19.04C Vancouver
ADS

Apr 18, 2020 1:39 AM -

ਕੈਨੇਡਾ 'ਚ ਕੋਵਿਡ-19 ਦੇ ਮਾਮਲੇ-31,927, ਜਾਨ ਗਵਾਉਣ ਵਾਲਿਆਂ ਦੀ ਗਿਣਤੀ 1,300 ਤੋਂ ਟੱਪੀ

Share On
covid-19-cases-in-canada-31-927-number-of-deaths-rise-to-1-310
FILE - In this illustration provided by the Centers for Disease Control and Prevention (CDC) in January 2020 shows the 2019 Novel Coronavirus (2019-nCoV). This virus was identified as the cause of an outbreak of respiratory illness first detected in Wuhan, China. A woman in the San Francisco Bay Area who became ill after returning from a trip to China has become the ninth person in the U.S. to test positive for a new virus, health authorities said Sunday, Feb. 2, 2020. (CDC via AP, File)

ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਕੁੱਲ ਮਾਮਲੇ,32,000 ਦੇ ਕਰੀਬ ਪਹੁੰਚ ਗਏ ਹਨ।

ਪੀੜਤ ਲੋਕਾਂ ਦੀ ਗਿਣਤੀ 31,927 ਹੋ ਗਈ ਹੈ।

ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 9.525 ਤਕ ਪਹੁੰਚ ਗਈ ਹੈ।

ਬੀ.ਸੀ. 'ਚ ਪੀੜਤਾਂ ਦੀ ਗਿਣਤੀ 1,618 ਹੋ ਚੁੱਕੀ ਹੈ।

ਬੀ.ਸੀ. 'ਚ ਇਸ ਵਾਇਰਸ ਕਾਰਨ 78 ਲੋਕਾਂ ਦੀ ਜਾਨ ਵੀ ਚਲੀ ਗਈ ਹੈ।

ਸ਼ੁੱਕਰਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 16,798 ਹੋ ਗਈ ਹੈ।

ਇਸਤੋਂ ਅਲਾਵਾ ਐਲਬਰਟਾ 'ਚ 2,397, ਸਸਕੈਚਵਿਨ ਵਿੱਚ 307, ਮੈਨੀਟੋਬਾ 'ਚ 250, ਨਿਊ ਬਰੰਸਵਿਕ 'ਚ 117, ਨੋਵਾ ਸਕੌਸ਼ੀਆ 'ਚ 606, ਪੀ.ਈ.ਆਈ. 'ਚ 26, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 256 ਮਾਮਲੇ ਸਾਹਮਣੇ ਆ ਚੁੱਕੇ ਹਨ।

ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਹਨ।

ਹੁਣ ਤਕ 10,500 ਤੋਂ ਵਧੇਰੇ ਲੋਕਾਂ ਦੇ ਇਸ ਵਾਇਰਸ ਤੋਂ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਦੇਸ਼ ਵਿੱਚ ਕੁਲ 1,310 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link