23.06C Vancouver
ADS

Mar 26, 2020 9:25 PM -

ਡਾ. ਥਰੈਸਾ ਟੈਮ: ਦੇਸ਼ ਪਰਤ ਰਹੇ ਕਨੇਡੀਅਨਸ 'ਤੇ ਰੱਖੀ ਜਾਵੇਗੀ ਨਜ਼ਰ, 14 ਦਿਨ ਲਈ ਕੁਆਰੰਟੀਨ ਰਹਿਣਾ ਹੈ ਜ਼ਰੂਰੀ

Share On
dr-theresa-tam-random-checks-will-be-done-to-ensure-canadians-returning-to-canada-are-following-the-mandatory-14-day-quarantine
Chief Public Health Officer of Canada Dr. Theresa Tam arrives for a press conference on COVID-19 at West Block on Parliament Hill in Ottawa, on Tuesday, March 24, 2020. THE CANADIAN PRESS/Justin Tang

ਕੈਨੇਡਾ ਦੀ ਚੀਫ ਮੈਡੀਕਲ ਹੈਲਥ ਅਫਸਰ ਦਾ ਕਹਿਣਾ ਹੈ ਕਿ ਰੈਂਡਮ ਜਾਂਚ ਕੀਤੀ ਜਾਵੇਗੀ, ਤਾਂ ਜੋ ਪੁਖਤਾ ਕੀਤਾ ਜਾ ਸਕੇ ਕਿ ਜਿਹੜੇ ਕਨੇਡੀਅਨ ਵਾਪਿਸ ਦੇਸ਼ ਪਰਤ ਰਹੇ ਹਨ, ਓਹ 14 ਦਿਨ ਲਈ ਖੁਦ ਨੂੰ ਇਕੱਲੇ 'ਚ ਰੱਖਣ ਦੀ ਪ੍ਰਕਿਰਿਆ ਦੀ ਪਾਲਣਾ ਕਰ ਰਹੇ ਹੋਣ।

ਡਾ. ਥਰੈਸਾ ਟੈਮ ਨੇ ਕਿਹਾ ਕਿ, ਕੈਨੇਡਾ ਪਰਤ ਰਹੇ ਲੋਕਾਂ ਦੀ ਕੰਟੈਕਟ ਜਾਣਕਾਰੀ ਹਾਸਿਲ ਕੀਤੀ ਜਾਵੇਗੀ, ਤਾਂ ਜੋ ਬਾਅਦ ਵਿਚ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜਰ ਰੱਖੀ ਜਾ ਸਕੇ।

ਇਸਦੇ ਵਿਚ ਉਨ੍ਹਾਂ ਦੇ ਘਰ ਦਾ ਗੇੜਾ ਮਾਰਨਾ ਵੀ ਸ਼ਾਮਿਲ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਫੈਡਰਲ ਸਿਹਤ ਅਧਿਕਾਰੀ, ਲੋਕਲ ਸਿਹਤ ਅਜੈਂਸੀਆਂ ਨਾਲ ਰਾਬਤਾ ਰੱਖਣਗੇ, ਤਾਂ ਜੋ ਨਿਰਦੇਸ਼ਾਂ ਦਾ ਪਾਲਣ ਕਰਨਾ ਜਰੂਰੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਨਿਰਦੇਸ਼ਾਂ ਦੀ ਉਲੰਘਣਾ, ਜੁਰਮਾਨੇਆਂ ਅਤੇ ਜੇਲ ਦਾ ਕਾਰਨ ਬਣ ਸਕਦੀ ਹੈ।

Latest news

world-relay-championship-canada-wins-bronze-in-womens-4x400m
Punjabi

ਵਰਲਡ ਐਥਲੈਟਿਕਸ ਰਿਲੇਸ ਵਿੱਚ ਕਨੇਡੀਅਨ ਔਰਤਾਂ ਦਾ ਕਮਾਲ

ਬੌਟਸਵਾਨਾ 'ਚ ਹੋਈ ਅਥਲੈਟਿਕਸ ਦੀ ਵਰਲਡ ਰਿਲੇ ਚੈਂਪੀਅਨਸ਼ਿਪ 'ਚ ਕੈਨੇਡਾ ਦੀ ਵਿਮੈਨ ਟੀਮ ਨੇ 4 ਗੁਣਾ 400 ਮੀਟਰ ਦੌੜ 'ਚ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ।
b-c-to-test-provincewide-emergency-alert-system-on-may-6
Punjabi

