11.68C Vancouver
ADS

Aug 2, 2021 9:25 PM -

ਡਾ. ਬੌਨੀ ਹੈਨਰੀ ਸਮੇਤ ਕੁੱਲ 16 ਲੋਕਾਂ ਦਾ 'ਆਰਡਰ ਆਫ ਬ੍ਰਿਟਿਸ਼ ਕੋਲੰਬੀਆ' ਨਾਲ ਸਨਮਾਨ

Share On
dr-bonnie-henry-among-16-people-appointed-to-receive-provinces-order-of-b-c
Provincial health officer Dr. Bonnie Henry is one of 16 people appointed to receive the province's highest honour, the Order of British Columbia. (Photo - B.C. Govt./Flickr)

ਇਸ ਬੀ.ਸੀ. ਡੇ ਮੌਕੇ 16 ਲੋਕਾਂ ਨੂੰ 'ਆਰਡਰ ਆਫ ਬ੍ਰਿਟਿਸ਼ ਕੋਲੰਬੀਆ' ਲਈ ਅਪਾਇੰਟ ਕੀਤਾ ਗਿਆ ਹੈ।

ਇਸ 'ਚ ਇੱਕ ਆਰਟਿਸਟ 3 ਡਾਕਟਰ ਅਤੇ ਇੱਕ ਫਰਸਟ ਨੇਸ਼ਨ ਚੀਫ਼ ਵੀ ਸ਼ਾਮਿਲ ਹਨ।

ਲੁਈਟਨੈਂਟ ਗਵਰਨਰ ਜੈਨੇਟ ਆਸਟਿਨ ਨੇ ਬੀ.ਸੀ. ਡੇ ਮੌਕੇ ਸੂਬੇ ਦੇ ਸਭ ਤੋਂ ਵੱਡੇ ਸਨਮਾਨ ਦੇ ਰੈਸੀਪੀਐਂਟਸ ਦੇ ਨਾਮ ਐਲਾਨੇ।

ਇੱਕ ਬਿਆਨ 'ਚ ਆਸਟਿਨ ਦਾ ਕਹਿਣਾ ਸੀ ਕਿ ਇਹਨਾਂ ਲੋਕਾਂ ਦੀ ਚੰਗੀ ਲੀਡਰਸ਼ਿਪ ਨੇ ਸੂਬੇ 'ਚ ਕਮਿਊਨਿਟੀਸ ਨੂੰ ਮਜ਼ਬੂਤ ਬਣਾਉਣ 'ਚ ਅਹਿਮ ਸ੍ਰੋਤ ਦੀ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਮੁਸ਼ਕਿਲ ਸਮੇਂ 'ਚ ਇਹਨਾਂ ਨੇ ਆਰਟ, ਸਭਿਆਚਾਰ, ਪਬਲਿਕ ਸਰਵਿਸ ਅਤੇ ਹੋਰ ਤਰੀਕਿਆਂ ਨਾਲ ਕਮਿਊਨਿਟੀ ਨੂੰ ਜੋੜਨ ਦਾ ਕੰਮ ਕੀਤਾ।

ਯਾਦ ਰਹੇ ਇਹਨਾਂ ਰੈਸੀਪੀਐਂਟਸ ਵਿੱਚ ਸੂਬੇ ਦੀ ਪ੍ਰੋਵਿੰਸ਼ੀਅਲ ਹੈਲਥ ਅਫ਼ਸਰ, ਡਾ. ਬੌਨੀ ਹੈਨਰੀ ਵੀ ਸ਼ਾਮਿਲ ਹਨ।

ਵਧੇਰੇ ਜਾਣਕਾਰੀ ਲਈ ਪੜ੍ਹੋ:

https://news.gov.bc.ca/releases/2021IGRS0023-001503

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link