10.83C Vancouver
ADS

May 7, 2020 2:19 AM -

ਕੈਨੇਡਾ 'ਚ ਕੋਰੋਨਾਵਾਇਰਸ: ਕੁੱਲ ਮਾਮਲੇ - 63,496

Share On
covid-19-in-canada-total-cases-63-496
FILE - In this illustration provided by the Centers for Disease Control and Prevention (CDC) in January 2020 shows the 2019 Novel Coronavirus (2019-nCoV). This virus was identified as the cause of an outbreak of respiratory illness first detected in Wuhan, China. A woman in the San Francisco Bay Area who became ill after returning from a trip to China has become the ninth person in the U.S. to test positive for a new virus, health authorities said Sunday, Feb. 2, 2020. (CDC via AP, File)

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 63,496 ਹੋ ਗਈ ਹੈ।

ਬੀ.ਸੀ. 'ਚ ਪੀੜਤਾਂ ਦੀ ਗਿਣਤੀ 2,255 ਹੋ ਚੁੱਕੀ ਹੈ।

ਬੀ.ਸੀ. 'ਚ ਇਸ ਵਾਇਰਸ ਕਾਰਨ 124 ਲੋਕਾਂ ਦੀ ਜਾਨ ਵੀ ਚਲੀ ਗਈ ਹੈ।

ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 18,722 ਤਕ ਪਹੁੰਚ ਗਈ ਹੈ।

ਬੁਧਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 34,327 ਤਕ ਪਹੁੰਚ ਗਈ ਹੈ।

ਇਸਤੋਂ ਅਲਾਵਾ ਐਲਬਰਟਾ 'ਚ 5,963, ਸਸਕੈਚਵਿਨ ਵਿੱਚ 512, ਮੈਨੀਟੋਬਾ 'ਚ 284, ਨਿਊ ਬਰੰਸਵਿਕ 'ਚ 120, ਨੋਵਾ ਸਕੌਸ਼ੀਆ 'ਚ 998, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 259 ਮਾਮਲੇ ਸਾਹਮਣੇ ਆ ਚੁੱਕੇ ਹਨ।

ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਸਨ।

ਜਦਕਿ ਚੰਗੀ ਖਬਰ ਇਹ ਹੈ ਕਿ ਹੁਣ ਤਕ 28,184 ਮਾਮਲੇ ਸੁਲਝ ਚੁੱਕੇ ਹਨ।

ਦੇਸ਼ ਵਿੱਚ ਕੁਲ 4,232 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।

Latest news

vancouver-police-seek-witnesses-after-suspicious-death-in-downtown-eastside
Punjabi

ਵੈਨਕੂਵਰ 'ਚ ਸ਼ੱਕੀ ਹਾਲਤ 'ਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਜਾ ਰਹੀ ਗਵਾਹਾਂ ਦੀ ਭਾਲ

ਵੈਨਕੂਵਰ ਦੇ ਡਾਊਨਟਾਊਨ ਈਸਟਸਾਈਡ ਵਿਚ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਵਲੋਂ ਚਸ਼ਮਦੀਦ ਗਵਾਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਹ ਘਟਨਾ 20 ਮਾਰਚ ਦੀ ਸਵੇਰ ਨੂੰ ਵਾਪਰੀ ਸੀ।
b-c-police-watchdog-launches-systemic-probe-into-handling-of-sexual-misconduct-cases
Punjabi

ਬੀ.ਸੀ. ਦੇ ਪੁਲਿਸ ਕਮਿਸ਼ਨਰ ਨੇ ਮਹਿਕਮੇ 'ਚ ਜਿਨਸੀ ਦੁਰਵਿਵਾਹ ਦੇ ਮਾਮਲਿਆਂ ਦੀ ਜਾਂਚ ਸ਼ੁਰੂ ਕਰਨ ਦਾ ਕੀਤਾ ਐਲਾਨ

ਬੀ.ਸੀ. ਦੇ ਪੁਲਿਸ ਸ਼ਿਕਾਇਤ ਕਮਿਸ਼ਨਰ ਪ੍ਰਭੂ ਰਾਜਨ ਨੇ ਸ਼ਹਿਰਾਂ ਦੇ ਪੁਲਿਸ ਵਿਭਾਗ ਵਿਚ ਔਫੀਸਰ ਨਾਲ ਜੁੜੇ ਜਿਨਸੀ ਦੁਰਵਿਹਾਰ ਦੇ ਮਾਮਲਿਆਂ ਦੀ ਸਿਸਟਮਿਕ ਇਨਵੈਸਟੀਦੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਮਿਸ਼ਨਰ ਰਾਜਨ ਮੁਤਾਬਕ, ਇਹ ਜਾਂਚ ਇਸ ਗੱਲ 'ਤੇ ਕੇਂਦਰਿਤ ਹੋਵੇਗੀ ਕਿ ਪੁਲਿਸ ਵਿਭਾਗ ਆਪਣੇ ਹੀ ਔਫੀਸਰ ਖਿਲਾਫ ਲੱਗੇ ਅਜਿਹੇ ਇਲਜ਼ਾਮਾਂ ਨੂੰ ਕਿਵੇਂ ਹੈਂਡਲ ਕਰਦੇ ਹਨ।
taxpayers-group-urges-b-c-to-suspend-fuel-tax-amid-high-gas-prices
Punjabi

