12.25C Vancouver
ADS

Apr 15, 2020 10:29 PM -

ਡਿਪਟੀ ਪੀ.ਐਮ. ਨੇ ਕਿਹਾ ਕਿਊਬੈਕ ਨੂੰ ਚੰਗਾ ਉਦਾਰਹਣ ਪੇਸ਼ ਕਰਨ ਲਈ ਨਹੀਂ ਲਗਾਈ ਜਾਵੇਗੀ ਪਨੈਲਟੀ

Share On
deputy-pm-says-quebec-will-not-be-penalized-for-setting-a-positive-example
Deputy Prime Minister and Minister of Intergovernmental Affairs Chrystia Freeland listens to a speaker during a news conference in Ottawa, Tuesday April 7, 2020. The day after Prime Minister Justin Trudeau's wife was revealed to have COVID-19, cabinet agreed that Deputy Prime Minister Chrystia Freeland should be next in line if Trudeau were unable to perform his duties. THE CANADIAN PRESS/Adrian Wyld

ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਕਿਊਬੈਕ ਵੱਲੋਂ ਉਠਾਏ ਗਏ ਇੱਕ ਪਾਜ਼ਿਟਿਵ ਕਦਮ ਲਈ ਸੂਬੇ ਨੂੰ ਕੋਈ ਪੈਨਲਟੀ ਨਹੀਂ ਲਗਾਈ ਜਾਵੇਗੀ।

ਉਨ੍ਹਾਂ ਅਜਿਹਾ ਕਿਊਬੈਕ ਵੱਲੋਂ ਜਰੂਰੀ ਕਾਮਿਆਂ ਦੀਆਂ ਵੇਜਿਜ਼ 'ਚ ਵਾਧੇ ਸੰਬੰਧੀ ਫੈਸਲੇ 'ਤੇ ਟਿੱਪਣੀ ਕਰਦੇ ਹੋਏ ਕਿਹਾ।

ਅੱਜ ਸਰਕਾਰ ਨੇ ਐਲਾਨ ਕੀਤਾ ਹੈ ਕਿ ਓਹ ਸੂਬਾ ਸਰਕਾਰਾਂ ਨਾਲ ਮਿਲਕੇ ਗੱਲ ਕਰ ਰਹੇ ਹਨ, ਅਤੇ ਜਰੂਰੀ ਕੰਮਾਂ 'ਤੇ ਜੁਟੇ ਵਰਕਰਾਂ ਦੀਆਂ ਤਨਖਾਹਾਂ ਵਧਾਉਣ ਬਾਰੇ ਕਦਮ ਉਠਾਏ ਜਾ ਰਹੇ ਹਨ।

ਅਜਿਹਾ ਉਨ੍ਹਾਂ ਲਈ ਕੀਤਾ ਜਾ ਰਿਹਾ ਹੈ, ਜੋ ਮਹੀਨੇ ਦੇ $2,500 ਤੋਂ ਘੱਟ ਕਮਾ ਰਹੇ ਹਨ।

ਫਰੀਲੈਂਡ ਨੂੰ ਪੁੱਛਿਆ ਗਿਆ ਕਿ ਕਿਊਬੈਕ 'ਚ ਵੀ ਵਰਕਰਾਂ ਨੂੰ ਫੈਡਰਲ ਮਦਦ ਮਿਲੇਗੀ ਜਾਂ ਨਹੀਂ, ਤਾਂ ਫਰੀਲੈਂਡ ਨੇ ਕਿਹਾ ਕਿ ਕਿਊਬੈਕ ਨੂੰ ਇੱਕ ਚੰਗੀ ਉਦਾਹਰਣ ਪੇਸ਼ ਕਰਨ ਲਈ ਕੋਈ ਪੈਨਲਟੀ ਨਹੀਂ ਲਗਾਈ ਜਾਵੇਗੀ।

Latest news

could-your-name-b-chosen-for-a-potential-police-dog
Punjabi

ਪੁਲਿਸ 'ਤੇ ਮੀਡੀਆ ਨਾਲ ਸਰੀ 'ਚ ਆਰ.ਸੀ.ਐਮ.ਪੀ. ਹੈਡਕੁਆਟਰਸ 'ਚ ਪੱਪੀਜ਼ ਦੀ ਮਸਤੀ

ਆਮ ਤੌਰ 'ਤੇ ਪੁਲਿਸ ਨਾਲ ਮੀਡੀਆ ਦਾ ਰਾਬਤਾ ਕਿਸੇ ਗੰਭੀਰ ਘਟਨਾ ਆਦਿ ਸੰਬੰਧੀ ਹੁੰਦਾ ਹੈ।
former-vancouver-island-hockey-coach-sentenced-to-12-months-for-child-luring
Punjabi

ਵੈਨਕੂਵਰ ਆਈਲੈਂਡ ਦੇ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਦੋਸ਼ ਵਿੱਚ 12 ਮਹੀਨੇ ਦੀ ਸਜ਼ਾ

