12.28C Vancouver
ADS

Jun 24, 2020 9:30 PM -

ਫਰਸਟ ਨੇਸ਼ਨ ਚੀਫ਼ ਐਲਨ ਐਡਮ ਖਿਲਾਫ਼ ਲਗਾਏ ਗਏ ਦੋਸ਼ ਕੀਤੇ ਰੱਦ

Share On
charges-against-first-nation-chief-allan-adam-dropped
Athabasca Chipewayan Chief Allan Adam is shown in a handout photo provided by Adam. Alberta Justice dropped the charges against a prominent northern Alberta First Nations chief in a Fort McMurray courtroom this morning. The move comes after the RCMP dash-cam footage of his violent arrest was made public as part of a court application to stay criminal charges against Chief Adam of the Athabasca Chipewyan First Nation. THE CANADIAN PRESS/HO-Allan Adam MANDATORY CREDIT

ਫਰਸਟ ਨੇਸ਼ਨ ਚੀਫ਼ ਐਲਨ ਐਡਮ ਦਾ ਕਹਿਣਾ ਹੈ ਕਿ ਉਹ ਸੰਤੁਸ਼ਟ ਹਨ ਕਿ ਉਨ੍ਹਾਂ ਖਿਲਾਫ਼ ਲੱਗੇ ਦੋਸ਼ਾਂ ਨੂੰ ਹਟਾ ਦਿੱਤਾ ਗਿਆ ਹੈ।

ਉੱਤਰੀ ਐਲਬਰਟਾ ਫਰਸਟ ਨੇਸ਼ਨ ਦੇ ਚੀਫ਼ ਖਿਲਾਫ਼ ਲੱਗੇ ਦੋਸ਼ਾਂ ਨੂੰ ਅੱਜ ਰੱਦ ਕਰ ਦਿੱਤਾ ਗਿਆ ਹੈ।

ਬੁੱਧਵਾਰ ਨੂੰ ਚੀਫ਼ ਐਲਨ ਐਡਮ ਦਾ ਮਾਮਲਾ, ਫੋਰਟ ਮੈਕਮਰੀ ਪ੍ਰੋਵਿੰਸ਼ੀਅਲ ਕੋਰਟ ਦੇ ਜੱਜ ਸਾਹਮਣੇ ਸੀ।

ਪਰ ਕਰਾਊਨ ਵੱਲੋਂ ਐਲਨ ਐਡਮ ਖਿਲਾਫ਼ ਲਗਾਏ ਗਏ, ਗ੍ਰਿਫਤਾਰੀ ਤੋਂ ਬਚਣ ਅਤੇ ਸ਼ਾਂਤੀ ਅਫ਼ਸਰ ਨਾਲ ਕੁੱਟਮਾਰ ਦੇ ਦੋਸ਼ ਵਾਪਿਸ ਲੈ ਲਏ ਸਨ।

ਇਹ ਦੋਸ਼ ਉਸ ਵੇਲੇ ਵਾਪਿਸ ਲਏ ਗਏ ਸਨ, ਜਦ ਕੁਝ ਦਿਨ ਪਹਿਲਾਂ ਐਲਨ ਐਡਮ ਦੀ ਗ੍ਰਿਫਤਾਰੀ ਨਾਲ ਸੰਬੰਧਤ ਪੂਰਾ ਵੀਡੀਓ ਸਾਹਮਣੇ ਆਇਆ ਸੀ।

ਗ੍ਰਿਫਤਾਰੀ ਦਾ ਮਾਮਲਾ ਮਾਰਚ ਮਹੀਨੇ ਦਾ ਸੀ।

ਵੀਡੀਓ 'ਚ ਵਿਖਾਈ ਦਿੰਦਾ ਹੈ ਕਿ ਐਲਨ ਐਡਮ ਇੱਕ ਪੁਲਿਸ ਅਫ਼ਸਰ ਨਾਲ ਗੱਲਬਾਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਇੱਕ ਪੁਲਿਸ ਅਫ਼ਸਰ ਨੇ ਅਚਾਨਕ ਉਨ੍ਹਾਂ ਵੱਲ ਵੱਧਦੇ ਹੋਏ ਮੁੱਕੇ ਬਰਸਾਏ ਸਨ।

ਐਲਨ ਐਡਮ ਦੇ ਵਕੀਲ ਨੇ ਕੋਰਟ ਨੂੰ ਕਿਹਾ ਕਿ ਉਹ ਪ੍ਰਸਿਕਿਊਟਰ ਦਾ ਧੰਨਵਾਦ ਕਰਦੇ ਹਨ, ਕਿਉਂਕਿ ਉਨ੍ਹਾਂ ਸਹੀ ਫੈਸਲਾ ਲਿਆ।

ਉਨ੍ਹਾਂ ਇੱਕ ਨਿਊਜ਼ ਰਿਲੀਜ਼ 'ਚ ਕਿਹਾ ਕਿ ਕਰਾਊਨ ਵੱਲੋਂ ਪਬੰਦੀਆਂ ਵਾਪਿਸ ਲੈਣ ਦਾ ਫੈਸਲਾ ਇਹ ਸਾਬਿਤ ਕਰਦਾ ਹੈ ਕਿ ਇਹ ਗ੍ਰਿਫਤਾਰੀ ਗਲਤ ਤਰੀਕੇ ਨਾਲ ਹੋਈ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link