13.95C Vancouver
ADS

Aug 8, 2024 4:09 PM - Connect Newsroom

ਪੈਰਿਸ ਓਲੰਪਿਕ ’ਚ ਕਾਂਸੀ ਤਮਗਾ ਜਿੱਤਣ ’ਤੇ ਮੁੱਖ ਮੰਤਰੀ ਮਾਨ ਦਾ ਭਾਰਤੀ ਹਾਕੀ ਟੀਮ ਲਈ ਵੱਡਾ ਐਲਾਨ

Share On
chief-minister-manns-big-announcement-for-the-indian-hockey-team-after-winning-the-bronze-medal-in-the-paris-olympics
The Chief Minister said that it is a matter of pride for us that there were 10 Punjabi players including captain Harmanpreet Singh and vice-captain Hardik Singh in this team.(Photo: Facebook/Bhagwant Mann)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਓਲਿੰਪਕ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਇਨਾਮ ਦੇਣ ਦੀ ਘੋਸ਼ਣਾ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਟੀਮ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ ਸਨ।

ਉਨ੍ਹਾਂ ਸਾਰੀ ਹਾਕੀ ਟੀਮ ਨੂੰ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਕਪਤਾਨ ਹਰਮਨਪ੍ਰੀਤ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ ਹੈ।

ਇਸ ਮੈਚ ਵਿਚ ਦੋਵੇਂ ਗੋਲ ਹਰਮਨਪ੍ਰੀਤ ਨੇ ਹੀ ਕੀਤੇ ਸਨ। ਉਥੇ ਹੀ, ਗੋਲਕੀਪਰ ਸ਼ਰੀਜੇਸ਼ ਨੇ ਇਸ ਜਿੱਤ ਦੇ ਨਾਲ ਹੀ ਰਿਟਾਇਰਮੈਂਟ ਲੈ ਲਈ ਹੈ। ਸ਼ਰੀਜੇਸ਼ ਨੇ ਓਲੰਪਿਕ ਤੋਂ ਪਹਿਲਾਂ ਹੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ।

Latest news

poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

Conservative Party Leader Pierre Poilievre has lashed out at the Liberal government during ongoing Canada-U.S. trade talks in Washington, warning that accepting unilateral U.S. tariffs could devastate Canada’s industrial sector.
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link