13.91C Vancouver
ADS

Oct 20, 2023 5:23 PM - The Canadian Press

ਇਜ਼ਰਾਈਲ ਹਮਾਸ ਯੁੱਧ : ਕੈਨੇਡਾ ਦੋਵਾਂ ਦੇਸ਼ਾਂ ਨੂੰ ਹੱਲ ਕੱਢਣ ਦੀ ਮੰਗ ਕਰਦਾ : ਟਰੂਡੋ

Share On
canada-firm-and-steadfast-in-call-for-two-state-solution-for-israel-palestinians
Canada has long called for a negotiated two-state solution in the region, and considers the West Bank and East Jerusalem to be occupied territories

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਨੇਡਾ ਅਰਬ-ਇਜ਼ਰਾਈਲੀ ਸੰਘਰਸ਼ ਦੇ ਦੋ-ਰਾਜ ਹੱਲ ਲਈ ਆਪਣੀ ਵਚਨਬੱਧਤਾ ਲਈ ਦ੍ਰਿੜ ਹਨ। ਟਰੂਡੋ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਨੇ ਦੋਵੇਂ ਦੇਸ਼ ਆਪਣੀ ਹੋਂਦ ਨੂੰ ਬਰਕਰਾਰ ਰੱਖਣ।

ਉਨ੍ਹਾਂ ਕਿਹਾ ਕਿ ਦੁਨੀਆ ਨੂੰ ਸ਼ਾਂਤੀ, ਸੁਰੱਖਿਆ ਅਤੇ ਖੁਸ਼ਹਾਲੀ ਵਿੱਚ ਇੱਕ ਦੂਜੇ ਦੇ ਨਾਲ ਮੌਜੂਦ ਰਹਿਣ ਲਈ ਇੱਕ ਫਲਸਤੀਨੀ ਰਾਜ ਅਤੇ ਇਜ਼ਰਾਈਲ ਦੋਵਾਂ ਦੀ ਜ਼ਰੂਰਤ ਹੈ।ਕੈਨੇਡਾ ਨੇ ਗੱਲਬਾਤ ਰਾਹੀਂ ਦੋ-ਰਾਜਾਂ ਦੇ ਹੱਲ ਦੀ ਮੰਗ ਕੀਤੀ ਹੈ।

ਟਰੂਡੋ ਨੇ ਇਹ ਬਿਆਨ ਉਸ ਵੇਲੇ ਦਿੱਤਾ ਜਦੋਂ ਇਜ਼ਰਾਈਲ-ਹਮਾਸ ਯੁੱਧ ਵਿਚ ਹਾਲਾਤ ਬਦਤਰ ਹੋ ਰਹੇ ਨੇ ਤੇ ਹਮਾਸ ਵੱਲੋਂ 7 ਅਕਤੂਬਰ ਨੂੰ ਬੇਰਹਿਮੀ ਨਾਲ ਕੀਤੇ ਗਏ ਹਮਲੇ ਵਿੱਚ 1,400 ਇਜ਼ਰਾਈਲੀ ਮਾਰੇ ਗਏ ਹਨ।

ਦੱਸ ਦਈਏ ਕਿ ਇਹ ਜੰਗ 14ਵੇਂ ਦਿਨ ਵਿਚ ਦਾਖਿਲ ਹੋ ਗਈ ਹੈ ਤੇ ਦੋਵਾਂ ਪਾਸਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਮਰ ਰਹੇ ਹਨ।

Latest news

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link