18.28C Vancouver
ADS

Apr 22, 2020 9:15 PM -

ਸਿਹਤ ਸੰਬੰਧੀ ਮੈਡਿਕਲ ਅਫਸਰ ਫਿਜੀਕਲ ਡਿਸਟੈਨਸਿੰਗ ਜਿਹੇ ਨਿਰਦੇਸ਼ਾਂ 'ਚ ਢਿੱਲ ਵਰਤਣ ਸੰਬੰਧੀ ਗਾਈਡਲਾਈਨ ਸਥਾਪਿਤ ਕਰਨ ਦੀ ਕਰ ਰਹੇ ਕੋਸ਼ਿਸ਼

Share On
canada-medical-officers-of-health-are-at-work-setting-criteria-on-when-physical-distancing-restrictions-can-ease-up
Chief Public Health Officer of Canada Dr. Theresa Tam arrives for a press conference on COVID-19 at West Block on Parliament Hill in Ottawa, on Tuesday, March 24, 2020. THE CANADIAN PRESS/Justin Tang

ਦੇਸ਼ ਦੇ ਸਿਹਤ ਸੰਬੰਧੀਮੈਡੀਕਲ ਅਫਸਰ ਅਜਿਹੇ ਕਰਾਈਟੀਰੀਆ (criteria) 'ਤੇ ਪਹੁੰਚਣ ਦੀ ਕੋਸ਼ਿਸ਼ 'ਚ ਜੁਟੇ ਹਨ, ਜਿਸਦੇ ਆਸਰੇ ਕਿ ਫਿਜੀਕਲ ਡਿਸਟੈਨਸਿੰਗ ਜਿਹੇ ਨਿਰਦੇਸ਼ਾਂ 'ਚ ਢਿੱਲ ਵਰਤਣ ਸੰਬੰਧੀ ਗਾਈਡਲਾਈਨ ਸਥਾਪਿਤ ਕੀਤੀ ਜਾ ਸਕੇ।

ਕਈ ਸੂਬੇ ਹੁਣ ਲੌਕਡਾਊਨ ਜਿਹੇ ਹਾਲਾਤਾਂ 'ਚ ਢਿੱਲ ਲਿਆਉਣ ਸੰਬੰਧੀ ਵਿਚਾਰ ਕਰ ਰਹੇ ਹਨ।

ਚੀਫ ਪਬਲਿਕ ਹੈਲਥ ਅਫਸਰ, ਡਾ. ਥ੍ਰੀਸਾ ਟੈਮ ਦਾ ਕਹਿਣਾ ਹੈ ਕਿ ਢਿੱਲ ਵਰਤਣ ਤੋਂ ਪਹਿਲਾਂ ਵੇਖਿਆ ਜਾਵੇਗਾ ਕਿ ਹਸਪਤਾਲਾਂ 'ਚ ਦਾਖਿਲੇ ਦੇ ਮਾਮਲੇ ਘਟ ਹਨ ਜਾਂ ਨਹੀਂ, ਕਿੰਨੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਅਤੇ ਵਾਇਰਸ ਕਿਸ ਤਰੀਕੇ ਨਾਲ ਅੱਗੇ ਵਧ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਸੰਬੰਧੀ ਸਪੈਸ਼ਲ ਐਡਵਾਈਜਰੀ ਕਮੇਟੀ ਇਸ ਸੰਬੰਧੀ ਕੰਮ ਕਰ ਰਹੀ ਹੈ।

Latest news

nepal-floods-death-toll-surpasses-1-000-nearly-4-000-still-missing
Punjabi

ਨੇਪਾਲ ਹੜ੍ਹ-ਜ਼ਮੀਨ ਖਿਸਕਣ ਨਾਲ ਮੌਤਾਂ 1,000 ਤੋਂ ਪਾਰ, 4,000 ਲੋਕ ਅਜੇ ਵੀ ਲਾਪਤਾ

ਨੇਪਾਲ ਵਿੱਚ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ਹੋ ਗਈ ਹੈ। ਇਸ ਤਬਾਹੀ ਤੋਂ ਲਗਭਗ ਇੱਕ ਹਫ਼ਤੇ ਬਾਅਦ ਵੀ ਹਜ਼ਾਰਾਂ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਲਈ ਬਚਾਅ ਟੀਮਾਂ ਭਾਰੀ ਮਸ਼ੀਨਰੀ, ਹੈਲੀਕਾਪਟਰਾਂ ਅਤੇ ਖੁਦਾਈ ਮਸ਼ੀਨਾਂ ਦੀ ਮਦਦ ਲੈ ਰਹੀਆਂ ਹਨ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਦੀ ਪੁਸ਼ਟੀ ਕੀਤੀ ਗਿਣਤੀ 1,003 ਤੱਕ ਪਹੁੰਚ ਗਈ ਹੈ, ਜਦਕਿ ਲਗਭਗ 4,000 ਲੋਕ ਅਜੇ ਵੀ ਲਾਪਤਾ ਹਨ।
delta-police-seek-driver-in-investigation-into-womans-suspicious-death
Punjabi

