22.18C Vancouver
ADS

Apr 22, 2024 3:51 PM - Connect Newsroom

ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ, ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਉਤਾਰਿਆ ਮੈਦਾਨ ’ਚ

Share On
congress-released-the-list-of-candidates-amarjit-kaur-sahoke-was-fielded-from-faridkot
Mohammad Sadiq's ticket has been cut, Congress has fielded Amarjit Kaur Sahoke from Moga in his place. Bibi Amarjit Kaur Sahoke's political background is associated with Akali Dal.(Photo: Facebook/Indian National Congress)

ਪੰਜਾਬ ਵਿਚ ਕਾਂਗਰਸ ਨੇ ਦੋ ਹੋਰ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਸੋਮਵਾਰ ਨੂੰ ਐਲਾਨ ਕਰ ਦਿੱਤਾ ਹੈ। ਫਰੀਦਕੋਟ ਹਲਕੇ ਤੋਂ ਮੌਜੂਦਾ ਐੱਮ.ਪੀ. ਮੁਹੰਮਦ ਸਦੀਕ ਦੀ ਟਿਕਟ ਕੱਟ ਦਿੱਤੀ ਗਈ ਹੈ, ਉਨ੍ਹਾਂ ਦੀ ਜਗ੍ਹਾ ਕਾਂਗਰਸ ਨੇ ਮੋਗਾ ਨਾਲ ਸਬੰਧਤ ਅਮਰਜੀਤ ਕੌਰ ਸਾਹੋਕੇ ਨੂੰ ਮੈਦਾਨ ਵਿਚ ਉਤਾਰਿਆ ਹੈ।

ਬੀਬੀ ਅਮਰਜੀਤ ਕੌਰ ਸਾਹੋਕੇ ਦਾ ਰਾਜਨੀਤਿਕ ਪਿਛੋਕੜ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਉਥੇ ਹੀ, ਹੁਸ਼ਿਆਰਪੁਰ ਤੋਂ ਪਾਰਟੀ ਨੇ ਯਾਮਿਨੀ ਗੋਮਰ ਨੂੰ ਟਿਕਟ ਦਿੱਤੀ ਹੈ।

ਦੱਸ ਦਈਏ ਕਿ ਯਾਮੀਨੀ ਗੋਮਰ ਨੇ 2014 ਵਿਚ ਹੁਸ਼ਿਆਰਪੁਰ ਸੀਟ ਤੋਂ ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣ ਲੜੀ ਸੀ ਅਤੇ ਤੀਜੇ ਸਥਾਨ ’ਤੇ ਰਹੀ ਸੀ।

Latest news

calgary-shaw-by-election-set-for-sept-14-following-vacant-seat
Punjabi

ਕੈਲਗਰੀ-ਸ਼ਾਅ ਉਪ-ਚੋਣ 14 ਸਤੰਬਰ ਨੂੰ, ਨਾਮਜ਼ਦਗੀਆਂ ਦੀ ਆਖ਼ਰੀ ਮਿਤੀ 27 ਅਗਸਤ

ਇਲੈਕਸ਼ਨ ਐਲਬਰਟਾ ਨੇ ਪੁਸ਼ਟੀ ਕੀਤੀ ਕਿ ਕੈਲਗਰੀ-Shaw ਵਿਧਾਨ ਸਭਾ ਹਲਕੇ ਲਈ ਉਪ-ਚੋਣ 14 ਸਤੰਬਰ ਨੂੰ ਕਰਵਾਈ ਜਾਵੇਗੀ। ਇਸ ਹਲਕੇ ਵਿੱਚ ਚੋਣ ਕਰਵਾਉਣ ਲਈ ਅਧਿਕਾਰਤ ਤੌਰ 'ਤੇ Writ ਜਾਰੀ ਕਰ ਦਿੱਤੀ ਗਈ ਹੈ।ਇਹ ਸੀਟ ਮਈ ਮਹੀਨੇ ਤੋਂ ਖ਼ਾਲੀ ਪਈ ਸੀ, ਜਦੋਂ ਵਾਤਾਵਰਣ ਅਤੇ ਸੁਰੱਖਿਅਤ ਖੇਤਰ ਬਾਰੇ ਸਾਬਕਾ ਮੰਤਰੀ Rebecca Schulz ਨੇ ਆਪਣੇ ਖ਼ਿਲਾਫ਼ ਚੱਲੀ ਰੀਕਾਲ ਪਟੀਸ਼ਨ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।
petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link