9.15C Vancouver
ADS

Nov 3, 2021 4:40 PM - The Canadian Press

ਥਰਡ ਪਾਰਟੀ ਸਮਰਥਕ ਕਰ ਰਹੇ ਹਨ ਏਰਿਨ ਓ ਟੂਲ ਦੀ ਆਲੋਚਨਾ

Share On
conservative-leader-erin-otoole-facing-criticism-from-third-party-supporters
Conservative Leader Erin O'Toole puts on his mask as he steps up to the podium at a news conference on Parliament Hill, Wednesday, October 27, 2021 in Ottawa. Erin O'Toole insists the Conservative caucus is united behind his leadership.THE CANADIAN PRESS/Adrian Wyld

ਏਰਿਨ ਓ ਟੂਲ ਦਾ ਕਹਿਣਾ ਹੈ ਕਿ ਕੋਨਸਰਵੇਟਿਵ ਕੋਕਸ ਉਹਨਾਂ ਦੇ ਨੇਤਰਤਿਵ ਵਿੱਚ ਇੱਕ ਮੁੱਠ ਹੈ।

ਪਰ ਕੀ ਉਹ ਇਹੀ ਗੱਲ ਪਾਰਟੀ ਦੇ ਗ੍ਰਾਸ ਰੂਟ ਮੈੰਬਰਸ ਲਈ ਆਖ ਸਕਦੇ ਹਨ?

ਕੁਝ ਥਰਡ ਪਾਰਟੀ ਔਰਗਨਾਇਜ਼ੇਸ਼ਨ ਦਾ ਕਹਿਣਾ ਹੈ ਕਿ ਇਸ ਸਵਾਲ ਦਾ ਜਵਾਬ ਨਾਂ ਹੈ।

ਨੈਸ਼ਨਲ ਫਾਇਰ ਆਰਮਸ ਐਸੋਸੀਏਸ਼ਨ ਦੀ ਸ਼ੇਲਡਨ ਕਲੇਰ ਦਾ ਕਹਿਣਾ ਸੀ ਕਿ ਜੇ ਪਾਰਟੀ ਆਪਣੇ ਮੂਲ ਵਿਚਾਰ ਬਸ ਦੇ ਹੇਠਾਂ ਥੱਕਦੀ ਰਵੇਗੀ ਤਾਂ ਉਹ ਦਿਨ ਦੂਰ ਨਹੀਂ ਜਦ ਇਸ ਬਸ ਤੇ ਕੋਈ ਵੀ ਸਵਾਰ ਨਹੀਂ ਹੋਵੇਗਾ।

ਨੈਸ਼ਨਲ ਸਿਟਿਜ਼ਨਸ ਕੋਲੇਸ਼ਨ ਨੇ ਇੱਕ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਅਧੀਨ ਉਸ ਰਾਹ ਦਾ ਮੈਪ ਤਿਆਰ ਕੀਤਾ ਜਾ ਰਿਹਾ ਹੈ ਜਿਸ ਤੇ ਕੋਨਸਰਵੇਟਿਵ ਪਾਰਟੀ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤੀਸਰੀ ਟਰਮ ਦੌਰਾਨ ਚੱਲਣਾ ਚਾਹੀਦਾ ਹੈ।

ਇਹੀ ਉਹੀ ਗਰੁੱਪ ਹੈ ਜਿਸ ਨੂੰ ਸਟੀਫਨ ਹਾਰਪਰ ਪਾਰਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਲੀਡ ਕਰਿਆ ਕਰਦੇ ਸਨ।

ਇਸ ਮੁਹਿੰਮ ਵਿੱਚ ਪਾਰਟੀ ਦੇ ਮੂਲ ਵਿਚਾਰਾਂ ਵਲ ਜਾਣ ਦੀ ਗੱਲ ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link