ਬੀ.ਸੀ. ਵਿੱਚ 6 ਮਈ ਨੂੰ ਹੋਵੇਗੀ ਸੂਬਾ-ਪੱਧਰੀ ਐਮਰਜੈਂਸੀ ਅਲਰਟ ਸਿਸਟਮ ਦੀ ਟੈਸਟਿੰਗ

ਬੀ.ਸੀ.ਵਿਚ ਬੁੱਧਵਾਰ (ਯਾਨੀ 6 ਮਈ) ਨੂੰ ਐਮਰਜੈਂਸੀ ਅਲਰਟ ਸਿਸਟਮ ਦੀ ਟੈਸਟਿੰਗ ਹੋਵੇਗੀ, ਜਿਸ ਤਹਿਤ ਦੁਪਹਿਰ 1:55 ਵਜੇ ਸੈਲਫੋਨ, ਟੀ.ਵੀ. ਅਤੇ ਰੇਡੀਓ 'ਤੇ ਟੈਸਟ ਅਲਰਟ ਮਿਲਣਗੇ। ਬ੍ਰਿਟਿਸ਼ ਕੋਲੰਬੀਆ ਵਿਚ ਇਹ ਟੈਸਟ ਸਾਲ ਵਿਚ ਦੋ ਵਾਰ ਕੀਤਾ ਜਾਂਦਾ ਹੈ।
federal-minister-says-national-ai-strategy-coming-soon-cites-ongoing-consultations
Punjabi

ਸਰਕਾਰ ਜਲਦ ਹੀ ਰਾਸ਼ਟਰੀ ਏਆਈ ਰਣਨੀਤੀ ਰਿਲੀਜ਼ ਕਰੇਗੀ: ਈਵਾਨ ਸੋਲੋਮਨ

ਕੈਨੇਡਾ ਦੇ ਆਰਟੀਫੀਸ਼ੀਅਲ ਇੰਟੈਲੀਜੈਂਸ ਮੰਤਰੀ ਈਵਾਨ ਸੋਲੋਮਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਜਲਦ ਹੀ ਰਾਸ਼ਟਰੀ ਏਆਈ ਰਣਨੀਤੀ ਰਿਲੀਜ਼ ਕਰੇਗੀ, ਉਨ੍ਹਾਂ ਕਿਹਾ ਕਿ ਸਰਕਾਰ ਏ.ਆਈ. ਦਾ ਲੇਬਰ ਮਾਰਕੀਟ ’ਤੇ ਪੈਣ ਵਾਲੇ ਪ੍ਰਭਾਵਾਂ ਨੂੰ ਵਿਸ਼ੇਸ਼ ਤੌਰ ’ਤੇ ਧਿਆਨ ਵਿਚ ਰੱਖ ਰਹੀ ਹੈ। ਹਾਲਾਂਕਿ, ਸੋਲੋਮਨ ਨੇ ਪਹਿਲਾਂ ਇਹ ਰਣਨੀਤੀ ਪਿਛਲੇ ਸਾਲ ਦੇ ਅੰਤ ਤੱਕ ਪੇਸ਼ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਹ ਸਾਹਮਣੇ ਨਹੀਂ ਆਈ।
one-dead-five-injured-in-two-vehicle-crash-in-delta
Punjabi

ਡੈਲਟਾ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ, ਪੰਜ ਜ਼ਖਮੀ

ਡੈਲਟਾ ਵਿਚ ਸ਼ਨੀਵਾਰ ਦੁਪਹਿਰ ਨੂੰ ਦੋ ਗੱਡੀਆਂ ਵਿਚਾਲੇ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ, ਦੁਪਹਿਰ ਕਰੀਬ ਤਿੰਨ ਵਜੇ ਉਨ੍ਹਾਂ ਨੂੰ 118th ਸਟ੍ਰੀਟ ਅਤੇ 75A ਐਵੇਨਿਊ ਦੇ ਇੰਟਰਸੈਕਸ਼ਨ 'ਤੇ ਟੱਕਰ ਦੀ ਰਿਪੋਰਟ ਮਿਲੀ।
bjp-leads-west-bengal-results-as-mamata-banerjee-loses-bhabanipur-seat
Punjabi

ਪੱਛਮੀ ਬੰਗਾਲ ਚੋਣਾਂ ਵਿੱਚ ਭਾਜਪਾ ਅੱਗੇ, ਮਮਤਾ ਬੈਨਰਜੀ ਭਵਾਨੀਪੁਰ ਸੀਟ ਤੋਂ ਹਾਰੇ

ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਵਿਚ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਆਪਣੀ ਸੀਟ ਭਵਾਨੀਪੁਰ ਤੋਂ ਚੋਣ ਹਾਰ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਵੇਂਦੂ ਅਧਿਕਾਰੀ ਨੇ ਉਨ੍ਹਾਂ ਨੂੰ 15,000 ਵੋਟਾਂ ਦੇ ਫਰਕ ਨਾਲ ਹਰਾਇਆ, ਸੁਵੇਂਦੂ ਤੋਂ ਉਹ ਦੂਜੀ ਵਾਰ ਹਾਰੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link