ ਰੱਖੇ ਗਏ ਹਨ। ਡਿਪਾਰਟਮੈਂਟ ਮੁਤਾਬਕ, 13 ਜੂਨ ਨੂੰ ਇਜ਼ਰਾਈਲ-ਈਰਾਨ ਵਿਚਕਾਰ ਹਮਲੇ ਸ਼ੁਰੂ ਹੋਣ ਤੋਂ ਬਾਅਦ ਇਸ ਖੇਤਰ ਨੂੰ ਕੁੱਲ 800 ਕੈਨੇਡੀਅਨ ਛੱਡ ਚੁੱਕੇ ਹਨ।

ਵਿਦੇਸ਼ ਮੰਤਰੀ ਅਨੀਤਾ ਅਨੰਦ ਨੇ ਕਿਹਾ ਕਿ ਇਜ਼ਰਾਈਲ,ਈਰਾਨ ਦੇ ਹਵਾਈ ਖੇਤਰ ਖੁੱਲ੍ਹ ਗਏ ਹਨ ਪਰ ਫਲਾਈਟਸ ਸੀਮਤ ਰਹਿ ਸਕਦੀਆਂ ਹਨ। ਸਰਕਾਰ ਮੁਤਾਬਕ,ਪਿਛਲੇ ਦਿਨ ਤੱਕ ਗਲੋਬਲ ਅਫੇਅਰਜ਼ ਕੈਨੇਡਾ ਨਾਲ ਲਗਭਗ 6,000 ਕੈਨੇਡੀਅਨਾਂ ਨੇ ਇਜ਼ਰਾਇਲ ਵਿਚ ਹੋਣ,ਜਦੋਂ ਕਿ 5,500 ਈਰਾਨ ਨੇ ਤੇ ਲਗਭਗ 450 ਕੈਨੇਡੀਅਨਾਂ ਨੇ ਵੈਸਟ ਬੈਂਕ ਤੇ ਗਾਜ਼ਾ ਵਿਚ ਹੋਣ ਦੇ ਤੌਰ 'ਤੇ ਰਜਿਸਟਰ ਕਰਵਾਇਆ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link