16.71C Vancouver
ADS

Jul 31, 2020 5:39 PM -

ਸੀ.ਈ.ਆਰ.ਬੀ. ਪ੍ਰਾਪਤ ਕਰਨ ਵਾਲਿਆਂ ਨੂੰ ਹੁਣ ਜਲਦ ਹੀ ਈ.ਆਈ. ਵਿਚ ਕੀਤਾ ਜਾਵੇਗਾ ਤਬਦੀਲ: ਟਰੂਡੋ

Share On
cerb-recipients-to-be-transferred-to-ei-program-soon-pm
Prime Minister Justin Trudeau holds a news conference at Rideau cottage in Ottawa, on Friday, March 13, 2020. Trudeau got thanks from Canada's premiers Friday for $11-billion in federal funding to confront the health and economic impact of the rapidly spreading novel coronavirus — but heard that much more will be needed to weather the crisis. THE CANADIAN PRESS/Fred Chartrand

ਔਟਵਾ ਵੱਲੋਂ ਇਸ ਵੇਲੇ ਯੋਜਨਾ ਬਣਾਈ ਜਾ ਰਹੀ ਹੈ ਕਿ ਕੈਨੇਡਾ ਐਮਰਜੈਂਸੀ ਰਿਪਪੌਂਸ ਬੈਨੇਫ਼ਿਟ ਪ੍ਰਾਪਤ ਕਰਨ ਵਾਲਿਆਂ ਨੂੰ ਇੰਮਪਲੋਇਮੈਂਟ ਇੰਸ਼ੋਰੈਂਸ ਵਿਚ ਤਬਦੀਲ ਕੀਤਾ ਜਾ ਸਕੇ।

ਸ਼ੁੱਕਰਵਾਰ ਨੂੰ ਕੀਤੀ ਪ੍ਰੈਸ ਕੌਨਫ਼ਰੈਂਸ ਵਿਚ ਪ੍ਰਾਇਮ ਮਿਨਿਸਟਰ ਜਸਟਿਨ ਟਰੂਡੋ ਨੇ ਕਿਹਾ ਕਿ ਗਿਗ ਅਤੇ ਕੌਨਟ੍ਰੈਕਟ ਵਰਕਰਜ਼ ਨੂੰ ਇਨ੍ਹਾਂ ਆਰਥਿਕ ਤੌਰ 'ਤੇ ਮੰਦੜੇ ਹਾਲਾਤਾਂ ਵਿਚ ਸਹਾਇਤਾ ਦੇਣ ਲਈ ਵੀ ਨਾਲੋਂ ਨਾਲ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

ਉਨ੍ਹਾਂ ਮੁਤਾਬਕ ਟੀਚਾ ਇਹ ਹੈ ਕਿ ਕੰਮ ਭਾਲ ਰਹੇ ਹਰ ਇੱਕ ਕੈਨੇਡੀਅਨ ਨੂੰ 21 ਵੀਂ ਸਦੀ ਦੇ ਇੱਕ ਬਿਹਤਰ 'ਈ.ਆਈ. ਸਿਸਟਮ' ਹੇਠ ਕਵਰ ਕੀਤਾ ਜਾ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋਗਰਾਮ ਵਿਚ ਹੁਣ ਟ੍ਰੇਨਿੰਗ ਅਤੇ ਬੈਨੇਫਿਟ ਪੇਅਮੈਂਟਸ ਦੇ ਨੁਕਸਾਨ ਤੋਂ ਬਿਨ੍ਹਾਂ ਵੱਧ ਘੰਟੇ ਕੰਮ ਕਰਨਾ ਵੀ ਸ਼ਾਮਿਲ ਹੋਵੇਗਾ।

ਪੀ.ਐਮ. ਨੇ ਦੱਸਿਆ ਕਿ ਫੈਡਰਲ ਸਰਕਾਰ ਟੈਂਪਰੇਰੀ ਫ਼ੌਰਨ ਵਰਕਰਜ਼ ਪ੍ਰੋਗਰਾਮ ਵਿਚ ਸੁਧਾਰ ਲਈ ਕੰਮ ਕਰ ਰਹੀ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link