17.31C Vancouver
ADS

Nov 6, 2024 2:13 PM - Connect Newsroom

ਸੁਖਬੀਰ ਸਿੰਘ ਬਾਦਲ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ

Share On
crucial-meeting-of-akal-takht-sikh-scholars-today-to-address-sukhbir-badal-issue
Sukhbir Badal's Tankhaiya (guilty of violating the Sikh religious code) case and religious punishment will be discussed in this meeting to be held at the Sri Akal Takht Secretariat.(Photo: Facebook/Sukhbir Singh Badal)

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਇਸ ਸਬੰਧੀ ਅਗਲੀ ਕਾਰਵਾਈ ਲਈ ਵੱਖ-ਵੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਇਕੱਤਰਤਾ ਕੀਤੀ ਹੈ, ਇਸ ਵਿਚ ਮਿਲੇ ਸੁਝਾਵਾਂ ਨੂੰ ਵਿਚਾਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਖਿਲਾਫ ਅਗਲੀ ਕਾਰਵਾਈ ਬਾਰੇ ਫ਼ੈਸਲਾ ਕੀਤਾ ਜਾਵੇਗਾ।

ਇਸ ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਪਰੀਮ ਕੋਰਟ ਦੇ ਵਕੀਲ ਐੱਚ.ਐੱਸ. ਫੂਲਕਾ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਕਈ ਸਿੱਖ ਵਿਦਵਾਨ ਸ਼ਾਮਲ ਸਨ।

Latest news

local-state-of-emergency-declared-in-kananaskis-country-as-flooding-cuts-off-access
Punjabi

Local state of emergency declared in Kananaskis Country as flooding cuts off access

A local state of emergency has been declared in parts of Kananaskis Country west of Calgary as flooding has damaged road access and left some people unable to leave the area.
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
b-c-premier-david-eby-begins-first-trade-mission-to-china
Punjabi

ਪ੍ਰੀਮੀਅਰ ਈਬੀ ਚੀਨ ਦੇ ਪਹਿਲੇ ਵਪਾਰਕ ਦੌਰੇ 'ਤੇ, ਅਮਰੀਕੀ ਨਿਰਭਰਤਾ ਘਟਾਉਣ 'ਤੇ ਫੋਕਸ

ਪ੍ਰੀਮੀਅਰ ਡੇਵਿਡ ਈਬੀ ਸ਼ਨੀਵਾਰ ਤੋਂ ਚੀਨ ਦੇ ਆਪਣੇ ਪਹਿਲੇ ਵਪਾਰਕ ਦੌਰੇ 'ਤੇ ਹਨ, ਜਿਸ ਦਾ ਮੁੱਖ ਉਦੇਸ਼ ਅਮਰੀਕਾ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣਾ ਅਤੇ ਅਗਲੇ 10 ਸਾਲਾਂ ਵਿਚ ਗੈਰ-ਅਮਰੀਕੀ ਬਾਜ਼ਾਰਾਂ ਨਾਲ ਅੰਤਰਰਾਸ਼ਟਰੀ ਵਪਾਰ ਨੂੰ ਦੁੱਗਣਾ ਕਰਨਾ ਹੈ। ਚੀਨ ਬੀ.ਸੀ. ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਇਸ ਯਾਤਰਾ ਦੌਰਾਨ ਈਬੀ ਬੀਜਿੰਗ, ਸ਼ੰਘਾਈ ਅਤੇ Guangzhou ਵਰਗੇ ਪ੍ਰਮੁੱਖ ਸ਼ਹਿਰਾਂ ਵਿਚ ਸਰਕਾਰੀ ਅਤੇ ਕਾਰੋਬਾਰੀ ਆਗੂਆਂ ਨਾਲ ਮੁਲਾਕਾਤਾਂ ਕਰਨਗੇ।
federal-government-relaunches-green-home-retrofit-program-in-b-c-and-other-provinces
Punjabi

ਫੈਡਰਲ ਸਰਕਾਰ ਨੇ ਬੀ.ਸੀ. ਅਤੇ ਹੋਰ ਸੂਬਿਆਂ ਵਿੱਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਮੁੜ ਕੀਤਾ ਸ਼ੁਰੂ

ਕੈਨੇਡਾ ਦੀ ਫੈਡਰਲ ਸਰਕਾਰ ਨੇ $500 ਮਿਲੀਅਨ ਦੀ ਫੰਡਿੰਗ ਨਾਲ ਬੀ.ਸੀ. ਸਮੇਤ 4 ਸੂਬਿਆਂ ਵਿਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਰੀਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਵਿਚ 35,000 ਤੋਂ ਵੱਧ ਪਰਿਵਾਰਾਂ ਨੂੰ ਬਿਨਾਂ ਕਿਸੇ ਖ਼ਰਚੇ ਦੇ ਘਰਾਂ ਵਿਚ ਹੀਟ ਪੰਪ ਲਗਵਾਉਣ, ਇਨਸੂਲੇਸ਼ਨ ਅਤੇ ਏਅਰ ਸੀਲਿੰਗ ਵਰਗੇ Energy-efficient upgrades ਕਰਵਾਉਣ ਲਈ ਰਿਬੇਟ ਮਿਲੇਗੀ।
pro-separatist-billboard-sparks-alberta-independence-rally-in-taber
Punjabi

ਟੇਬਰ 'ਚ ਐਲਬਰਟਾ ਦੀ ਆਜ਼ਾਦੀ ਦੇ ਸਮਰਥਨ ਵਿੱਚ ਰੈਲੀ, ਵਿਵਾਦਿਤ ਬਿਲਬੋਰਡ ਬਣਿਆ ਕੇਂਦਰ

ਐਲਬਰਟਾ ਦੇ ਕਸਬੇ ਟੇਬਰ ਵਿੱਚ ਲੱਗਾ ਸੂਬੇ ਨੂੰ ਵੱਖਰਾ ਦੇਸ਼ ਬਣਾਉਣ ਪੱਖੀ ਬਿਲਬੋਰਡ ਐਤਵਾਰ ਨੂੰ ਹੋਈ ਇੱਕ ਰੈਲੀ ਦਾ ਮੁੱਖ ਕੇਂਦਰ ਬਣ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐਲਬਰਟਾ ਨੂੰ ਕੈਨੇਡਾ ਤੋਂ ਆਜ਼ਾਦ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਗਈ।ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਬਾਵਜੂਦ ਲਗਭਗ 150 ਲੋਕਾਂ ਨੇ ਸਮਿੱਟੀ ਰੈਸਟੋਰੈਂਟ ਦੀ ਪਾਰਕਿੰਗ ਵਿੱਚ ਇਕੱਠੇ ਹੋਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link