7.64C Vancouver
ADS

Mar 23, 2022 7:05 PM - The Canadian Press

ਡੈਲਟਾ 'ਚ ਆਰਸਨ ਦੇ ਮਾਮਲੇ 'ਚ ਪੁਲਿਸ ਨੇ ਇੱਕ ਮਾਈਨਰ ਨੂੰ ਕੀਤਾ ਗ੍ਰਿਫਤਾਰ

Share On
delta-police-arrest-a-minor-in-arson-case-that-caused-estimated-100-000-in-damage
Police in Delta say the suspect in an arson case that caused an estimated 100-thousand dollars in damage is a minor. (Photo - Delta police/Twitter)

ਡੈਲਟਾ 'ਚ ਪੁਲਿਸ ਦਾ ਕਹਿਣਾ ਹੈ ਕਿ ਜਾਣਬੁੱਝ ਕੇ ਅੱਗ ਲਗਾਉਣ ਦੀ ਇੱਕ ਘਟਨਾ 'ਚ ਸ਼ਾਮਿਲ ਸ਼ੱਕੀ ਇੱਕ ਮਾਈਨਰ ਹੈ।

ਇਸ ਘਟਨਾ 'ਚ $100,000 ਤੋਂ ਵਧੇਰੇ ਦਾ ਨੁਕਸਾਨ ਹੋਇਆ ਮੰਨਿਆ ਜਾ ਰਿਹਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਹਾਲਾਂਕਿ ਪੁਲਿਸ ਨੇ ਦੱਸਿਆ ਕਿ ਸ਼ੱਕੀ ਨੂੰ ਰਿਹਾਅ ਕਰ ਦਿੱਤਾ ਗਿਆ ਸੀ ਅਤੇ ਉਸ ਨੂੰ ਕੋਰਟ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਪੁਲਿਸ ਵੱਲੋਂ ਜਾਣਕਾਰੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਕਰਾਊਨ ਤੋਂ ਸ਼ੱਕੀ ਖਿਲਾਫ ਦੋਸ਼ ਮਨਜੂਰ ਕਰਵਾਏ ਜਾ ਸਕਣ।

ਮਾਮਲੇ ਨੌਰਥ ਡੈਲਟਾ 'ਚ ਚਾਲਮਰਸ ਪਾਰਕ 'ਚ ਅੱਗ ਲੱਗਣ ਦੀ ਘਟਨਾ ਨਾਲ ਸੰਬੰਧਤ ਹੈ।

ਡੈਲਟਾ ਪੁਲਿਸ ਦਾ ਟਵੀਟ:

On March 5, 2022 Delta Police responded to a report of a fire at the playground area of Chalmers Park. On March 18, 2022 a youth was arrested in relation to the arson. Read release here: https://bit.ly/3qr7YoS

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link