19.33C Vancouver
ADS

Mar 6, 2020 2:36 AM -

ਦਿੱਲੀ: ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੇ ਸ਼ੱਕ ਕਾਰਨ, ਚੀਨੀ ਵਿਅਕਤੀ ਨੇ ਗ੍ਰੇਟਰ ਨੋਇਡਾ ਦੇ ਫਲੈਟ 'ਚ ਖੁਦ ਨੂੰ ਤਾੜਿਆ

Share On
delhi-chinese-man-suspected-of-coronavirus-locks-himself-in-greater-noida-flat
A Chinese man locked himself in his flat in Greater Noida. Photo-ANI

ਇੱਕ ਚੀਨੀ ਵਿਅਕਤੀ ਨੇ ਖੁਦ ਨੂੰ ਗ੍ਰੇਟਰ ਨੋਇਡਾ ਦੇ ਇੱਕ ਫਲੈਟ 'ਚ ਬੰਦ ਕਰ ਲਿਆ।

ਮਾਮਲੇ ਬਾਰੇ ਖਬਰ ਵੀਰਵਾਰ ਨੂੰ ਉਜਾਗਰ ਹੋਈ।

ਦੱਸਿਆ ਗਿਆ ਕਿ ਵਿਅਕਤੀ ਨੂੰ ਸ਼ੱਕ ਸੀ ਕਿ ਉਸਨੂੰ ਕੋਰੋਨਾ ਵਾਇਰਸ ਨੇ ਜਕੜ ਲਿਆ ਹੈ।

ਖਾਸ ਗੱਲ ਇਹ ਹੈ ਕਿ ਬਾਅਦ 'ਚ ਵਿਅਕਤੀ ਦੀ ਜਾਂਚ ਕੀਤੀ ਗਈ, ਜਿਸ ਵਿੱਚ ਪਤਾ ਲੱਗਿਆ ਕਿ ਕੋਰੋਨਾ ਵਾਇਰਸ ਸੰਬੰਧੀ ਉਸਦੇ ਟੈਸਟ ਨੈਗੇਟਿਵ ਆਏ ਸਨ।

Latest news

federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
alberta-privacy-commissioner-urges-legal-reform-after-alleged-voter-list-breach
Punjabi

ਐਲਬਰਟਾ ਦੀ ਪ੍ਰਾਈਵੇਸੀ ਕਮਿਸ਼ਨਰ ਨੇ ਵੋਟਰ ਲਿਸਟ ਲੀਕ ਦੇ ਦਾਅਵਿਆਂ ਤੋਂ ਬਾਅਦ ਕਾਨੂੰਨੀ ਤਬਦੀਲੀਆਂ ਦੀ ਕੀਤੀ ਮੰਗ

ਐਲਬਰਟਾ ਦੇ ਪ੍ਰਾਈਵੇਸੀ ਕਮਿਸ਼ਨਰ ਨੇ ਸੂਬੇ ਦੇ ਕਾਨੂੰਨਾਂ ਵਿੱਚ ਬਦਲਾਅ ਦੀ ਮੰਗ ਕੀਤੀ ਹੈ। ਇਹ ਮੰਗ ਉਦੋਂ ਸਾਹਮਣੇ ਆਈ ਹੈ ਜਦੋਂ ਇੱਕ ਵੱਖਵਾਦੀ ਸਮੂਹ ਉੱਤੇ ਸੂਬੇ ਦੀ ਅਧਿਕਾਰਤ ਵੋਟਰ ਸੂਚੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਾਸਲ ਕਰਨ ਅਤੇ ਵਰਤਣ ਦੇ ਦੋਸ਼ ਲੱਗੇ ਹਨ। ਇਲੈਕਸ਼ਨ ਐਲਬਰਟਾ ਵਲੋਂ Centurion Project ਨਾਮ ਦੇ ਗਰੁੱਪ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਗਰੁਪ ਨੇ ਇੱਕ ਅਜਿਹੀ ਐਪ ਜਾਰੀ ਕੀਤੀ ਸੀ ਜਿਸ ਵਿੱਚ ਲਗਭਗ 30 ਲੱਖ ਐਲਬਰਟਨਜ਼ ਦੇ ਨਾਮ ਅਤੇ ਪਤੇ ਜਨਤਕ ਕਰ ਦਿੱਤੇ ਗਏ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link