13.92C Vancouver
ADS

Apr 13, 2020 10:30 PM -

ਡਾ. ਥਰੈਸਾ ਟੈਮ: ਦੇਸ਼ 'ਚ ਵਾਇਰਸ ਸੰਬੰਧੀ ਮਾਮਲੇ ਘਟਣ ਦੇ ਸਮੇਂ 'ਚ ਵੀ ਮੌਤਾਂ ਦੇ ਮਾਮਲੇ ਵਧਦੇ ਰਹਿਣ ਦੇ ਆਸਾਰ

Share On
dr-theresa-tam-deaths-from-covid-19-will-continue-to-rise-even-as-the-number-of-cases-overall-in-canada-may-go-down
Chief Public Health Officer of Canada Dr. Theresa Tam arrives for a press conference on COVID-19 at West Block on Parliament Hill in Ottawa, on Tuesday, March 24, 2020. THE CANADIAN PRESS/Justin Tang

ਦੇਸ਼ ਦੀ ਚੀਫ ਪਬਲਿਕ ਹੈਲਥ ਅਫਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ, ਵੱਖੋ-ਵੱਖਰੇ ਲੌਂਗ ਟਰਮ ਕੇਅਰ ਫੈਸਿਲਿਟੀਆਂ 'ਚ ਕੋਵਿਡ-19 ਦੇ ਨਾਲ ਸੰਬੰਧਤ ਜਾਨ ਜਾਣ ਦੇ ਮਾਮਲੇ, ਅਜੇ ਵਧਦੇ ਰਹਿ ਸਕਦੇ ਹਨ।

ਉਨ੍ਹਾਂ ਕਿਹਾ ਕਿ ਦੇਸ਼ 'ਚ ਵਾਇਰਸ ਸੰਬੰਧੀ ਮਾਮਲੇ ਘਟਣ ਦੇ ਸਮੇਂ 'ਚ ਵੀ ਮੌਤਾਂ ਦੇ ਮਾਮਲੇ ਵਧਦੇ ਰਹਿ ਸਕਦੇ ਹਨ।

ਡਾ. ਟੈਮ ਅਨੁਸਾਰ ਹੁਣ ਤਕ ਦੇਸ਼ 'ਚ ਵਾਇਰਸ ਸੰਬੰਧੀ ਹੋਈਆਂ 700 ਤੋਂ ਵਧੇਰੇ ਮੌਤਾਂ 'ਚ ਕਰੀਬ ਅੱਧੇ ਮਾਮਲੇ, ਲੌਂਗ ਟਰਮ ਕੇਅਰ ਹੋਮਸ ਨਾਲ ਸੰਬੰਧਤ ਰਹੇ ਹਨ।

ਡਾ. ਟੈਮ ਨੇ ਦੱਸਿਆ ਕਿ ਨਵੀਆਂ ਸਲਾਹਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ, ਅਤੇ ਦੇਸ਼ ਦੇ ਸੀਨੀਅਰਸ ਨੂੰ ਬਚਾ ਕੇ ਰੱਖਣ ਲਈ ਵਧੇਰੇ ਕਦਮ ਉਠਾਏ ਜਾ ਰਹੇ ਹਨ, ਜਿੰਨਾ ਦੀ ਕੇਅਰ ਹੋਮਸ 'ਚ ਪਾਲਣਾ ਕਰਨਾ ਜਰੂਰੀ ਹੈ।

Latest news

amritpal-singh-formally-arrested-in-ajnala-violence-case-after-nsa-detention-ends
Punjabi

ਅਜਨਾਲਾ ਹਿੰਸਾ ਮਾਮਲਾ: NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਤੇ ਦਿਨੀਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅੰਮ੍ਰਿਤਪਾਲ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ।
three-arrested-after-alleged-14-000-pokémon-card-robbery-in-vancouver
Punjabi

ਵੈਨਕੂਵਰ ਵਿੱਚ $14,000 ਦੇ ਪੋਕੇਮੋਨ ਕਾਰਡ ਲੁੱਟ ਮਾਮਲੇ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਨੇ $14,000 ਦੇ ਪੋਕੇਮੋਨ ਕਾਰਡ ਦੀ ਹਿੰਸਕ ਲੁੱਟ ਦੇ ਮਾਮਲੇ ਵਿਚ ਤਿੰਨ ਨਾਬਾਲਗ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਮੰਗਲਵਾਰ ਰਾਤ ਲਗਭਗ 8:00 ਵਜੇ ਈਸਟ ਕਿੰਗ ਐਡਵਰਡ ਐਵੇਨਿਊ ਅਤੇ ਓਨਟਾਰੀਓ ਸਟ੍ਰੀਟ ਦੇ ਇਲਾਕੇ ਵਿਚ ਵਾਪਰੀ ਸੀ।
westjet-raises-checked-baggage-fees-following-air-canada-citing-industry-pressures
Punjabi

ਵੈਸਟਜੈੱਟ ਵੱਲੋਂ ਚੈਕ ਕੀਤੇ ਸਮਾਨ ਦੀ ਫੀਸ ਵਿੱਚ ਵਾਧਾ, ਏਅਰ ਕੈਨੇਡਾ ਦੇ ਕਦਮਾਂ ਤੋਂ ਬਾਅਦ ਲਿਆ ਫੈਸਲਾ

