11.93C Vancouver
ADS

May 17, 2023 8:35 PM - B.C. Government

ਕ੍ਰਾਈਸਿਸ-ਲਾਈਨਾਂ ਦਾ ਵਿਸਤਾਰ ਲਿੰਗ-ਆਧਾਰਿਤ ਹਿੰਸਾ ਦੇ ਸਰਵਾਈਵਰਜ਼ ਨੂੰ ਸਹਿਯੋਗ ਦੇਵੇਗਾ

Share On
crisis-line-expansions-will-support-survivors-of-gender-based-violence
These services include risk assessment, immediate safety planning, and addressing the unique needs of Indigenous victims.

ਸਲਾਲ ਸੈਕਸ਼ੁਅਲ ਵਾਇਲੈਂਸ ਸੁਪੋਰਟ ਸੈਂਟਰ (ਸਲਾਲ) ਅਤੇ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਸਰਵਾਈਵਰਜ਼ ਸੋਸਾਇਟੀ ਨੂੰ ਆਪਣੀਆਂ ਕ੍ਰਾਈਸਿਸ ਲਾਈਨਾਂ (ਸੰਕਟ ਲਾਈਨਾਂ) ਨੂੰ ਵਧਾਉਣ ਲਈ ਨਵੀਂ ਫੈਡਰਲ ਫੰਡਿੰਗ ਮਿਲੀ ਹੈ, ਜੋ ਸੂਬੇ ਭਰ ਵਿੱਚ 24-ਘੰਟੇ ਵਿਆਪਲਕ, ਵਿਸ਼ੇਸ਼ ਲਿੰਗ-ਆਧਾਰਿਤ ਹਿੰਸਾ ਦੇ ਖ਼ਿਲਾਫ਼ ਸਹਾਇਤਾ ਪ੍ਰਦਾਨ ਕਰਦੇ ਹਨ।

ਇਹਨਾਂ ਸੇਵਾਵਾਂ ਵਿੱਚ ਜੋਖਮ ਦਾ ਮੁਲਾਂਕਣ, ਤੁਰੰਤ ਸੁਰੱਖਿਆ ਯੋਜਨਾਬੰਦੀ, ਅਤੇ ਇੰਡੀਜਨਸ (ਮੂਲਵਾਸੀ) ਪੀੜਤਾਂ ਦੀਆਂ ਵਿਲੱਖਣ ਲੋੜਾਂ ਨੂੰ ਸੰਬੋਧਿਤ ਕਰਨਾ ਸ਼ਾਮਲ ਹੈ।

ਦੋਵੇਂ ਸੰਸਥਾਵਾਂ ਨੂੰ ‘ਵੂਮੈਨ ਐਂਡ ਜੈਂਡਰ ਇੱਕੁਆਲਿਟੀ ਕੈਨੇਡਾ ਨੈਸ਼ਨਲ ਐਕਸ਼ਨ ਪਲੈਨ ਟੂ ਏਂਡ ਜੈਂਡਰ-ਬੇਸਡ ਵਾਇਲੈਂਸ’ ਦੇ ਹਿੱਸੇ ਵਜੋਂ ਚਾਰ ਸਾਲਾਂ ਵਿੱਚ $2.75 ਮਿਲੀਅਨ ਮਿਲਣਗੇ।

ਕੋਵਿਡ-19 ਮਹਾਂਮਾਰੀ ਦੌਰਾਨ, ਬ੍ਰਿਟਿਸ਼ ਕੋਲੰਬੀਆ ਵਿੱਚ ਕ੍ਰਾਈਸਿਸ ਲਾਈਨਾਂ ਦਾ ਸੰਚਾਲਨ ਕਰਨ ਵਾਲੀਆਂ ਸੰਸਥਾਵਾਂ ਨੇ ਰਿਪੋਰਟ ਦਿੱਤੀ ਕਿ ਫ਼ੋਨ ਕਾਲਾਂ ਦੀ ਗਿਣਤੀ ਵਿੱਚ ਵਾਧਾ ਹੋਇਆ, ਕਿਉਂਕਿ ਹਿੰਸਾ ਦਾ ਸਾਹਮਣਾ ਕਰ ਰਹੇ ਲੋਕ ਅਤੇ ਸੰਬੰਧਤ ਸੇਵਾਵਾਂ ਦੀ ਮੰਗ ਕਰਨ ਵਾਲੇ ਲੋਕਾਂ ਨੂੰ ਸੇਵਾਵਾਂ ਤੱਕ ਸੁਰੱਖਿਅਤ ਢੰਗ ਨਾਲ ਪਹੁੰਚ ਕਰਨ ਵਿੱਚ ਰੁਕਾਵਟਾਂ ਦਾ ਅਨੁਭਵ ਹੋ ਰਿਹਾ ਸੀ।

ਫੈਡਰਲ ਫੰਡਿੰਗ ਇਹਨਾਂ ਸੰਸਥਾਵਾਂ ਨੂੰ ਉਹਨਾਂ ਦੀਆਂ ਕ੍ਰਾਈਸਿਸ-ਲਾਈਨ ਸੇਵਾਵਾਂ ਨੂੰ ਵਧਾਉਣ ਅਤੇ ਉਹਨਾਂ ਦਾ ਵਿਸਤਾਰ ਕਰਨ ਲਈ ਸਹਾਇਤਾ ਕਰੇਗੀ, ਜਿਸ ਨਾਲ ਉਹ ਬੀ.ਸੀ. ਵਿੱਚ ਹੋਰ ਲੋਕਾਂ ਦੀ ਮਦਦ ਕਰ ਸਕਣਗੇ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link