17.04C Vancouver
ADS

Jun 14, 2021 9:32 PM -

ਹਿਰਾਸਤ 'ਚ ਹੋਈ ਟੀਨੇਜਰ ਦੀ ਮੌਤ ਬਾਰੇ ਅਗਲੇ ਹਫ਼ਤੇ ਹੋਵੇਗੀ ਇਨਕਵੈਸਟ

Share On
date-set-for-pandemic-delayed-inquest-into-2016-in-custody-death-of-b-c-teen
An inquest begins next week to examine the death in police custody of an 18 year old Indigenous woman just hours after she was airlifted to hospital from RCMP cells in Port Alberni on Vancouver Island. (Photo - BC RCMP/Twitter)

ਪੁਲਿਸ ਦੀ ਹਿਰਾਸਤ 'ਚ ਹੋਈ ਇੱਕ ਮੌਤ ਦੇ ਮਾਮਲੇ 'ਚ ਅਗਲੇ ਹਫ਼ਤੇ ਇਨਕਵੈਸਟ ਅਰੰਭੀ ਜਾਵੇਗੀ।

ਮਾਮਲਾ ਇੱਕ 18 ਸਾਲਾ ਇੰਡੀਜਨਸ ਔਰਤ ਦੀ ਮੌਤ ਨਾਲ ਸੰਬੰਧਤ ਹੈ।

ਵੈਨਕੂਵਰ ਆਈਲੈਂਡ 'ਚ ਪੋਰਟ ਐਲਬਰਨੀ ਦੇ ਇਲਾਕੇ 'ਚ ਆਰ.ਸੀ.ਐਮ.ਪੀ. ਸੈੱਲ ਤੋਂ ਏਅਰਲਿਫਟ ਕਰ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ ਪਰ ਉਸ ਨੇ ਕੁਝ ਘੰਟੇ ਬਾਅਦ ਦਮ ਤੋੜ ਦਿੱਤਾ ਸੀ।

ਪੀੜਤ ਔਰਤ ਦਾ ਨਾਮ ਜੋਸਲਿਨ ਜੌਰਜ ਸੀ ਅਤੇ ਉਸ ਦੀ ਮੌਤ ਜੂਨ 2016 'ਚ ਹੋਈ ਸੀ।

ਇੰਡੀਪੈਂਡੈਂਟ ਇਨਵੈਸਟੀਗੇਸ਼ਨ ਆਫਿਸ ਵੱਲੋਂ ਕੀਤੀ ਜਾਂਚ 'ਚ ਆਰ.ਸੀ.ਐਮ.ਪੀ. ਨੂੰ ਕਿਸੇ ਗਤਲ ਗਤੀਵਿਧੀ ਤੋਂ ਮੁਕਤ ਪਾਇਆ ਗਿਆ ਸੀ।

ਉਸ ਦੀ ਮੌਤ ਦੀ ਵਜ੍ਹਾ ਜ਼ਹਿਰੀਲੇ ਡਰੱਗਸ ਸੰਬੰਧੀ ਦੱਸੀ ਗਈ ਸੀ।

2 ਬੱਚਿਆਂ ਦੀ ਮਾਂ ਨੂੰ ਉਸ ਵੇਲੇ ਹਿਰਾਸਤ 'ਚ ਲਿਆ ਗਿਆ ਸੀ, ਜਦ ਉਹ ਇਨਟਾਕਸੀਕੇਟਿਡ ਵਿਖਾਈ ਦਿੱਤੀ ਸੀ।

ਇਸ ਮਾਮਲੇ 'ਚ ਇਨਕਵੈਸਟ ਕਰਨਾ ਇਸਲਈ ਵੀ ਜ਼ਰੂਰੀ ਹੈ ਕਿ ਜੌਰਜ ਦੀ ਮੌਤ ਹਿਰਾਸਤ 'ਚ ਹੋਈ ਸੀ।

ਉਸ ਦੀ ਮੌਤ ਦੀ ਐਗਜ਼ਾਮੀਨੇਸ਼ਨ ਬੀਤੇ ਸਾਲ ਹੋਣੀ ਸੀ ਪਰ ਕੋਵਿਡ-19 ਪੈਂਡੈਮਿਕ ਦਰਮਿਆਨ ਅਜਿਹਾ ਨਹੀਂ ਹੋ ਸਕਿਆ ਸੀ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link