10.45C Vancouver
ADS

May 20, 2020 2:13 AM -

ਮਹਾਰਾਸ਼ਟਰ ਦੇ ਵੱਡੇ ਸ਼ਹਿਰਾਂ 'ਚ ਤੇਜ਼ੀ ਨਾਲ ਵੱਧ ਰਹੇ ਕੋਵਿਡ-19 ਦੇ ਮਾਮਲੇ

Share On
covid-19-cases-increasing-quickly-in-big-cities-of-maharashtra
COVID-19 positive cases and fatalities due to the disease stand at 22,563 and 800, respectively in Mumbai. Photo-ANI

ਮੁੰਬਈ 'ਚ ਮੰਗਲਵਾਰ ਨੂੰ ਕੋਵਿਡ-19 ਦੇ 1,411 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਇਸ ਤੋਂ ਅਲਾਵਾ 43 ਲੋਕਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ।

ਹੁਣ ਮੁੰਬਈ ਦੇ ਕੋਵਿਡ-19 ਪੀੜਤ ਲੋਕਾਂ ਦੀ ਗਿਣਤੀ 22,563 ਤੱਕ ਪਹੁੰਚ ਗਈ ਹੈ।

ਹੁਣ ਤੱਕ 800 ਲੋਕਾਂ ਦੀ ਜਾਨ ਜਾ ਚੁੱਕੀ ਹੈ। ਮਹਾਰਾਸ਼ਟਰ ਦੇ ਵੱਧਦੇ ਅੰਕੜਿਆਂ 'ਚ ਮੁੰਬਈ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ।

ਬ੍ਰਿਹਨਮੁੰਬਈ ਇਲੈਕਟ੍ਰੀਸਿਟੀ ਸਪਲਾਈ ਅਤੇ ਟਰਾਂਸਪੋਰਟ (BEST) 'ਚ 9 ਹੋਰ ਲੋਕਾਂ ਦੇ ਵਾਇਰਸ ਤੋਂ ਪੀੜਤ ਪਾਏ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।

ਹੁਣ ਤੱਕ ਬੀ.ਈ.ਐਸ.ਟੀ. 'ਚ ਕੁੱਲ 137 ਲੋਕਾਂ ਨੂੰ ਕੋਵਿਡ-19 ਲਈ ਪਾਜ਼ਿਟਿਵ ਪਾਇਆ ਜਾ ਚੁੱਕਿਆ ਹੈ।

ਮਹਾਰਾਸ਼ਟਰ 'ਚ ਹੁਣ ਤੱਕ 35,000 ਤੋਂ ਵਧੇਰੇ ਵਾਇਰਸ ਸੰਬੰਧੀ ਮਾਮਲੇ ਸਾਹਮਣੇ ਆਏ ਹਨ ਅਤੇ ਸੂਬੇ 'ਚ 1,249 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ।

ਮਹਾਰਾਸ਼ਟਰ ਦੇ ਇੱਕ ਹੋਰ ਪ੍ਰਮੁੱਖ ਸ਼ਹਿਰ ਪੁਣੇ 'ਚ ਬੀਤੇ 24 ਘੰਟਿਆਂ 'ਚ 193 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਪੁਣੇ 'ਚ ਕੁੱਲ ਮਾਮਲੇ 4,370 ਤੱਕ ਪਹੁੰਚ ਗਏ ਹਨ।



ਭਾਰਤ 'ਚ ਵਾਇਰਸ ਪੀੜਤ ਲੋਕਾਂ ਦੀ ਗਿਣਤੀ ਇੱਕ ਲੱਖ ਤੋਂ ਟੱਪੀ, 39,000 ਤੋਂ ਵਧੇਰੇ ਲੋਕ ਕਰ ਚੁੱਕੇ ਰਿਕਵਰ


ਭਾਰਤ 'ਚ ਕੋਵਿਡ-19 ਦੇ 1,01,139 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

ਭਾਰਤ 'ਚ ਵਾਇਰਸ ਨਾਲ ਜੁੜੇ 58,802 ਐਕਟਿਵ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ।

ਭਾਰਤ 'ਚ ਵਾਇਰਸ ਕਾਰਨ ਜਾਨ ਗਵਾ ਚੁੱਕੇ ਲੋਕਾਂ ਦੀ ਗਿਣਤੀ 3,163 ਦੱਸੀ ਗਈ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link