18.26C Vancouver
ADS

Oct 30, 2020 7:24 PM -

ਬੀ.ਸੀ. 'ਚ ਫਰਸਟ ਡਿਗਰੀ ਕਤਲ ਤੇ ਜਿਨਸੀ ਹਮਲੇ ਦਾ ਦੋਸ਼ੀ ਜੇਲ੍ਹ ਤੋਂ ਫ਼ਰਾਰ

Share On
convicted-first-degree-murder-escapes-b-c-prison
(File) - A man convicted of first-degree murder has walked away from a prison in British Columbia. (B.C. Government)

ਬੀ.ਸੀ. 'ਚ ਫਰਸਟ ਡਿਗਰੀ ਕਤਲ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਇੱਕ ਕੈਦੀ, ਜੇਲ੍ਹ ਤੋਂ ਨਿਕਲ ਗਿਆ ਹੈ।

ਕ੍ਰੈਕਸ਼ਨਲ ਸਰਵਿਸ ਆਫ ਕੈਨੇਡਾ (Correctional Service of Canada) ਦਾ ਕਹਿਣਾ ਹੈ ਕਿ ਵੀਰਵਾਰ ਰਾਤ, ਕਰੀਬ 10 ਵਜੇ ਰੌਡਰਿਕ ਮੁਚੀਕੇਵਾਨਾਪੇ ਨੂੰ ਲਾਪਤਾ ਰਿਪੋਰਟ ਕੀਤਾ ਗਿਆ ਸੀ।

ਇਹ ਕੈਦੀ ਮਿਸ਼ਨ 'ਚ ਮਿਨੀਮਮ ਸਿਕਿਉਰਿਟੀ ਯੂਨਿਟ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ।

ਆਰ.ਸੀ.ਐਮ.ਪੀ. ਵੱਲੋਂ ਇਸ ਦੀ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ।

ਇਸ ਵਿਅਕਤੀ ਦੀ ਉਮਰ 41 ਸਾਲ ਦੱਸੀ ਗਈ ਹੈ।

ਇਸ ਵਿਅਕਤੀ ਨੂੰ ਸਾਲ 1998 'ਚ ਇੱਕ 36 ਸਾਲਾ, 3 ਬੱਚਿਆਂ ਦੀ ਮਾਂ 'ਤੇ ਜਿਨਸੀ ਹਮਲਾ ਕਰਨ ਅਤੇ ਉਸ ਦਾ ਕਤਲ ਕਰਨ ਦਾ ਦੋਸ਼ੀ ਪਾਇਆ ਗਿਆ ਸੀ।

Latest news

carney-calls-u-s-a-friend-amid-canada-u-s-trade-war-tensions
Punjabi

Carney Calls U.S. a “Friend” Amid Canada-U.S. Trade War Tensions

Amid rising tensions in the Canada-U.S. trade war, Prime Minister Mark Carney called the United States a “friend” during his keynote address at an investment summit in Toronto.
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link