12.16C Vancouver
ADS

Apr 11, 2020 12:12 AM -

ਬੀ.ਸੀ. 'ਚ ਕੋਵਿਡ-19 ਪੀੜਤ 5 ਹੋਰ ਲੋਕਾਂ ਦੀ ਗਈ ਜਾਨ, ਦਮ ਤੋੜਨ ਵਾਲਿਆਂ ਦੀ ਗਿਣਤੀ ਹੋਈ 55, ਕੁੱਲ ਮਾਮਲੇ 1,410 ਤੱਕ ਪਹੁੰਚੇ

Share On
covid-19-with-5-new-deaths-reported-total-deaths-rise-to-55-and-total-cases-to-1-410-in-b-c
Provincial health officer Dr. Bonnie Henry responds to questions during a news conference about the provincial response to the coronavirus, in Vancouver, on Friday, March 6, 2020. THE CANADIAN PRESS/Darryl Dyck

ਬੀ.ਸੀ. 'ਚ ਕੋਰੋਨਾ ਵਾਇਰਸ ਸੰਬੰਧੀ ਅੱਜ ਦੇ ਤਾਜਾ ਅੰਕੜੇ ਸਾਂਝੇ ਕੀਤੇ ਗਏ ਹਨ।

ਬੀ.ਸੀ. 'ਚ ਕੋਰੋਨਾ ਵਾਇਰਸ ਦੇ 40 ਨਵੇਂ ਮਾਮਲੇ ਉਜਾਗਰ ਹੋਏ ਦੱਸੇ ਗਏ ਹਨ, ਜਿਸਦੇ ਨਾਲ ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 1,410 ਹੋ ਗਈ ਹੈ।

ਦੁਖ ਦੀ ਗੱਲ ਇਹ ਹੈ ਕਿ ਸੂਬੇ ਦੇ 5 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ।

ਹੁਣ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 55 ਹੋ ਗਈ ਹੈ।

ਯਾਦ ਰਹੇ ਕੱਲ ਸੂਬੇ 'ਚ 34 ਮਾਮਲੇ ਸਾਹਮਣੇ ਆਏ ਦੱਸੇ ਗਏ ਸਨ, ਜਿਸਦੇ ਨਾਲ ਕੱਲ ਤਕ ਕੁਲ ਪੀੜਤਾਂ ਦੀ ਗਿਣਤੀ 1,370 ਹੋ ਗਈ ਸੀ।

ਹੁਣ ਕੱਲ ਸ਼ਨੀਵਾਰ ਨੂੰ ਦੁਪਹਿਰ ਕਰੀਬ 12 ਵਜੇ ਸੂਬੇ ਦੀ ਸਿਹਤ ਅਫਸਰ, ਡਾ. ਬੌਨੀ ਹੈਨਰੀ ਮੀਡੀਆ ਦੇ ਰੁਬਰੇ ਹੋਕੇ, ਅਗਲੀਆਂ ਜਾਣਕਾਰੀ ਸਾਂਝੀ ਕਰਨਗੇ।

Latest news

over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
senior-hamas-commander-killed-in-israeli-airstrike-on-gaza-military-says
Punjabi

ਗਾਜ਼ਾ ’ਚ ਇਜ਼ਰਾਈਲੀ ਹਵਾਈ ਹਮਲੇ ਦੌਰਾਨ ਹਮਾਸ ਦਾ ਸੀਨੀਅਰ ਕਮਾਂਡਰ ਹਲਾਕ

ਇਜ਼ਰਾਈਲ ਫੌਜ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਗਾਜ਼ਾ ਵਿੱਚ ਇੱਕ ਹਵਾਈ ਹਮਲੇ ਦੌਰਾਨ ਹਮਾਸ ਦੇ ਇੱਕ ਸੀਨੀਅਰ ਕਮਾਂਡਰ ਨੂੰ ਮਾਰ ਦਿੱਤਾ ਗਿਆ ਹੈ। ਇਹ ਹਮਲਾ ਵੀਰਵਾਰ ਨੂੰ ਕੀਤਾ ਗਿਆ ਸੀ। ਹਮਾਸ ਦੀ ਹਥਿਆਰਬੰਦ ਵਿੰਗ ਨੇ ਵੀ ਮੁਹੰਮਦ ਅਬਦੁਲ ਸਲਾਮ ਅਲ-ਯਜ਼ੂਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਮਾਸ ਮੁਤਾਬਕ, ਵੀਰਵਾਰ ਦੇ ਹਵਾਈ ਹਮਲੇ ਵਿੱਚ ਉਹ ਮਾਰਿਆ ਗਿਆ ਅਤੇ ਉਸ ਨੇ 7 ਅਕਤੂਬਰ 2023 ਨੂੰ ਇਜ਼ਰਾਈਲ ’ਤੇ ਹੋਏ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
justin-trudeau-enters-entertainment-industry-launches-new-production-company
Punjabi

ਜਸਟਿਨ ਟਰੂਡੋ ਦੀ ਮਨੋਰੰਜਨ ਜਗਤ ’ਚ ਐਂਟਰੀ, Katie Telford ਨਾਲ ਮਿਲ ਕੇ ਲਾਂਚ ਕੀਤੀ ਨਵੀਂ ਪ੍ਰੋਡਕਸ਼ਨ ਕੰਪਨੀ

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਲੰਮਾ ਸਮਾਂ ਚੀਫ਼ ਆਫ਼ ਸਟਾਫ਼ ਰਹੀ Katie Telford ਰਾਜਨੀਤੀ ਛੱਡ ਕੇ ਹੁਣ ਮਨੋਰੰਜਨ ਜਗਤ ਵਿਚ ਕਦਮ ਰੱਖ ਰਹੇ ਹਨ। ਉਨ੍ਹਾਂ ਨੇ ਅੱਜ ਟੋਰੌਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ 'ਤੇ ਆਪਣੀ ਨਵੀਂ ਮੀਡੀਆ ਅਤੇ ਪ੍ਰੋਡਕਸ਼ਨ ਕੰਪਨੀ Hope & Hard Work ਨੂੰ ਲੌਂਚ ਕਰਨ ਦਾ ਐਲਾਨ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link