9.01C Vancouver
ADS

Feb 23, 2023 9:14 PM - The Canadian Press

ਕੈਨੇਡਾ ਈਰਾਨੀਆਂ ਲਈ ਓਪਨ ਵਰਕ ਪਰਮਿਟ ਅਤੇ ਰਹਿਣ ਦੀ ਪ੍ਰਕਿਰਿਆ ਨੂੰ ਸਰਲ ਕਰੇਗਾ

Share On
canada-to-introduce-open-work-permit-for-iranians-simplify-process-to-stay
As of March 1, measures will come into effect to simplify the process for Iranians who are visiting, studying in or working in Canada to extend their stay and switch between temporary streams.

ਫੈਡਰਲ ਸਰਕਾਰ ਈਰਾਨੀ ਲੋਕਾਂ ਲਈ ਕੈਨੇਡਾ ਵਿੱਚ ਰਹਿਣਾ ਆਸਾਨ ਬਣਾਉਣ ਲਈ ਵਿਸ਼ੇਸ਼ ਅਸਥਾਈ ਉਪਾਅ ਕਰ ਰਹੀ ਹੈ।

1 ਮਾਰਚ ਤੋਂ, ਉਹਨਾਂ ਈਰਾਨੀ ਲੋਕਾਂ ਲਈ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਉਪਾਅ ਲਾਗੂ ਹੋ ਜਾਣਗੇ ਜੋ ਕੈਨੇਡਾ ਵਿੱਚ ਬਤੌਰ ਵਿਜ਼ਿਟਰ, ਪੜ੍ਹਾਈ ਜਾਂ ਕੰਮ ਕਰਨ ਆ ਰਹੇ ਹਨ, ਤਾਂ ਕਿ ਉਹ ਆਪਣੇ ਠਹਿਰਾਅ ਨੂੰ ਵਧਾ ਸਕਣ ਅਤੇ ਅਸਥਾਈ ਧਾਰਾਵਾਂ ਵਿਚਕਾਰ ਸਵਿਚ ਕਰ ਸਕਣ।

ਕੈਨੇਡਾ ਵਿੱਚ ਪਹਿਲਾਂ ਤੋਂ ਹੀ ਈਰਾਨੀ ਲੋਕਾਂ ਲਈ, ਇੱਕ ਓਪਨ ਵਰਕ ਪਰਮਿਟ ਮਾਰਗ ਵੀ ਪੇਸ਼ ਕੀਤਾ ਜਾਵੇਗਾ।

ਫੈਡਰਲ ਸਰਕਾਰ ਕੈਨੇਡੀਅਨ ਨਾਗਰਿਕਾਂ ਅਤੇ ਈਰਾਨ ਵਿੱਚ ਸਥਾਈ ਨਿਵਾਸੀ ਜੋ ਵਾਪਸ ਆਉਣਾ ਚਾਹੁੰਦੇ ਹਨ, ਅਤੇ ਕੈਨੇਡਾ ਵਿੱਚ ਰਹਿਣ ਦੇ ਚਾਹਵਾਨਾਂ ਲਈ ਪਾਸਪੋਰਟਾਂ, ਸਥਾਈ ਨਿਵਾਸੀ ਯਾਤਰਾ ਦਸਤਾਵੇਜ਼ਾਂ ਅਤੇ ਨਾਗਰਿਕ ਸਰਟੀਫਿਕੇਟਾਂ ਲਈ ਫੀਸਾਂ ਨੂੰ ਮੁਆਫ ਕਰੇਗੀ।

ਨੈਚੁਰਲ ਰੇਸੋਰਸਿਸ ਮੰਤਰੀ ਜੋਨਾਥਨ ਵਿਲਕਿਨਸਨ ਨੇ ਅੱਜ ਉੱਤਰੀ ਵੈਨਕੂਵਰ ਵਿੱਚ ਇਹ ਘੋਸ਼ਣਾ ਫੈਡਰਲ ਸਰਕਾਰ ਦੇ ਅਸ਼ਾਂਤੀ ਤੋਂ ਬਾਅਦ ਈਰਾਨੀਆਂ ਦੀ ਸਹਾਇਤਾ ਲਈ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਕੀਤੀ।

ਈਰਾਨ ਵਿੱਚ ਵਿਰੋਧ ਪ੍ਰਦਰਸ਼ਨ ਉਹਦੋਂ ਸ਼ੁਰੂ ਹੋਏ ਜਦ ਦੇਸ਼ ਦੀ ਨੈਤਿਕਤਾ ਪੁਲਿਸ ਦੀ ਹਿਰਾਸਤ ਵਿੱਚ 22 ਸਾਲਾ ਮਾਹਸਾ ਅਮੀਨੀ ਦੀ ਮੌਤ ਹੋਇ ਸੀ ਅਤੇ ਜਿਸ ਨਾਲ ਈਰਾਨ ਸਰਕਾਰ ਦੁਆਰਾ ਬੇਰਹਿਮੀ ਨਾਲ ਕਾਰਵਾਈ ਕੀਤੀ ਗਈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link