16.19C Vancouver
ADS

May 8, 2020 9:28 PM -

ਕੈਨੇਡਾ ਦੇ ਆਰਟ ਅਤੇ ਸੱਭਿਆਚਾਰਕ ਸੰਗਠਨਾਂ ਸਾਹਮਣੇ $500 ਮਿਲੀਅਨ ਦੀ ਰਾਹਤ ਰਾਸ਼ੀ ਦੀ ਵੰਢ ਸੰਬੰਧੀ ਬੇਹਤਰ ਤਸਵੀਰ

Share On
canadas-arts-and-culture-organizations-getting-a-clearer-picture-on-divide-of-500-million-support
A videographer looks through his camera during the 2020 Juno Award nominee press conference in Toronto on Tuesday, January 28, 2020. Canadian music's Juno Awards, which were scheduled for Sunday in Saskatoon, have been cancelled as a precaution due to the COVID-19 pandemic. THE CANADIAN PRESS/Nathan Denette

ਕੈਨੇਡਾ ਦੀਆਂ ਆਰਟ ਅਤੇ ਸਭਿਆਚਾਰਕ ਔਰਗੇਨਾਈਜ਼ੇਸ਼ਨਸ ਨੂੰ ਇੱਕ ਬੇਹਤਰ ਤਸਵੀਰ ਵਿਖਾਈ ਦੇ ਰਹੀ ਹੈ ਕਿ ਫੈਡਰਲ ਸਰਕਾਰ ਕਿਸ ਤਰੀਕੇ ਨਾਲ ਕੋਵਿਡ-19 ਦੇ $500 ਮਿਲੀਅਨ ਦੇ ਪਲੈਨ ਨੂੰ ਵੰਡਣ ਦੀ ਵਿਓਂਤਬੰਦੀ ਕਰ ਰਹੀ ਹੈ।

ਹੈਰੀਟੇਜ ਮੰਤਰੀ ਸਟੀਵਨ ਗਿਬੌਲਟ ਦਾ ਕਹਿਣਾ ਹੈ ਕਿ ਇਸ ਟੈਂਪਰੇਰੀ ਰਿਲੀਫ ਪਲੈਨ ਦਾ ਟੀਚਾ ਹੈ ਕਿ ਦੇਸ਼ ਦੇ ਆਰਟ, ਸੱਭਿਆਚਾਰ ਅਤੇ ਖੇਡਾਂ ਦੇ ਇੰਫ੍ਰਾਸਟ੍ਰਕਚਰ ਨੂੰ ਕੁਝ ਮਜ਼ਬੂਤੀ ਪ੍ਰਦਾਨ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਦੌਰ 'ਚ $327 ਮਿਲੀਅਨ ਦੀ ਵੰਢ ਕੀਤੀ ਜਾਵੇਗੀ।

ਬਾਕੀ ਦੀ ਰਾਹਤ ਰਾਸ਼ੀ ਨੂੰ ਲੋੜਾਂ ਦਾ ਧਿਆਨ ਰੱਖਦੇ ਹੋਏ ਵੰਡਿਆ ਜਾਵੇਗਾ।

ਜਾਣਕਾਰੀ ਅਨੁਸਾਰ ਟੀ.ਵੀ. ਅਤੇ ਫਿਲਮ ਇੰਡਸਟਰੀ ਨੂੰ ਕੈਨੇਡਾ ਮੀਡੀਆ ਫੰਡ ਅਤੇ ਟੈਲੀਫਿਲਮ ਕੈਨੇਡਾ ਜ਼ਰੀਏ, $116 ਮਿਲੀਅਨ ਪ੍ਰਦਾਨ ਕੀਤੇ ਜਾ ਰਹੇ ਹਨ।

Latest news

russia-welcomes-trump-appeal-for-ukraine-to-halt-attacks-on-fuel-facilities
Punjabi

Russia welcomes Trump appeal for Ukraine to halt attacks on fuel facilities

Russia on Monday welcomed U.S. President Donald Trump’s appeal for Ukraine to stop targeting Russian diesel production and fuel infrastructure.
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link