17.4C Vancouver
ADS

Jan 30, 2020 8:31 PM -

ਵੁਹਾਨ ਕੋਰੋਨਾਵਾਇਰਸ ਕਾਰਨ 170 ਲੋਕਾਂ ਦੀ ਜਾ ਚੁੱਕੀ ਜਾਨ

Share On
china-counts-170-virus-deaths-new-countries-find-infections
A woman wearing mask, walks across a bank in Hong Kong, Thursday, Jan. 30, 2020. Hong Kong cut off rail service to mainland China at midnight on Wednesday to Thursday to try to stop the spread of a new virus to the city. The death toll rose to 170 in the new virus outbreak in China on Thursday as foreign evacuees from the worst-hit region begin returning home under close observation and world health officials expressed "great concern" that the disease is starting to spread between people outside of China. The bank advertising reads “Great Bay Area service scheme,” and the graffiti by protesters, right, read “Hong Kong people resist.” (AP Photo/Kin Cheung)

ਵੁਹਾਨ ਕੋਰੋਨਾ ਵਾਇਰਸ ਨੂੰ ਲੈਕੇ, ਚੀਨ 'ਚ ਖਰੇ ਨਾਲ ਜੁੜੇ ਫਿਕਰ 'ਚ ਵਾਧਾ ਹੁੰਦਾ ਜਾ ਰਿਹਾ ਹੈ।

ਤਾਜ਼ਾ ਜਾਣਕਾਰੀ ਅਨੁਸਾਰ ਇਸ ਬਿਮਾਰੀ ਕਾਰਨ ਹੁਣ ਤਕ ਜਾਨ ਗਵਾਉਣ ਵਾਲਿਆਂ ਦਾ ਅੰਕੜਾ, 170 ਤਕ ਪਹੁੰਚ ਗਿਆ ਹੈ।

ਇਸ ਨਾਲ ਪੀੜਤ ਲੋਕਾਂ ਦੀ ਗਿਣਤੀ 7,700 ਤਕ ਪਹੁੰਚ ਗਈ ਹੈ।

ਯਾਦ ਰਹੇ ਅਜੇ ਸਿਰਫ ਇੱਕ ਦਿਨ ਪਹਿਲਾਂ ਜਾਰੀ ਕੀਤੇ ਗਏ ਅੰਕੜਿਆਂ 'ਚ ਇਸ ਬਿਮਾਰੀ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 6,000 ਦਸੈ ਗਈ ਸੀ।

ਇਹ ਗਿਣਤੀ ਹੁਣ ਵਧਕੇ 7,700 ਤਕ ਪਹੁੰਚ ਗਈ ਹੈ। ਮੌਜੂਦਾ ਹਾਲਾਤਾਂ 'ਚ ਚੀਨ 'ਚ ਸਾਲ 2002-2003 ਦੇ ਦੌਰਾਨ ਫੈਲੀ SARS ਮਹਾਮਾਰੀ ਦੀ ਯਾਦ ਤਾਜ਼ੀ ਹੋ ਗਈ ਹੈ।

ਇਸਦੇ ਕਾਰਨ 800 ਲੋਕਾਂ ਦੀ ਜਾਨ ਜਾਂਦੀ ਰਹੀ ਸੀ।

ਅੰਕੜਿਆਂ ਅਨੁਸਾਰ ਉਸ ਮੌਕੇ ਬਿਮਾਰ ਹੋਏ ਲੋਕਾਂ ਨਾਲੋਂ, ਮੌਜੂਦਾ ਸਮੇਂ ਕੋਰੋਨਾਵਾਇਰਸ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਗਿਣਤੀ ਵਧੇਰੇ ਹੈ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

post card alt

ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 18 ਲੋਕਾਂ ਦੀ ਗਈ ਜਾਨ

ਦੱਖਣੀ ਸੁਡਾਨ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਤੇਲ ਨਾਲ ਭਰਪੂਰ ਯੂਨਿਟੀ ਰਾਜ ਵਿੱਚ ਵਾਪਰਿਆ।ਰਾਜ ਦੇ ਸੂਚਨਾ ਮੰਤਰੀ ਗਟਵੇਚ ਬਿਪਲ ਨੇ ਕਿਹਾ ਕਿ ਚੀਨੀ ਤੇਲ ਕੰਪਨੀ ਗ੍ਰੇਟਰ ਪਾਇਨੀਅਰ ਓਪਰੇਟਿੰਗ ਕੰਪਨੀ ਦੁਆਰਾ ਚਾਰਟਰ ਕੀਤੇ ਗਏ ਜਹਾਜ਼ ਵਿੱਚ ਦੋ ਪਾਇਲਟਾਂ ਸਮੇਤ 21 ਲੋਕ ਸਵਾਰ ਸਨ। ਉਨ੍ਹਾਂ ਕਿਹਾ ਕਿ ਜਹਾਜ਼ ਦੱਖਣੀ ਸੁਡਾਨ ਦੀ ਰਾਜਧਾਨੀ ਜੁਬਾ ਦੇ ਇੱਕ ਤੇਲ ਖੇਤਰ ਦੇ ਨੇੜੇ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਹਾਦਸੇ ਦਾ ਕਾਰਨ ਕੀ ਸੀ ਅਤੇ ਅਧਿਕਾਰੀਆਂ ਨੇ ਅਜੇ ਤੱਕ ਪੀੜਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਜਹਾਜ਼ ਵਿੱਚ ਤੇਲ ਕਰਮਚਾਰੀ ਸਵਾਰ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link