ਵੈਨਕੂਵਰ ਆਈਲੈਂਡ ਦੇ ਇੱਕ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਜੁਰਮ ਵਿਚ 12 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਹ ਕੋਚ ਬਾਅਦ ਵਿਚ ਵਿਕਟੋਰੀਆ ਪੁਲਿਸ ਵਿਚ ਜੇਲ੍ਹ ਗਾਰਡ ਵਜੋਂ ਸੇਵਾ ਨਿਭਾ ਰਿਹਾ ਸੀ। ਕੋਰਟ ਫੈਸਲੇ ਅਨੁਸਾਰ, ਫੋਸਟਰ ਚੈਡਵਿਕ ਮਾਰਟਿਨ 'ਤੇ ਇਹ ਦੋਸ਼ 2020 ਵਿਚ ਇੱਕ ਹੌਕੀ ਕੈਂਪ ਦੌਰਾਨ ਲੱਗੇ ਸਨ।
carney-appoints-blackrock-economist-glen-purves-as-deputy-minister-of-international-trade
Punjabi

ਪੀ.ਐਮ. ਕਾਰਨੀ ਵੱਲੋਂ ਗਲੇਨ ਪਰਵਸ ਨੂੰ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਕੀਤਾ ਗਿਆ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਦੇ ਅੰਤਰਰਾਸ਼ਟਰੀ ਵਪਾਰ ਨੂੰ ਨਵੀਂ ਦਿਸ਼ਾ ਦੇਣ ਲਈ ਦੁਨੀਆ ਦੀ ਸਭ ਤੋਂ ਵੱਡੀ ਇਨਵੈਸਟਮੈਂਟ ਕੰਪਨੀ ਬਲੈਕ ਰੌਕ ਦੇ ਅਰਥਸ਼ਾਸਤਰੀ ਗਲੇਨ ਪਰਵਸ ਨੂੰ ਕੈਨੇਡਾ ਦੇ ਨਵੇਂ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਨਿਯੁਕਤ ਕੀਤਾ ਹੈ।
sri-lanka-recovers-87-bodies-after-u-s-submarine-sinks-iranian-warship-in-indian-ocean
Punjabi

ਅਮਰੀਕੀ ਪਣਡੁੱਬੀ ਵਲੋਂ ਸ੍ਰੀਲੰਕਾ ਕੋਲ ਈਰਾਨ ਦੇ ਜੰਗੀ ਬੇੜੇ ’ਤੇ ਹਮਲਾ, 87 ਮੌਤਾਂ

ਅਮਰੀਕਾ, ਇਜ਼ਰਾਇਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਪੰਜਵੇਂ ਦਿਨ ਸ੍ਰੀਲੰਕਾ ਦੇ ਸਮੁੰਦਰੀ ਤੱਟ ਕੋਲ ਹਿੰਦ ਮਹਾਸਾਗਰ ਵਿੱਚ ਇੱਕ ਈਰਾਨੀ ਜੰਗੀ ਜਹਾਜ਼ ਆਈ.ਆਰ.ਆਈ.ਐਸ. Dena 'ਤੇ ਪਣਡੁੱਬੀ ਰਾਹੀਂ ਹਮਲਾ ਕੀਤਾ ਗਿਆ। ਇਸ ਹਮਲੇ ਤੋਂ ਬਾਅਦ ਜਹਾਜ਼ ਸਮੁੰਦਰ ਵਿੱਚ ਡੁੱਬ ਗਿਆ।
edmonton-man-wanted-on-canada-wide-warrant-in-toronto-homicide
Punjabi

ਐਡਮਿੰਟਨ ਦਾ ਵਿਅਕਤੀ ਟੋਰੌਂਟੋ ਵਿਚ ਕਤਲ ਕੇਸ ਵਿਚ ਵਾਂਟੇਡ

ਸਰੀ ਪੁਲਿਸ ਸਰਵਿਸ ਨੇ ਟੋਰੌਂਟੋ ਪੁਲਿਸ ਵਲੋਂ ਇੱਕ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਵਾਂਟੇਡ ਸ਼ੱਕੀ ਦੀ ਭਾਲ ਸਬੰਧੀ ਪ੍ਰੈਸ ਰਿਲੀਜ਼ ਜਾਰੀ ਕੀਤੀ ਹੈ। ਟੋਰੌਂਟੋ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਰੈਂਪਟਨ ਦੇ 37 ਸਾਲਾ ਚੰਦਨ ਕੁਮਾਰ ਰਾਜਾ ਨੰਦਕੁਮਾਰ ਦੇ ਕਤਲ ਮਾਮਲੇ ਵਿਚ ਵਾਂਟੇਡ ਮੁਲਜ਼ਮ 19 ਸਾਲਾ ਯਸਾਯਾਹ ਥਾਮਸ ਬੈਜਰ ਹੋਰਨਾਂ ਸੂਬਿਆਂ ਵਿਚ ਲੁਕਿਆ ਹੋ ਸਕਦਾ ਹੈ। ਸ਼ੱਕੀ ਮੂਲ ਰੂਪ ਵਿਚ ਐਡਮਿੰਟਨ ਦਾ ਰਹਿਣ ਵਾਲਾ ਹੈ, ਜਿਸ ਖਿਲਾਫ ਕੈਨੇਡਾ ਭਰ ਵਿਚ ਵਾਰੰਟ ਜਾਰੀ ਕੀਤੇ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link