13.9C Vancouver
ADS

Aug 14, 2020 10:32 PM -

ਡਾ. ਥਰੈਸਾ ਟੈਮ ਨੇ ਦਿੱਤੀ ਕੋਵਿਡ-19 ਮਾਮਲਿਆਂ ਦੇ ਵਧਣ ਦੀ ਚੇਤਾਵਨੀ

Share On
dr-theresa-tam-warning-about-new-surges-in-the-number-of-covid-19-cases
Chief Public Health Officer Dr. Theresa Tam speaks as she is joined by Dr. Howard Njoo, Deputy Chief Public Health Officer, during a press conference on Parliament Hill in Ottawa on Tuesday, Aug. 11, 2020. THE CANADIAN PRESS/Sean Kilpatrick

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਅਤੇ ਡਿਪਟੀ ਪਬਲਿਕ ਹੈਲਥ ਅਫ਼ਸਰ, ਡਾ. ਹੌਵਰਡ ਨਿਊ ਨੇ ਅੱਜ ਕੋਰੋਨਾ ਵਾਇਰਸ ਸੰਬੰਧੀ ਨਵੇਂ ਮਾਡਲਿੰਗ ਦੇ ਅੰਕੜੇ ਪੇਸ਼ ਕੀਤੇ ਹਨ।

ਪਬਲਿਕ ਹੈਲਥ ਅਜੈਂਸੀ ਆਫ਼ ਕੈਨੇਡਾ ਦੇ ਦਸਤਾਵੇਜ਼ਾਂ ਅਨੁਸਾਰ ਅਧਿਕਾਰੀਆਂ ਵੱਲੋਂ ਇੱਕ 'ਸਲੋਅ ਬਰਨ ਸਿਨੈਰਿਓ' ਨੂੰ ਟੀਚਾ ਰੱਖਿਆ ਜਾ ਰਿਹਾ ਹੈ, ਜਿਸ ਦੇ ਵਿੱਚ ਕੁੱਲ ਮਾਮਲਿਆਂ ਨੂੰ ਘੱਟ ਰੱਖਿਆ ਜਾ ਸਕੇ, ਜਿਸ ਨਾਲ ਪਬਲਿਕ ਹੈਲਥ ਕੇਅਰ ਸਿਸਟਮ 'ਤੇ ਮਰੀਜ਼ਾਂ ਦਾ ਭਾਰ ਨਾ ਵਧੇ।

ਪਰ ਨਾਲ ਹੀ "ਮਾੜੇ ਸਮੇਂ ਦੀ ਤਿਆਰੀ" ਵੀ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੈਲਥ ਕੇਅਰ ਸਿਸਟਮ 'ਤੇ ਮਰੀਜ਼ਾਂ ਦੀ ਵੱਧਦੀ ਗਿਣਤੀ ਦਾ ਦਬਾਅ ਬਣ ਸਕਦਾ ਹੈ।

ਬੀਤੇ ਕੁਝ ਹਫ਼ਤਿਆਂ 'ਚ ਹਰ ਰੋਜ਼ ਰਿਪੋਰਟ ਹੋਣ ਵਾਲੇ ਮਾਮਲਿਆਂ ਦੀ ਗਿਣਤੀ ਵੱਧ ਗਈ ਹੈ।

ਇਸ ਦੇ ਵਿੱਚ 20 ਤੋਂ 39 ਸਾਲ ਦੇ ਵਿਚਾਲੇ ਦੇ ਲੋਕਾਂ ਨੂੰ ਵਧੇਰੇ ਪ੍ਰਭਾਵਿਤ ਦੱਸਿਆ ਗਿਆ ਹੈ।

ਅੱਜ ਦੀ ਮਾਡਲਿੰਗ ਜਾਣਕਾਰੀ ਇਸ ਸੰਬੰਧੀ ਨਹੀਂ ਸੀ ਕਿ ਆਉਣ ਵਾਲੇ ਦਿਨਾਂ 'ਚ ਅੰਕੜੇ ਕੀ ਰਹਿ ਸਕਦੇ ਹਨ, ਬਲਕਿ ਇਸ ਸੰਬੰਧੀ ਸੀ ਕਿ ਕੁਝ ਖਾਸ ਪੜ੍ਹਾਵਾਂ 'ਚ ਕੀ ਹੋ ਸਕਦਾ ਹੈ।

ਅੱਜ ਦੇ ਮਾਡਲਿੰਗ ਅੰਕੜਿਆਂ 'ਚ ਦੱਸਿਆ ਗਿਆ ਕਿ 23 ਅਗਸਤ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 1,27,740 ਦੇ ਪਾਰ ਹੋ ਸਕਦੀ ਹੈ ਅਤੇ ਮੌਤਾਂ ਦੀ ਗਿਣਤੀ 9,115 ਤੱਕ ਪਹੁੰਚ ਸਕਦੀ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link