16.33C Vancouver
ADS

May 8, 2020 2:03 AM -

ਕੈਨੇਡਾ 'ਚ ਕੋਰੋਨਾਵਾਇਰਸ: ਕੁੱਲ ਮਾਮਲੇ 64,922 ਤੱਕ ਪਹੁੰਚੇ

Share On
covid-19-number-of-cases-rise-to-64-922-in-canada
FILE - In this illustration provided by the Centers for Disease Control and Prevention (CDC) in January 2020 shows the 2019 Novel Coronavirus (2019-nCoV). This virus was identified as the cause of an outbreak of respiratory illness first detected in Wuhan, China. A woman in the San Francisco Bay Area who became ill after returning from a trip to China has become the ninth person in the U.S. to test positive for a new virus, health authorities said Sunday, Feb. 2, 2020. (CDC via AP, File)

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 64,922 ਹੋ ਗਈ ਹੈ।

ਬੀ.ਸੀ. 'ਚ ਪੀੜਤਾਂ ਦੀ ਗਿਣਤੀ 2,288 ਹੋ ਚੁੱਕੀ ਹੈ।

ਬੀ.ਸੀ. 'ਚ ਇਸ ਵਾਇਰਸ ਕਾਰਨ 126 ਲੋਕਾਂ ਦੀ ਜਾਨ ਵੀ ਚਲੀ ਗਈ ਹੈ।

ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 19,121 ਤਕ ਪਹੁੰਚ ਗਈ ਹੈ।

ਵੀਰਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 35,238 ਤਕ ਪਹੁੰਚ ਗਈ ਹੈ।

ਇਸਤੋਂ ਅਲਾਵਾ ਐਲਬਰਟਾ 'ਚ 6,017, ਸਸਕੈਚਵਿਨ ਵਿੱਚ 531, ਮੈਨੀਟੋਬਾ 'ਚ 283, ਨਿਊ ਬਰੰਸਵਿਕ 'ਚ 120, ਨੋਵਾ ਸਕੌਸ਼ੀਆ 'ਚ 1,007, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ।

ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਸਨ।

ਜਦਕਿ ਚੰਗੀ ਖਬਰ ਇਹ ਹੈ ਕਿ ਹੁਣ ਤਕ 29,260 ਮਾਮਲੇ ਸੁਲਝ ਚੁੱਕੇ ਹਨ।

ਦੇਸ਼ ਵਿੱਚ ਕੁੱਲ 4,408 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।

Latest news

canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link