17.21C Vancouver
ADS

Feb 4, 2020 5:37 PM -

ਫੈਡਰਲ ਸਰਕਾਰ ਵਲੋਂ ਭੇਜੀ ਚਿੱਠੀ ਮੁਤਾਬਕ, ਵੁਹਾਨ ਤੋਂ ਕੈਨੇਡੀਅਨ ਨਾਗਰਿਕਾਂ ਦਾ ਜਹਾਜ਼ ਵੀਰਵਾਰ ਨੂੰ ਉਡਾਣ ਭਰੇਗਾ

Share On
canadians-in-wuhan-to-be-evacuated-thursday-government-letter
Flight crew members wearing face masks walk through the international arrivals area at Beijing Capital International Airport in Beijing, Thursday, Jan. 30, 2020. China counted 170 deaths from a new virus Thursday and more countries reported infections, including some spread locally, as foreign evacuees from China's worst-hit region returned home to medical observation and even isolation. (AP Photo/Mark Schiefelbein)

ਚੀਨ ਵਿੱਚ ਉਹ ਕੈਨੇਡੀਅਨ ਨਾਗਰਿਕ ਅਤੇ ਪਰਮਾਨੈਂਟ ਰੈਜ਼ੀਡੈਂਟ ਜੋ ਵਾਪਸ ਕੈਨੇਡਾ ਆਉਣ ਦੀ ਉਡੀਕ ਵਿੱਚ ਸਨ ਨੂੰ ਫੈਡਰਲ ਸਰਕਾਰ ਵੱਲੋਂ ਚਿੱਠੀ ਰਾਹੀਂ ਇਹ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ ਕਿ ਉਹ ਵੀਰਵਾਰ ਸਵੇਰ ਜਹਾਜ਼ ਰਾਹੀਂ ਵਾਪਸ ਲਿਆਏ ਜਾਣਗੇ।

ਚਿੱਠੀ ਮੁਤਾਬਕ ਜਹਾਜ਼ ਵੀਰਵਾਰ ਸਵੇਰ ਵੁਹਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿਕਲੇਗਾ ਪਰ ਕਿਸ ਸਮੇਂ ਨਿਕਲੇਗਾ ਇਹ ਸਪੱਸ਼ਟ ਨਹੀਂ ਕੀਤਾ ਗਿਆ।

ਫੈਡਰਲ ਹੈਲਥ ਮਨਿਸਟਰ ਪੈਟੀ ਹਾਇਡੂ (Federal Health Minister Patty Hajdu) ਮੁਤਾਬਕ ਹੁਣ ਤੱਕ ਕੁੱਲ 304 ਕੈਨੇਡੀਅਨ ਮਦਦ ਦੀ ਅਪੀਲ ਕਰ ਚੁੱਕੇ ਹਨ ਜਿਨ੍ਹਾਂ ਵਿੱਚੋਂ 280 ਕੋਲ ਕੈਨੇਡੀਅਨ ਪਾਸਪੋਰਟ ਹਨ।

ਆਟਵਾ ਮੁਤਾਬਕ ਵੁਹਾਨ ਤੋਂ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ 14 ਦਿਨ ਲਈ ਟ੍ਰੇਨਟਨ ਦੇ ਕੈਨੇਡੀਅਨ ਫੋਰਸਿਜ਼ ਬੇਸ (Canadian Forces Base) ਵਿਖੇ ਕੁਆਰੰਟੀਨ ਰੱਖਿਆ ਜਾਵੇਗਾ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link