ਡੈਲਟਾ ’ਚ ਖੇਤ ’ਚੋਂ ਔਰਤ ਦੀ ਲਾਸ਼ ਮਿਲਣ ਦਾ ਮਾਮਲਾ, ਪੁਲਿਸ ਵੱਲੋਂ ਡਰਾਈਵਰ ਦੀ ਭਾਲ ਜਾਰੀ

ਡੈਲਟਾ ਪੁਲਿਸ ਵੱਲੋਂ ਹਾਲ ਹੀ ਵਿਚ ਇੱਕ ਖੇਤ ਵਿਚ ਮ੍ਰਿਤਕ ਪਾਈ ਗਈ ਇੱਕ ਔਰਤ ਦੀ ਸ਼ੱਕੀ ਮੌਤ ਦੀ ਜਾਂਚ ਦੇ ਸਬੰਧ ਵਿਚ ਇੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਕੋਲ ਇਸ ਮਾਮਲੇ ਨਾਲ ਜੁੜੀ ਅਹਿਮ ਜਾਣਕਾਰੀ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਹੈ।
canada-appoints-indo-canadian-investment-expert-gurinder-grewal-as-invest-in-canada-ceo
Punjabi

ਕੈਨੇਡਾ ਸਰਕਾਰ ਵੱਲੋਂ ਵੱਡਾ ਫੇਰਬਦਲ, ਇੰਡੋ-ਕੈਨੇਡੀਅਨ ਗੁਰਿੰਦਰ ਗਰੇਵਾਲ ਨੂੰ Invest in Canada ਦਾ ਬਣਾਇਆ CEO

ਕੈਨੇਡਾ ਸਰਕਾਰ ਨੇ ਦੇਸ਼ ਵਿਚ foreign direct investment ਨੂੰ ਹੁਲਾਰਾ ਦੇਣ ਲਈ ਜ਼ਿੰਮੇਵਾਰ ਫੈਡਰਲ ਏਜੰਸੀ ਵਿਚ ਇੱਕ ਅਹਿਮ ਫੇਰਬਦਲ ਕੀਤਾ ਹੈ। ਜਿਸ ਤਹਿਤ ਨਾਮਵਰ ਇੰਡੋ-ਕੈਨੇਡੀਅਨ ਨਿਵੇਸ਼ ਮਾਹਰ ਗੁਰਿੰਦਰ ਸਿੰਘ ਗਰੇਵਾਲ ਨੂੰ ਇਨਵੈਸਟ ਇਨ ਕੈਨੇਡਾ ਦਾ ਨਵਾਂ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
liberals-win-three-federal-byelections-strengthen-majority-government
Punjabi

ਲਿਬਰਲ ਪਾਰਟੀ ਨੇ ਜਿੱਤੀਆਂ ਤਿੰਨ ਉਪ-ਚੋਣਾਂ ,ਕਾਮਨਜ਼ ਵਿੱਚ ਬਹੁਮਤ ਹੋਰ ਮਜ਼ਬੂਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਤਿੰਨ ਫੈਡਰਲ ਸੀਟਾਂ 'ਤੇ ਹੋਈਆਂ ਉਪ-ਚੋਣਾਂ ਵਿਚ ਹੂੰਝਾਫੇਰ ਜਿੱਤ ਦਰਜ ਕੀਤੀ ਹੈ ਅਤੇ ਹਾਊਸ ਔਫ ਕਾਮਨਜ਼ ਵਿਚ ਆਪਣੀ ਬਹੁਮਤ ਸਰਕਾਰ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਇਸ ਚੋਣ ਮੁਕਾਬਲੇ ਦੀ ਸਭ ਤੋਂ ਹੈਰਾਨੀਜਨਕ ਜਿੱਤ ਕਿਊਬੈਕ ਦੇ Chicoutimi–Le Fjord ਹਲਕੇ ਤੋਂ ਸਾਹਮਣੇ ਆਈ ਹੈ, ਜਿੱਥੇ ਵੋਟਰਾਂ ਨੇ ਪਾਸਾ ਪਲਟਦਿਆਂ ਇਹ ਰਾਈਡਿੰਗ ਪੀਅਰ ਪੌਲੀਐਵ ਦੀ ਕੰਜ਼ਰਵੇਟਿਵ ਕੋਲੋਂ ਖੋਹ ਕੇ ਲਿਬਰਲ ਪਾਰਟੀ ਦੀ ਝੋਲੀ ਪਾ ਦਿੱਤੀ ਹੈ।
nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link