15.58C Vancouver
ADS

Feb 6, 2020 3:17 AM -

ਕੋਰੋਨਾਵਾਇਰਸ ਕਾਰਨ ਚੀਨ 'ਚ 563 ਲੋਕਾਂ ਦੀ ਜਾ ਚੁੱਕੀ ਜਾਨ

Share On
china-coronavirus-deaths-rise-to-563
Workers arrange beds in a convention center that has been converted into a temporary hospital in Wuhan in central China's Hubei Province, Tuesday, Feb. 4, 2020. China said Tuesday the number of infections from a new virus surpassed 20,000 as medical workers and patients arrived at a new hospital and President Xi Jinping said "we have launched a people's war of prevention of the epidemic." (Chinatopix via AP)

ਚੀਨ 'ਚ ਫੈਲੇ ਕੋਰੋਨਾਵਾਇਰਸ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ 'ਚ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ।

ਤਾਜ਼ਾ ਅੰਕੜਿਆਂ ਅਨੁਸਾਰ ਮੰਗਲਵਾਰ ਤੇ ਬੁਧਵਾਰ ਵਿਚਾਲੇ, ਇਸ ਬਿਮਾਰੀ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ 'ਚ 73 ਦਾ ਵਾਧਾ ਹੋ ਗਿਆ ਹੈ, ਯਾਨੀ ਕਿ ਕੱਲ ਤੇ ਅੱਜ ਵਿਚਾਲੇ 73 ਹੋਰ ਲੋਕ ਇਸ ਬਿਮਾਰੀ ਕਾਰਨ ਜਾਨ ਗਵਾ ਬੈਠੇ ਹਨ।

ਹੁਣ ਇਸ ਬਿਮਾਰੀ ਕਾਰਨ ਮ੍ਰਿਤਕਾਂ ਦੀ ਗਿਣਤੀ 563 ਤਕ ਪਹੁੰਚ ਗਈ ਹੈ।

ਇਸਤੋਂ ਅਲਾਵਾ ਇਸ ਬਿਮਾਰੀ ਨਾਲ ਪਾਜੀਟਿਵ ਪਾਏ ਗਏ ਲੋਕਾਂ ਦੀ ਗਿਣਤੀ 'ਚ ਵੀ 3,694 ਦਾ ਵਾਧਾ ਹੋਇਆ ਹੈ।

ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 28,018 ਤਕ ਪਹੁੰਚ ਗਈ ਹੈ।

ਇਸ ਵਾਇਰਸ ਨਾਲ ਚੀਨ 'ਚ ਸਾਲ 2002-2003 ਦੌਰਾਨ ਫੈਲੀ SARS ਬਿਮਾਰੀ ਦੀ ਯਾਦ ਤਾਜ਼ਾ ਕਰ ਦਿੱਤੀ ਹੈ, ਜਿਸਦੀ ਵਜ੍ਹਾ ਨਾਲ, 800 ਲੋਕਾਂ ਦੀ ਜਾਨ ਗਈ ਸੀ।


Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link