17.47C Vancouver
ADS

Jan 17, 2020 5:00 PM -

ਫ਼ਲਾਈਟ PS752 ਵਿੱਚ ਮਾਰੇ ਗਏ ਹਰ ਕਨੇਡੀਅਨ ਨਾਗਰਿਕ ਅਤੇ ਪੀ.ਆਰ. ਨੂੰ ਸਰਕਾਰ ਵੱਲੋਂ $25000 ਮੁਆਵਜ਼ਾ

Share On
canada-to-give-25-000-to-families-of-each-canadian-who-died-on-flight-ps752
Prime Minister Justin Trudeau/ The Canadian Press

ਯੂਕ੍ਰੇਨੀਅਨ ਏਅਰਲਾਈਨ ਦੀ ਫ਼ਲਾਈਟ 752 ਦੇ ਕ੍ਰੈਸ਼ ਵਿੱਚ ਮਾਰੇ ਗਏ ਕੈਨੇਡੀਅਨ ਨਾਗਰਿਕਾਂ ਅਤੇ ਪਰਮਾਨੈਂਟ ਰਿਹਾਇਸ਼ੀਆਂ ਨੂੰ ਕਨੇਡੀਅਨ ਸਰਕਾਰ ਵੱਲੋਂ ਪੱਚੀ-ਪੱਚੀ ਹਜ਼ਾਰ ਡਾਲਰ ਮੁਆਵਜ਼ੇ ਵਜੋਂ ਦਿੱਤੇ ਜਾਣਗੇ।

ਪ੍ਰਾਈਮ ਮਿਨਿਸਟਰ ਟਰੂਡੋ ਨੇ ਕਿਹਾ ਕਿ ਕੈਨੇਡਾ ਚਾਹੁੰਦਾ ਹੈ ਕਿ ਇਰਾਨ ਪੀੜਤ ਪਰਿਵਾਰਾਂ ਨੂੰ ਮਾਲੀ ਮਦਦ ਮੁਹੱਈਆ ਕਰਵਾਵੇ ਪਰ ਕੂਟਨੀਤਿਕ ਸੰਬੰਧਾਂ ਦੀ ਗੈਰ ਮੌਜੂਦਗੀ ਕਾਰਨ ਇਸ ਪ੍ਰਕਿਰਿਆ ਦੇ ਪੂਰੇ ਹੋਣ ਵਿੱਚ ਸਮਾਂ ਲੱਗ ਸਕਦਾ ਹੈ।

ਟਰੂਡੋ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਤੁਰੰਤ ਮਦਦ ਦੀ ਲੋੜ ਹੈ ਇਸੇ ਕਰਕੇ ਸਰਕਾਰ ਵੱਲੋਂ ਇਹ ਮਾਲੀ ਮਦਦ ਦਿੱਤੀ ਜਾ ਰਹੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link