12.36C Vancouver
ADS

Jul 15, 2025 4:37 PM - Connect Newsroom

ਕ੍ਰਾਈਮ ਸਟਾਪਰਜ਼ ਨੇ ਜਬਰੀ ਵਸੂਲੀ ਨਾਲ ਸਬੰਧਤ ਅਪਰਾਧਾਂ ਦੇ ਪੀੜਤਾਂ ਤੋਂ ਗੁਪਤ ਟਿਪਸ ਸਵੀਕਾਰ ਕਰਨਾ ਕੀਤਾ ਸ਼ੁਰੂ

Share On
crime-stoppers-takes-unusual-step-of-accepting-anonymous-tips-from-victims-of-extortion-related-crimes
In last month’s announcement, Annis also pointed out it’s important to note Crime Stoppers is not the police.

ਬੀ.ਸੀ. ਕ੍ਰਾਈਮ ਸਟਾਪਰ ਨੇ ਸਰੀ ਵਰਗੇ ਸ਼ਹਿਰਾਂ ਵਿਚ ਹੋ ਰਹੇ ਫਿਰੌਤੀ ਸਬੰਧੀ ਕ੍ਰਾਈਮ ਦੇ ਪੀੜਤਾਂ ਤੋਂ ਗੁਪਤ ਟਿਪਸ ਸਵੀਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਮੈਟਰੋ ਵੈਨਕੂਵਰ ਕ੍ਰਾਈਮ ਸਟਾਪਰਸ ਦੀ ਐਗਜ਼ੀਕਿਊਟਿਵ ਡਾਇਰੈਕਟਰ ਲਿੰਡਾ ਐਨਿਸ ਨੇ ਕਿਹਾ ਕਿ ਆਮ ਤੌਰ 'ਤੇ ਅਸੀਂ ਕ੍ਰਾਈਮ ਵਿਕਟਮ ਤੋਂ ਟਿਪਸ ਨਹੀਂ ਲੈਂਦੇ ਪਰ ਇਸ ਮਾਮਲੇ ਵਿਚ ਅਸੀਂ ਢਿੱਲ ਦੇਣ ਦਾ ਫੈਸਲਾ ਕੀਤਾ ਹੈ ਅਤੇ ਜਬਰਨ ਵਸੂਲੀ ਦੀਆਂ ਧਮਕੀਆਂ ਦੇ ਸ਼ਿਕਾਰ ਲੋਕਾਂ ਤੋਂ ਜਾਣਕਾਰੀ ਸਵੀਕਾਰ ਕੀਤੀ ਹੈ ਕਿਉਂਕਿ ਇਹ ਪੁਲਿਸ ਲਈ ਮਹੱਤਵਪੂਰਨ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਜੋ ਸੂਚਨਾਵਾਂ ਮਿਲਦੀਆਂ ਹਨ ਉਨ੍ਹਾਂ ਵਿਚ ਕਦੇ-ਕਦੇ ਫਿਰੌਤੀ ਅਤੇ ਇਸ ਨਾਲ ਸਬੰਧੀ ਕ੍ਰਾਈਮ ਵੀ ਸ਼ਾਮਲ ਹੁੰਦੇ ਹਨ, ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਵਿਚ ਸਾਨੂੰ ਅਜਿਹੇ ਹੀ ਫਿਰੌਤੀ ਨਾਲ ਸਬੰਧਤ 70 ਤੋਂ ਵੱਧ ਟਿਪਸ ਮਿਲੇ ਹਨ ਅਤੇ ਇਹ ਸਾਰੀ ਜਾਣਕਾਰੀ ਪੁਲਿਸ ਨੂੰ ਸੌਂਪੀ ਗਈ ਹੈ।

ਐਨਿਸ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਫਿਰੌਤੀ ਦੀ ਧਮਕੀ ਦਿੱਤੀ ਗਈ ਹੈ ਜਾਂ ਉਹ ਇਸ ਦਾ ਸ਼ਿਕਾਰ ਹੋਏ ਹਨ ਅਤ ਜੋ ਇਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਹੋਵੇ ਉਹ ਕ੍ਰਾਈਮ ਸਟਾਪਰ ਨਾਲ ਸੰਪਰਕ ਕਰ ਸਕਦੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link