ਕੈਨੇਡੀਅਨ ਹਵਾਈ ਮੁਸਾਫ਼ਰਾਂ ਦੀ ਜੇਬ 'ਤੇ ਹੋਰ ਬੋਝ ਪੈਣ ਵਾਲਾ ਹੈ। ਏਅਰ ਕੈਨੇਡਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਵੈਸਟਜੈਟ ਨੇ ਵੀ ਵੀਰਵਾਰ ਤੋਂ ਆਪਣੀਆਂ checked baggage fees ਵਿਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਏਅਰਲਾਈਨ ਨੇ ਇਸ ਫੈਸਲੇ ਪਿੱਛੇ ਗਲੋਬਲ ਹਾਲਾਤ ਅਤੇ ਇੰਡਸਟਰੀ ਦੇ ਬਦਲਦੇ ਰੁਝਾਨਾਂ ਦਾ ਹਵਾਲਾ ਦਿੱਤਾ ਹੈ।
alberta-introduces-bill-to-end-seasonal-clock-changes-stay-on-daylight-time
Punjabi

ਐਲਬਰਟਾ ਵਿੱਚ ਸਾਲ ਭਰ ਡੇਲਾਈਟ ਟਾਈਮ ਰੱਖਣ ਲਈ ਬਿੱਲ ਵਿਧਾਨ ਸਭਾ 'ਚ ਕੀਤਾ ਗਿਆ ਪੇਸ਼

ਐਲਬਰਟਾ ਸਰਕਾਰ ਵੱਲੋਂ ਸੂਬੇ ਵਿੱਚ ਸਾਲ ਵਿੱਚ ਦੋ ਵਾਰ ਘੜੀਆਂ ਬਦਲਣ ਦੀ ਦਹਾਕਿਆਂ ਪੁਰਾਣੀ ਪ੍ਰਕਿਰਿਆ ਨੂੰ ਖ਼ਤਮ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤਾ ਗਿਆ ਹੈ। ਸਰਵਿਸ ਐਲਬਰਟਾ ਦੇ ਮੰਤਰੀ ਡੇਲ ਨੈਲੀ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਮੁਤਾਬਕ ਅਲਬਰਟਾ ਸਾਰਾ ਸਾਲ ਪੱਕੇ ਤੌਰ 'ਤੇ ਡੇਲਾਈਟ ਸੇਵਿੰਗ ਟਾਈਮ 'ਤੇ ਰਹੇਗਾ। ਇਸ ਫੈਸਲੇ ਪਿੱਛੇ ਮੁੱਖ ਕਾਰਨ ਗੁਆਂਢੀ ਸੂਬੇ ਬ੍ਰਿਟਿਸ਼ ਕੋਲੰਬੀਆ ਵੱਲੋਂ ਇਹ ਕਦਮ ਚੁੱਕਣਾ ਹੈ,ਜਿਸ ਕਾਰਨ ਪ੍ਰੀਮੀਅਰ ਡੈਨੀਅਲ ਸਮਿਥ ਨੇ ਅਲਬਰਟਾ ਵਿੱਚ ਵੀ ਇਸ ਤਬਦੀਲੀ ਨੂੰ ਜ਼ਰੂਰੀ ਸਮਝਿਆ।
alberta-premier-to-provide-update-on-fall-referendum-questions
Punjabi

ਪ੍ਰੀਮੀਅਰ ਸਮਿਥ ਅੱਜ ਸੂਬਾ ਪੱਧਰੀ ਰਿਫਰੈਂਡਮ ਬਾਰੇ ਜਾਰੀ ਕਰਨਗੇ ਅਪਡੇਟ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਅੱਜ ਸੂਬਾ ਪੱਧਰੀ ਰਿਫਰੈਂਡਮ ਬਾਰੇ ਅਪਡੇਟ ਜਾਰੀ ਕਰਨ ਜਾ ਰਹੀ ਹੈ, ਜੋ ਕਿ ਇਸ ਸਾਲ ਫਾਲ ਵਿੱਚ ਹੋਣ ਵਾਲਾ ਹੈ। ਸਮਿਥ ਨੇ ਫਰਵਰੀ ਵਿੱਚ ਐਲਾਨ ਕੀਤਾ ਸੀ ਕਿ ਅਕਤੂਬਰ ਵਿੱਚ ਐਲਬਰਟਾ ਵਾਸੀਆਂ ਤੋਂ 9 ਸਵਾਲ ਪੁੱਛੇ ਜਾਣਗੇ। ਇਨ੍ਹਾਂ ਵਿੱਚੋਂ ਮੁੱਖ ਪ੍ਰਸਤਾਵ ਕੁਝ ਪ੍ਰਵਾਸੀਆਂ ਲਈ ਸੋਸ਼ਲ ਸਰਿਵਸ ਨੂੰ ਸੀਮਤ ਕਰਨ ਬਾਰੇ ਸੁਝਾਅ ਹੈ। ਪਿਛਲੇ ਸਾਲ ਅਪ੍ਰੈਲ ਵਿੱਚ ਹੋਈਆਂ ਫੈਡਰਲ ਚੋਣਾਂ ਤੋਂ ਬਾਅਦ ਐਲਬਰਟਾ ਨੂੰ ਕੈਨੇਡਾ ਤੋਂ ਵੱਖ ਕਰਨ ਦੀ ਬਹਿਸ ਤੇਜ਼ ਹੋ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link