10.99C Vancouver
ADS

Sep 30, 2021 8:56 PM -

ਸਸਕੈਚਵਿਨ ਫਰਸਟ ਨੇਸ਼ਨਸ ਨੇ 751 ਵਿੱਚੋਂ 300 ਅਨਮਾਰਕਡ ਗ੍ਰੇਵਸ ਦੀ ਪਛਾਣ ਕੀਤੀ ਜਾਰੀ

Share On
cowessess-first-nation-in-saskatchewan-puts-names-to-300-of-751-unmarked-graves
A Saskatchewan First Nation says it has identified about 300 unmarked graves at a former Indian Residential School site. (Photo - Cadmus/Twitter)

ਸਸਕੈਚਵਿਨ ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ 300 ਅਨਮਾਰਕਡ ਗ੍ਰੇਵਸ ਦੀ ਪਛਾਣ ਕਰ ਲਈ ਹੈ।

ਇਹ ਅਨਮਾਰਕਡ ਗ੍ਰੇਵਸ ਇੱਕ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਕੋਲ ਮਿਲੀਆਂ ਸਨ।

ਇਸੇ ਸਾਲ ਕਾਓਸਿਸ ਫਰਸਟ ਨੇਸ਼ਨ ਵੱਲੋਂ ਗਰਾਊਂਡ ਪੈਨੀਟਰੇਟਿੰਗ ਤਕਨੀਕ ਦੀ ਵਰਤੋਂ ਕਰਦੇ ਹੋਏ ਮੈਰੀਵਲ ਸਕੂਲ ਸਾਈਟ ਦੇ ਕੋਲ 751 ਅਨਮਾਰਕਡ ਗ੍ਰੇਵਸ ਦਾ ਪਤਾ ਲਗਾਇਆ ਗਿਆ ਸੀ।

ਹਾਲਾਂਕਿ ਸਾਰੀਆਂ ਗ੍ਰੇਵਸ ਬੱਚਿਆਂ ਨਾਲ ਸੰਬੰਧਤ ਨਹੀਂ ਮੰਨੀਆਂ ਜਾ ਰਹੀਆਂ ਸਨ।

ਕੈਥੋਲਿਕ ਚਰਚ ਪੈਰਿਸ਼ਨਰਸ ਨੂੰ ਵੀ ਇਸੇ ਜਗ੍ਹਾ 'ਤੇ ਦਫ਼ਨਾਏ ਹੋਣ ਦੀ ਜਾਣਕਾਰੀ ਸੀ।

ਇਸ ਤੋਂ ਇਲਾਵਾ ਨੇੜੇ ਦੇ ਇਲਾਕਿਆਂ ਦੇ ਕੁਝ ਕਮਿਊਨਿਟੀ ਮੈਂਬਰਾਂ ਨੂੰ ਵੀ ਇੱਥੇ ਦਫ਼ਨਾਇਆ ਮੰਨਿਆ ਜਾ ਰਿਹਾ ਸੀ।

ਹਾਲਾਂਕਿ ਫਰਸਟ ਨੇਸ਼ਨਸ ਨੇ ਰੋਮਨ ਕੈਥੋਲਿਕ ਚਰਚ, ਆਰ.ਸੀ.ਐਮ.ਪੀ. ਅਤੇ ਇੰਡੀਜਨਸ ਐਂਡ ਨੌਰਦਰਨ ਅਫੇਅਰਸ ਕੈਨੇਡਾ ਨਾਲ ਮਿਲ ਕੇ ਅਨਮਾਰਕਡ ਗ੍ਰੇਵਸ ਦੇ ਨਾਮ ਪਤਾ ਕਰਨ 'ਤੇ ਕੰਮ ਕੀਤਾ ਸੀ।

ਲੋਕਾਂ ਦੀਆਂ ਕਹਾਣੀਆਂ ਵੀ ਸੁਣੀਆਂ ਗਈਆਂ ਸਨ। ਕਾਓਸਿਸ ਚੀਫ਼, ਕੈਡਮਸ ਡੀਲੋਰਮ ਨੇ ਕਿਹਾ ਕਿ 300 ਨਾਮ ਪਤਾ ਕਰਨੇ ਅਹਿਮ ਸੀ ਅਤੇ ਇਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link