11.71C Vancouver
ADS

Jul 20, 2021 7:32 PM -

ਬਾਰਡਰ ਖੋਲ੍ਹਣ ਅਤੇ ਵੈਕਸੀਨੇਸ਼ਨ ਦੇ ਪ੍ਰਮਾਣ ਪੇਸ਼ ਕਰਨ 'ਤੇ ਸਰਵੇਖਣ 'ਚ ਲੋਕਾਂ ਦੀ ਵੱਖੋ-ਵੱਖਰੀ ਰਾਏ

Share On
canadians-say-vaccination-proof-must-be-required-of-all-travellers-poll
The United States border crossing is seen on March 18, 2020 in Lacolle, Que. THE CANADIAN PRESS/Ryan Remiorz

ਕੈਨੇਡਾ 'ਚ ਕੀਤੇ ਗਏ ਇੱਕ ਸਰਵੇਖਣ 'ਚ ਖੁਲਾਸਾ ਹੋਇਆ ਹੈ ਕਿ 58% ਲੋਕ ਮੰਨਦੇ ਹਨ ਕਿ ਯਾਤਰੀਆਂ ਨੂੰ ਕੋਈ ਅਜਿਹਾ ਦਸਤਾਵੇਜ਼ ਵਿਖਾਉਣਾ ਚਾਹੀਦਾ ਹੈ ਜਿਸ ਤੋਂ ਪਤਾ ਲੱਗ ਸਕੇ ਕਿ ਉਹ ਕੋਵਿਡ-19 ਤੋਂ ਪੂਰੀ ਤਰ੍ਹਾਂ ਵੈਕਸੀਨੇਟਿਡ ਹਨ।

ਇਸ ਸਰਵੇਖਣ 'ਚ ਸਾਹਮਣੇ ਆਇਆ ਕਿ 48% ਲੋਕ ਕੈਨੇਡਾ ਅਤੇ ਅਮਰੀਕਾ ਦੇ ਬਾਰਡਰ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੇ ਹੱਕ 'ਚ ਹਨ।

ਇਹ ਲੋਕ ਮੰਨਦੇ ਹਨ ਕਿ ਅਗਸਤ ਦੇ ਅੰਤ ਤਕ ਬਾਰਡਰ ਪੂਰੀ ਤਰ੍ਹਾਂ ਖੋਲ ਦੇਣੇ ਚਾਹੀਦੇ ਹਨ।

ਇਹ ਸਰਵੇਖਣ ਲੈਗਰ ਐਂਡ ਐਸੋਸੀਏਸ਼ਨ ਫਾਰ ਕਨੇਡੀਅਨ ਸਟਡੀਜ਼ ਵੱਲੋਂ ਕੀਤਾ ਗਿਆ ਹੈ।

ਇਸ ਤੋਂ ਐਗਜ਼ੀਕਿਊਟਿਵ ਵਾਈਸ ਪ੍ਰਧਾਨ ਕ੍ਰਿਸਟੀਅਨ ਬੌਰਕ ਦਾ ਕਹਿਣਾ ਸੀ ਕਿ ਯਾਤਰੀਆਂ ਦੇ ਵੈਕਸੀਨੇਸ਼ਨ ਦਾ ਪ੍ਰਮਾਣ ਪੇਸ਼ ਕਰਨ ਅਤੇ ਬਾਰਡਰ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੇ ਮਾਮਲੇ 'ਚ ਕਨੇਡੀਅਨ ਲੋਕ ਵੰਢੇ ਵਿਖਾਈ ਦਿੰਦੇ ਹਨ।

ਇਸ ਸਰਵੇਖਣ 'ਚ 1,529 ਲੋਕਾਂ ਦੇ ਹਿੱਸਾ ਲੈਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਸਰਵੇਖਣ 16 ਤੋਂ 18 ਜੁਲਾਈ ਵਿਚਾਲੇ ਕੀਤਾ ਗਿਆ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link