12.64C Vancouver
ADS

Aug 14, 2024 8:12 PM - The Canadian Press

ਅਫਰੀਕਾ ਵਿੱਚ ਫੈਲੇ ਐਮਪੌਕਸ ਸੰਕਟ ਤੋਂ ਬਚਾਅ ਲਈ ਕੈਨੇਡਾ ਨੂੰ ਟੁਕਵੇ ਕਦਮ ਚੁੱਕਣ ਦੀ ਲੋੜ

Share On
canada-must-respond-to-mpox-crisis-in-africa-to-prevent-spread-here-experts-say
The WHO declaration comes as mpox formerly known as monkeypox has spread between several African countries and there are concerns it could spread further.Photo: The Canadian Press)

ਵਿਸ਼ਵ ਸਿਹਤ ਸੰਗਠਨ ਨੇ mpox ਨੂੰ ਗਲੋਬਲ ਪਬਲਿਕ ਹੈਲਥ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇਹ ਵਾਇਰਸ ਅਫਰੀਕਾ ਦੇ ਕਈ ਹਿੱਸਿਆਂ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਇਹ ਦੋ ਸਾਲਾਂ ਵਿਚ ਦੂਜੀ ਵਾਰ ਹੈ, ਜਦੋਂ ਡਬਲਯੂ.ਐੱਚ.ਓ. ਨੇ ਇਸ ਨੂੰ ਗਲੋਬਲ ਐਮਰਜੈਂਸੀ ਐਲਾਨਿਆ ਹੈ। ਟੋਰੌਂਟੋ ਵਿਚ ਵੀ ਸਿਹਤ ਅਧਿਕਾਰੀ ਵਲੋਂ ਮਾਮਲਿਆਂ ਦੇ ਤੇਜ਼ੀ ਨਾਲ ਵਧਣ ਦੀ ਚਿਤਾਵਨੀ ਦਿੱਤੀ ਗਈ ਹੈ।

mpox ਇੱਕ ਵਾਇਰਸ ਹੈ ਜੋ ਨੇੜਲੇ ਸੰਪਰਕ ਜਾਂ ਜਿਨਸੀ ਸੰਪਕਰ ਨਾਲ ਫੈਲਦਾ ਹੈ, ਇਹ ਆਮ ਤੌਰ ’ਤੇ ਹਲਕਾ ਹੁੰਦਾ ਹੈ ਪਰ ਕਿਸੇ ਗੰਭੀਰ ਮਾਮਲੇ ਵਿਚ ਜਾਨ ਵੀ ਜਾ ਸਕਦੀ ਹੈ। ਭਾਰਤ ਵਿਚ ਵੀ ਜਨਵਰੀ 2022 ਤੋਂ ਜੂਨ 2024 ਵਿਚਕਾਰ mpox ਦੇ 27 ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਮੌਤ ਵੀ ਹੋਈ ਹੈ।

ਉਥੇ ਹੀ, ਲੋਕਤੰਤਰੀ ਗਣਰਾਜ ਦਾ ਕਾਂਗੋ ਵਿਚ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ 13,700 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਕਰੀਬ 500 ਮੌਤ ਹੋ ਚੁੱਕੀਆਂ ਹਨ। ਅਫਰੀਕਾ ਦੇ ਰੋਗ ਕੰਟਰੋਲ ਤੇ ਰੋਕਥਾਮ ਕੇਂਦਰ ਨੇ ਬੀਤੇ ਕੱਲ੍ਹ ਇਸ ਨੂੰ ਪਬਲਿਕ ਹੈਲਥ ਐਮਰਜੈਂਸੀ ਐਲਾਨਦਿਆਂ ਵਾਇਰਸ ਨੂੰ ਰੋਕਣ ਵਿਚ ਇੰਟਰਨੈਸ਼ਨਲ ਹੈਲਪ ਮੰਗੀ ਸੀ।

Latest news

18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link