ਬੀ.ਸੀ. ਵਿਚ ਤੇਲ ਕੀਮਤਾਂ ਵਿਚ ਉਛਾਲ ਦੇ ਮੱਦੇਨਜ਼ਰ ਫਿਊਲ ਟੈਕਸ ਰੋਕਣ ਦੀ ਕੀਤੀ ਗਈ ਮੰਗ

ਬੀ.ਸੀ. ਵਿਚ ਤੇਲ ਕੀਮਤਾਂ ਵਿਚ ਉਛਾਲ ਦੇ ਮੱਦੇਨਜ਼ਰ ਕੈਨੇਡੀਅਨ ਟੈਕਸਪੇਅਰਜ਼ ਫੈਡਰੇਸ਼ਨ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਸੂਬਾਈ ਮੋਟਰ ਫਿਊਲ ਟੈਕਸ ਨੂੰ ਅਸਥਾਈ ਤੌਰ 'ਤੇ ਸਸਪੈਂਡ ਕਰਨ ਦੀ ਅਪੀਲ ਕੀਤੀ ਹੈ। ਫੈਡਰੇਸ਼ਨ ਅਨੁਸਾਰ, ਬੀ.ਸੀ. ਦੇ ਡਰਾਈਵਰ ਪੂਰੇ ਕੈਨੇਡਾ ਵਿਚ ਸਭ ਤੋਂ ਵੱਧ ਕੀਮਤ ਅਦਾ ਕਰ ਰਹੇ ਹਨ।
south-africa-arrests-12-senior-police-officers-in-corruption-probe-tied-to-service-contract
Punjabi

ਸਾਊਥ ਅਫਰੀਕਾ 'ਚ ਭ੍ਰਿਸ਼ਟਾਚਾਰ ਵਿਰੋਧੀ ਜਾਂਚ ਏਜੰਸੀਆਂ ਨੇ 12 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ

ਸਾਊਥ ਅਫਰੀਕਾ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਜਾਂਚ ਏਜੰਸੀਆਂ ਨੇ 12 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦੇ ਦੋਸ਼ ਲਗੇ ਹਨ। ਗ੍ਰਿਫ਼ਤਾਰ ਕੀਤੇ ਗਏ ਅਧਿਕਾਰੀ ਰਾਜਧਾਨੀ ਪ੍ਰੀਟੋਰੀਆ ਦੀ ਅਦਾਲਤ ਵਿੱਚ ਪੇਸ਼ ਹੋਏ।
three-arrested-in-abbotsford-drug-trafficking-investigation-police-seize-cocaine-and-cash
Punjabi

ਐਬਟਸਫੋਰਡ ਪੁਲਿਸ ਨੇ ਸ਼ਹਿਰ ਵਿਚ ਨਸ਼ਾ ਵੇਚਣ ਆਏ ਤਿੰਨ ਬਾਹਰੀ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਸ਼ਹਿਰ ਵਿਚ ਨਸ਼ਾ ਵੇਚਣ ਆਏ ਤਿੰਨ ਬਾਹਰੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ, ਸੋਮਵਾਰ ਰਾਤ ਲਗਭਗ 9 ਵਜੇ ਉਨ੍ਹਾਂ ਨੂੰ ਸ਼ੱਕੀ ਗਤੀਵਧੀ ਦਾ ਪਤਾ ਲੱਗਾ, ਜਿਸ ਦੌਰਾਨ ਔਫੀਸਰ ਨੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਅਤੇ ਇੱਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ। ਗਸ਼ਤ ਅਧਿਕਾਰੀ ਨੇ ਇਨ੍ਹਾਂ ਤਿੰਨਾਂ ਨੂੰ ਗਿਲਿਸ ਐਵੇਨਿਊ ਅਤੇ ਮੈਕੈਲਮ ਰੋਡ ਦੇ ਇਲਾਕੇ ਵਿਚੋਂ ਕਾਬੂ ਕੀਤਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link