23.25C Vancouver
ADS

Dec 10, 2020 12:52 AM -

ਸੀ.ਬੀ.ਐਸ.ਏ. ਦੀ ਸੀਨੀਅਰ ਮੈਨੇਜਰ ਨੇ ਸੁਪ੍ਰੀਮ ਕੋਰਟ 'ਚ ਕਿਹਾ, ਉਸ ਨੂੰ ਮੰਗ ਵੰਜੋ ਦੀ ਗ੍ਰਿਫਤਾਰੀ ਦੇ ਨੋਟਸ ਨਾ ਬਣਾਉਣ ਦੇ ਮਿਲੇ ਸੀ ਨਿਰਦੇਸ਼

Share On
cbsa-manager-told-not-to-take-notes-after-meng-arrest-in-case-of-access-request
Meng Wanzhou, centre, chief financial officer of Huawei, leaves B.C. Supreme Court with her husband Liu Xiaozong, during a break from a hearing in Vancouver, on Wednesday, December 9, 2020. THE CANADIAN PRESS/Darryl Dyck

ਵੁਆਵੇ ਐਗਜ਼ੀਕਿਊਟਿਵ ਮੰਗ ਵੰਜੋ ਦੀ ਅਮਰੀਕਾ ਨੂੰ ਸਪੁਰਦਗੀ ਦੇ ਮਾਮਲੇ 'ਚ ਅੱਜ ਹੋਈ ਸੁਣਵਾਈ ਦੌਰਾਨ 'ਕੈਨੇਡਾ ਬਾਰਡਰ ਸਰਵਿਸਿਜ਼ ਅਜੈਂਸੀ' ਤੋਂ ਇੱਕ ਸੀਨੀਅਰ ਮੈਨੇਜਰ ਨੇ ਬਿਆਨ ਦਿੱਤੇ।

ਬੀ.ਸੀ. ਸੁਪ੍ਰੀਮ ਕੋਰਟ ਨੂੰ ਉਨ੍ਹਾਂ ਕਿਹਾ ਕਿ ਇੰਸਟ੍ਰਕ੍ਸ਼ਨ ਮਿਲੀ ਸੀ ਕਿ ਗ੍ਰਿਫਤਾਰੀ ਦੇ ਨੋਟਸ ਨਾ ਬਣਾਏ ਜਾਣ।

ਨਿਕੋਲ ਗੁਡਮੈਨ ਨੇ ਟੈਸਟੀਫਾਈ ਕਰਦਿਆਂ ਦੱਸਿਆ ਕਿ ਉਹ ਮਾਮਲੇ 'ਚ ਸੰਮਰੀ ਜਾਂ ਇਵੈਂਟਸ ਦੀ ਟਾਈਮਲਾਈਨ ਬਣਾਉਣੀ ਚਾਹੁੰਦੀ ਸਨ।

ਪਰ ਉਨ੍ਹਾਂ ਕਿਹਾ ਕਿ ਅਜੈਂਸੀ ਦੇ ਉਸ ਵੇਲੇ ਦੇ ਰੀਜਨਲ ਡਾਇਰੈਕਟਰ ਜਨਰਲ ਨੇ ਕਿਹਾ ਸੀ ਕਿ ਇਸ ਰਿਕਾਰਡ ਨੂੰ ਬਾਅਦ 'ਚ 'ਐਕਸੈਸ ਟੁ ਇਨਫਰਮੇਸ਼ਨ' ਬੇਨਤੀ ਆਸਰੇ ਹਾਸਿਲ ਕੀਤਾ ਜਾ ਸਕਦਾ ਹੈ।

ਯਾਦ ਰਹੇ ਇਹ ਬਿਆਨ ਉਸ ਵੇਲੇ ਦਿੱਤੇ ਜਾ ਰਹੇ ਹਨ ਜਦ ਮੰਗ ਵੰਜੋ ਦੇ ਵਕੀਲਾਂ ਦਾ ਕਹਿਣਾ ਹੈ ਕਿ ਗ੍ਰਿਫਤਾਰੀ ਮੌਕੇ ਪ੍ਰੀਕਿਰਿਆ ਦਾ ਸ਼ੋਸ਼ਣ ਹੋਇਆ ਸੀ।

Latest news

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link